ਪੜਚੋਲ ਕਰੋ

Raaj Kumar: ਬਾਲੀਵੁੱਡ ਦਾ ਸਭ ਤੋਂ ਘਮੰਡੀ ਐਕਟਰ ਰਾਜ ਕੁਮਾਰ, ਡਾਇਰੈਕਟਰ ਦੀ ਸ਼ਕਲ ਪਸੰਦ ਨਾ ਹੋਣ ਕਰਕੇ ਫਿਲਮ ਕਰਨ ਤੋਂ ਕੀਤਾ ਸੀ ਇਨਕਾਰ

ਅਭਿਨੇਤਾ ਰਾਜ ਕੁਮਾਰ, ਜੋ ਆਪਣੇ ਸਮੇਂ ਦੇ ਸੁਪਰਸਟਾਰ ਸਨ, ਇੰਡਸਟਰੀ ਤੇ ਪ੍ਰਸ਼ੰਸਕਾਂ ਚ ਆਪਣੇ ਵੱਖਰੇ ਅੰਦਾਜ਼ ਲਈ ਮਸ਼ਹੂਰ ਸਨ। ਇਕ ਵਾਰ ਅਭਿਨੇਤਾ ਨੇ ਫਿਲਮ ਨੂੰ ਸਿਰਫ ਇਸ ਲਈ ਠੁਕਰਾ ਦਿੱਤਾ ਸੀ ਕਿਉਂਕਿ ਉਸਨੂੰ ਡਾਇਰੈਕਟਰ ਦਾ ਚਿਹਰਾ ਪਸੰਦ ਨਹੀਂ ਸੀ

Raaj Kumar Rejected Films: ਪੁਰਾਣੇ ਜ਼ਮਾਨੇ ਦੇ ਸੁਪਰਸਟਾਰ ਰਾਜ ਕੁਮਾਰ ਫਿਲਮ ਇੰਡਸਟਰੀ ਵਿੱਚ ਆਪਣੀ ਬੇਬਾਕੀ ਲਈ ਜਾਣੇ ਜਾਂਦੇ ਸਨ, ਫਿਲਮਾਂ ਵਿੱਚ ਆਉਣ ਤੋਂ ਪਹਿਲਾਂ ਰਾਜ ਕੁਮਾਰ ਨੇ ਮੁੰਬਈ ਪੁਲਿਸ ਵਿੱਚ ਕੰਮ ਕੀਤਾ ਸੀ, ਇਸ ਦਾ ਅਸਰ ਉਨ੍ਹਾਂ ਦੇ ਮਿਜ਼ਾਜ 'ਚ ਵੀ ਦੇਖਣ ਨੂੰ ਮਿਲਦਾ ਸੀ। ਉਨ੍ਹਾਂ ਨੂੰ ਹਮੇਸ਼ਾ ਆਪਣੇ ਚੰਗੇ ਲੁੱਕ ਲਈ ਤਾਰੀਫਾਂ ਮਿਲਦੀਆਂ ਸੀ। ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਆਪਣੀ ਵਿਲੱਖਣ ਆਵਾਜ਼ ਅਤੇ ਸ਼ਖਸੀਅਤ ਦੇ ਕਾਰਨ ਅਦਾਕਾਰੀ ਵਿੱਚ ਹੱਥ ਅਜ਼ਮਾਉਣ ਲਈ ਵੀ ਕਿਹਾ। ਰਾਜ ਕੁਮਾਰ ਹਮੇਸ਼ਾ ਵੱਡੇ ਪਰਦੇ 'ਤੇ ਦਿਖਾਈ ਦੇਣਾ ਚਾਹੁੰਦੇ ਸਨ ਅਤੇ ਇਸ ਲਈ ਆਪਣੀ ਕਿਸਮਤ ਅਜ਼ਮਾਉਣ ਦਾ ਫੈਸਲਾ ਕੀਤਾ।

ਇਹ ਵੀ ਪੜ੍ਹੋ: ਇਸ ਅਦਾਕਾਰਾ ਨਾਲ ਵਿਆਹ ਕਰਨ ਲਈ ਪਰਿਵਾਰ ਦੇ ਖਿਲਾਫ ਚਲੇ ਗਏ ਸੀ ਸ਼ੰਮੀ ਕਪੂਰ, ਇਸ ਸ਼ਰਤ 'ਤੇ ਦੂਜੇ ਵਿਆਹ ਲਈ ਕੀਤੀ ਸੀ ਹਾਂ

'ਜ਼ੰਜੀਰ' ਫਿਲਮ ਨੂੰ ਮਾਰੀ ਠੋਕਰ, ਇਸੇ ਫਿਲਮ ਨੇ ਅਮਿਤਾਭ ਨੂੰ ਬਣਾਇਆ ਸੁਪਰਸਟਾਰ
ਰਾਜ ਕੁਮਾਰ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ 1952 'ਚ ਫਿਲਮ 'ਰੰਗੀਲੀ' ਨਾਲ ਕੀਤੀ ਸੀ। ਇਸ ਦੇ ਨਾਲ ਨਾਲ ਰਾਜ ਕੁਮਾਰ ਨੂੰ ਆਪਣੀ ਹਾਜ਼ਰ ਜਵਾਬੀ ਲਈ ਵੀ ਜਾਣਿਆ ਜਾਂਦਾ ਸੀ। ਇੱਕ ਵਾਰ ਨਿਰਦੇਸ਼ਕ ਪ੍ਰਕਾਸ਼ ਮਹਿਰਾ ਨੇ ਆਪਣੀ ਫ਼ਿਲਮ 'ਜ਼ੰਜੀਰ' ਨੂੰ ਲੈ ਕੇ ਉਸ ਨਾਲ ਸੰਪਰਕ ਕੀਤਾ, ਹਾਲਾਂਕਿ ਰਾਜ ਨੂੰ ਸਕ੍ਰਿਪਟ ਪਸੰਦ ਆਈ, ਪਰ ਉਸ ਨੇ ਇਹ ਕਹਿ ਕੇ ਫ਼ਿਲਮ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਨੂੰ 'ਨਿਰਦੇਸ਼ਕ ਦੀ ਸ਼ਕਲ' ਪਸੰਦ ਨਹੀਂ ਹੈ।

ਬੱਪੀ ਲਹਿਰੀ ਦਾ ਉਡਾਇਆ ਮਜ਼ਾਕ
ਇਹ ਫਿਲਮ ਆਖਰਕਾਰ ਅਮਿਤਾਭ ਬੱਚਨ ਕੋਲ ਗਈ ਅਤੇ ਫਿਲਮ ਨੇ ਉਨ੍ਹਾਂ ਨੂੰ ਰਾਤੋ-ਰਾਤ ਸਟਾਰ ਬਣਾ ਦਿੱਤਾ। ਇੰਨਾ ਹੀ ਨਹੀਂ, ਇੱਕ ਵਾਰ ਇੱਕ ਪਾਰਟੀ ਵਿੱਚ, ਰਾਜ ਮਸ਼ਹੂਰ ਗਾਇਕ ਅਤੇ ਸੰਗੀਤਕਾਰ, ਬੱਪੀ ਲਹਿਰੀ ਨੂੰ ਮਿਲੇ। ਬੱਪੀ ਲਹਿਰੀ ਨੇ ਉਸ ਸਮੇਂ ਬਹੁਤ ਸਾਰੇ ਗਹਿਣੇ ਪਹਿਨੇ ਹੋਏ ਸੀ। ਰਾਜ ਨੇ ਬੱਪੀ ਨੂੰ ਦੇਖਿਆ ਅਤੇ ਕਿਹਾ, "ਇੱਕ ਤੋਂ ਇੱਕ ਸ਼ਾਨਦਾਰ ਗਹਿਣੇ, ਸਿਰਫ ਮੰਗਲਸੂਤਰ ਦੀ ਕਮੀ ਹੈ।"

ਕੁਝ ਸਮਾਂ ਪਹਿਲਾਂ ਰਾਜ ਕੁਮਾਰ ਦੇ ਪੁੱਤਰ ਪੁਰੂ ਰਾਜ ਕੁਮਾਰ ਨੇ ਆਪਣੇ ਪਿਤਾ ਦੇ ਇਸ ਬੇਬਾਕ ਅੰਦਾਜ਼ ਬਾਰੇ ਗੱਲ ਕੀਤੀ ਸੀ। iDiva ਨਾਲ ਗੱਲ ਕਰਦੇ ਹੋਏ, ਪੁਰੂ ਨੇ ਕਿਹਾ, "ਮੇਰੇ ਪਿਤਾ ਇੱਕ ਮੂਹ ਫੱਟ (ਬਿਨਾਂ ਸੋਚੇ ਬੋਲਣ ਵਾਲੇ) ਇਨਸਾਨ ਸਨ, ਹਾਲਾਂਕਿ ਮੈਨੂੰ ਪ੍ਰਕਾਸ਼ ਜੀ ਨਾਲ ਇਸ ਘਟਨਾ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪਰ ਸੰਭਵ ਹੈ ਕਿ ਅਜਿਹਾ ਕੁਝ ਹੋਇਆ ਹੋਵੇ। ਪਾਪਾ ਦੀ ਸੈਂਸ ਆਫ ਹਿਊਮਰ ਬਹੁਤ ਖਰਾਬ ਸੀ। ਪਰ ਉਹ ਦਿਲ ਦੇ ਮਾੜੇ ਨਹੀਂ ਸਨ। ਮੇਰੇ ਪਿਤਾ ਜੀ ਸ਼ਾਇਦ ਅਜੀਬ ਸਨ, ਪਰ ਉਹ ਕਦੇ ਬੋਰਿੰਗ ਨਹੀਂ ਸਨ। ਰੱਬ ਹੁਣ ਉਨ੍ਹਾਂ ਵਰਗੀਆਂ ਸ਼ਖਸੀਅਤਾਂ ਨਹੀਂ ਬਣਾਉਂਦਾ।

ਇਹ ਵੀ ਪੜ੍ਹੋ: ਬੀ ਪਰਾਕ ਮਨਾ ਰਹੇ ਵਿਆਹ ਦੀ ਚੌਥੀ ਵਰ੍ਹੇਗੰਢ, ਜਾਣੋ ਪਤਨੀ ਮੀਰਾ ਬੱਚਨ ਦਾ ਅਮਿਤਾਭ ਨਾਲ ਕੀ ਰਿਸ਼ਤਾ ਹੈ

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget