ਪੜਚੋਲ ਕਰੋ

'ਮਜਾਕ ਥੋੜੀ ਹੈ', ਆਰ ਨੈਤ ਨੇ ਆਪਣੀ ਐਲਬਮ ਦਾ ਕੀਤਾ ਐਲਾਨ 

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਲਾਕਾਰ ਆਰ ਨੈਤ ਨੇ ਹੁਣ ਇਕ ਵੱਡਾ ਐਲਾਨ ਕੀਤਾ ਹੈ।

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਲਾਕਾਰ ਆਰ ਨੈਤ ਨੇ ਹੁਣ ਇਕ ਵੱਡਾ ਐਲਾਨ ਕੀਤਾ ਹੈ। ਗਾਇਕ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਕ ਵੱਡੀ ਖਬਰ ਸਾਂਝੀ ਕੀਤੀ ਹੈ, ਕਿ ਉਹ ਜਲਦੀ ਹੀ ਆਪਣੇ ਪ੍ਰਸ਼ੰਸਕਾਂ ਲਈ ਇਕ ਪੂਰੀ ਐਲਬਮ ਲਿਆਉਣਗੇ ਜਿਸਦਾ ਟਾਈਟਲ ਹੈ 'ਮਜਾਕ ਥੋੜੀ ਹੈ'. ਪੋਸਟਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਉਸਨੇ ਪੋਸਟਰ ਵਿੱਚ ਜ਼ਿਕਰ ਕੀਤਾ ਕਿ ਇੰਟਰੋ ਵੀਡੀਓ 24 ਜੁਲਾਈ ਨੂੰ ਜਾਰੀ ਕੀਤੀ ਜਾਏਗੀ। ਆਰ ਨੈਤ ਤੋਂ ਇਲਾਵਾ ਇਸ ਐਲਬਮ ਵਿੱਚ ਗਾਇਕ ਗੁਰਲੇਜ਼ ਅਖਤਰ ਵੀ ਦਿਖਾਈ ਦੇਣਗੇ। ਅੱਗੇ ਉਸ ਦੇ ਕੈਪਸ਼ਨ 'ਚ ਲਿਖਿਆ ਸੀ ਕਿ ਗੋਲਡ ਮੀਡੀਆ ਐਂਟਰਟੇਨਮੈਂਟ, ਟ੍ਰੂ ਮੇਕਰਜ਼ ਅਤੇ ਮਿਕਸ ਸਿੰਘ ਅਤੇ ਜੀਓਨਾ ਐਂਡ ਜੋਗੀ ਫਿਲਮਸ 'ਮਜਾਕ ਥੋੜੀ ਹੈ' ਐਲਬਮ 'ਤੇ ਕੰਮ ਕਰਨਗੇ। 

ਆਰ ਨੈਤ ਦੇ ਹਰ ਗਾਣੇ ਨੂੰ ਦਰਸ਼ਕਾਂ ਦਾ ਬਹੁਤ ਪਿਆਰ ਮਿਲਿਆ ਅਤੇ ਉਸ ਦੀ ਆਖਰੀ ਰਿਲੀਜ਼ 'ਬਾਪੂ ਬੰਬ ਹੈ' ਨੇ ਵੀ ਪ੍ਰਸ਼ੰਸਕਾਂ ਦੇ ਦਿਲਾਂ 'ਚ ਚੰਗੀ ਛਾਪ ਛੱਡੀ। ਹੁਣ ਉਸਦੇ ਪ੍ਰਸ਼ੰਸਕ ਬੇਸਬਰੀ ਨਾਲ ਆਉਣ ਵਾਲੀਆਂ ਐਲਬਮਾਂ ਦਾ ਇੰਤਜ਼ਾਰ ਕਰ ਰਹੇ ਹਨ, ਅਤੇ ਉਹ ਆਪਣੇ ਪ੍ਰਸ਼ੰਸਕਾਂ ਨੂੰ ਨਿਰਾਸ਼ ਨਹੀਂ ਕਰਦੇ ਉਹ ਉਨ੍ਹਾਂ ਲਈ ਹਮੇਸ਼ਾਂ ਕੁਝ ਨਵਾਂ ਅਤੇ ਦਿਲਚਸਪ ਲਿਆਉਣ ਦੀ ਕੋਸ਼ਿਸ਼ ਕਰਦੇ ਹਨ। 

ਇਹ ਵੀ ਪੜ੍ਹੋCBSE Private Candidates Exam: ਸੀਬੀਐਸਈ 10ਵੀਂ -12ਵੀਂ ਬੋਰਡ ਦੀ ਪ੍ਰੀਖਿਆ ਦੀ ਤਰੀਕਾਂ ਦਾ ਐਲਾਨ, ਨਤੀਜਿਆਂ ਦੀ ਵੀ ਆਈ ਜਾਣਕਾਰੀ, ਵੇਖੋ ਨੋਟਿਸ 

ਇਹ ਵੀ ਪੜ੍ਹੋਖੁਦ ਨੂੰ ਬ੍ਰਾਹਮਣ ਕਹਿ ਫਸ ਗਏ Suresh Raina, ਸੋਸ਼ਲ ਮੀਡੀਆ ਯੂਜ਼ਰਸ ਨੇ ਲਾਈ ਕਲਾਸ

ਇਹ ਵੀ ਪੜ੍ਹੋ'ਸਿਲਸਿਲਾ ਸਿਡਨਾਜ਼ ਕਾ' 'ਚ ਨਜ਼ਰ ਆਏਗੀ Shehnaaz-sidharth ਦੀ ਜੋੜੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ

ਇਹ ਵੀ ਪੜ੍ਹੋCaptain vs Sidhu: ਕੈਪਟਨ ਚੁਫੇਰਿਆਂ ਘਿਰੇ, ਹੁਣ ਸਿੱਧੂ ਨੂੰ ਗਲੇ ਲਾਏ ਬਿਨਾ ਨਹੀਂ ਕੋਈ ਚਾਰਾ!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget