ਪੜਚੋਲ ਕਰੋ

‘ਰਾਤਾ ਲੰਬੀਆ’ ਫੇਮ Asees Kaur ਇਸ ਦਿਨ ਕਰੇਗੀ ਮੰਗੇਤਰ ਗੋਲਡੀ ਸੋਹੇਲ ਨਾਲ ਵਿਆਹ, ਜਾਣੋ ਅੱਗੇ ਕੀ ਹੈ ਸਿੰਗਰ ਦਾ ਪਲਾਨ

Asees Kaur Wedding: ਗਾਇਕ ਅਸੀਸ ਕੌਰ ਆਪਣੇ ਮੰਗੇਤਰ ਗੋਲਡੀ ਸੋਹੇਲ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਪੂਰੀ ਤਰ੍ਹਾਂ ਤਿਆਰ ਹੈ। ਅਸੀਸ ਨੇ ਇੱਕ ਇੰਟਰਵਿਊ ਵਿੱਚ ਵਿਆਹ ਤੋਂ ਬਾਅਦ ਆਪਣੇ ਪਲਾਨ ਬਾਰੇ ਦੱਸਿਆ।

Asees Kaur Wedding: 'ਸ਼ੇਰਸ਼ਾਹ ਦੇ ਗੀਤ 'ਰਾਤਾਂ ਲੰਬੀਆਂ' ਦੀ ਗਾਇਕਾ ਅਸੀਸ ਕੌਰ ਆਪਣੀ ਜ਼ਿੰਦਗੀ 'ਚ ਨਵੀਂ ਸ਼ੁਰੂਆਤ ਕਰਨ ਲਈ ਤਿਆਰ ਹੈ। ਆਸੀਸ ਇਸ ਮਹੀਨੇ ਮੁੰਬਈ 'ਚ ਆਪਣੀ ਮੰਗੇਤਰ ਗੋਲਡੀ ਸੋਹੇਲ ਨਾਲ ਵਿਆਹ ਕਰੇਗੀ। ਇੱਕ ਇੰਟਰਵਿਊ ਵਿੱਚ ਅਸੀਸ ਨੇ ਵਿਆਹ ਤੋਂ ਬਾਅਦ ਆਪਣੇ ਪਲਾਨ ਬਾਰੇ ਦੱਸਿਆ। ਖਬਰਾਂ ਮੁਤਾਬਕ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਹੋ ਗਏ ਹਨ। ਇਹ ਵਿਆਹ ਇਕ ਪ੍ਰਾਈਵੇਟ ਸੈਰੇਮਨੀ 'ਚ ਹੋਵੇਗਾ ਅਤੇ ਇਸ 'ਚ ਕਰੀਬੀ ਲੋਕ ਹੀ ਸ਼ਾਮਲ ਹੋਣਗੇ।

ਅਸੀਸ ਨੇ ਇਸ ਸਾਲ ਜਨਵਰੀ 'ਚ ਗੋਲਡੀ ਨਾਲ ਆਪਣੀ ਮੰਗਣੀ ਦਾ ਐਲਾਨ ਕੀਤਾ ਸੀ। ਜਨਵਰੀ 'ਚ ਅਸੀਸ ਨੇ ਆਪਣੀ ਅਤੇ ਗੋਲਡੀ ਦੀ ਇਕ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਸੀ, ਜਿਸ 'ਚ ਦੋਵੇਂ ਗੁਰਦੁਆਰੇ 'ਚ ਬੈਠੇ ਨਜ਼ਰ ਆ ਰਹੇ ਸਨ।

ANI ਦੀ ਰਿਪੋਰਟ ਮੁਤਾਬਕ ਅਸੀਸ ਅਤੇ ਗੋਲਡੀ 17 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਅਸੀਸ ਨੇ ANI ਨੂੰ ਦੱਸਿਆ- ਇਹ ਸਾਲ ਮੇਰੇ ਲਈ ਬਹੁਤ ਚੰਗਾ ਰਿਹਾ। ਕੌਣ ਜਾਣਦਾ ਸੀ ਕਿ ਮੇਰੀ ਲਵ ਸਟੋਰੀ ਹਾਰਟਬ੍ਰੇਕ ਗੀਤ 'ਤੇ ਸਟੂਡੀਓ ਸੈਸ਼ਨ ਤੋਂ ਸ਼ੁਰੂ ਹੋ ਜਾਵੇਗੀ। ਮੇਰੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਮੇਰੀ ਭੈਣ ਦੀਦਾਰ ਕਰ ਰਹੀ ਹੈ ਕਿਉਂਕਿ ਮੈਂ ਅਤੇ ਗੋਲਡੀ ਦੋਵੇਂ ਆਪੋ-ਆਪਣੇ ਪ੍ਰੋਫੈਸ਼ਨਲ ਕਮਿਟਮੈਂਟਸ ਵਿੱਚ ਰੁੱਝੇ ਹੋਏ ਹਾਂ।

View this post on Instagram
 
A post shared by Asees Kaur (@aseeskaurmusic)

ਉਨ੍ਹਾਂ ਨੇ ਅੱਗੇ ਕਿਹਾ- "ਵਿਆਹ ਤੋਂ ਬਾਅਦ ਅਸੀਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਮੱਥਾ ਟੇਕਣ ਜਾਵਾਂਗੇ।" ਅਗਲੇ ਮਹੀਨੇ ਲੰਡਨ 'ਚ ਆਪਣੇ ਸ਼ੋਅ ਤੋਂ ਬਾਅਦ ਅਸੀਂ ਹਨੀਮੂਨ 'ਤੇ ਜਾਵਾਂਗੇ। ਇੰਨੇ ਵੱਡੇ ਦੇਸ਼ 'ਚ ਨਾ ਸਿਰਫ ਇਹ ਮੇਰਾ ਪਹਿਲਾ ਸ਼ੋਅ ਹੋਵੇਗਾ ਸਗੋਂ ਵਿਆਹ ਤੋਂ ਬਾਅਦ ਇਹ ਮੇਰਾ ਪਹਿਲਾ ਲਾਈਵ ਸ਼ੋਅ ਵੀ ਹੋਵੇਗਾ। ਇਹ ਮੇਰੇ ਲਈ ਬਹੁਤ ਖਾਸ ਹੋਵੇਗਾ। ਮੈਂ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਵਾਂਗੀ। ਅੱਗੇ ਬਹੁਤ ਵਧੀਆ ਸਮਾਂ ਆਉਣ ਵਾਲਾ ਹੈ।

ਇਹ ਵੀ ਪੜ੍ਹੋ: Salman Khan Pics: ਵੈਨਿਟੀ ਵੈਨ ‘ਤੇ ਚੜ੍ਹ ਕੇ Bigg Boss OTT 2 ਦੇ ਲਾਂਚ ‘ਚ ਪਹੁੰਚੇ ਸਲਮਾਨ ਖ਼ਾਨ, ਦੇਖੋ ਤਸਵੀਰਾਂ

ਕਿਵੇਂ ਹੋਈ ਲਵ ਸਟੋਰੀ ਦੀ ਸ਼ੁਰੂਆਤ

ਹਿੰਦੁਸਤਾਨ ਟਾਈਮਜ਼ ਨਾਲ ਗੱਲਬਾਤ ਕਰਦਿਆਂ ਅਸੀਸ ਨੇ ਗੋਲਡੀ ਨਾਲ ਆਪਣੀ ਲਵ ਸਟੋਰੀ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਸੀ, ''ਮੈਂ ਆਪਣੀ ਜ਼ਿੰਦਗੀ ਦੇ ਬਹੁਤ ਚੰਗੇ ਸਮੇਂ 'ਚ ਹਾਂ। ਮੈਂ ਬਹੁਤ ਲੰਬੇ ਸਮੇਂ ਤੋਂ ਪਿਆਰ ਦੀ ਤਲਾਸ਼ ਕਰ ਰਹੀ ਸੀ। ਹੁਣ ਤੱਕ ਮੇਰੇ ਪਿਆਰ ਦਾ ਸਫਰ ਬਹੁਤ ਵਧੀਆ ਰਿਹਾ ਹੈ।

View this post on Instagram
 
A post shared by Goldie Sohel (@goldiesohel)

ਉਨ੍ਹਾਂ ਨੇ ਅੱਗੇ ਕਿਹਾ, ''ਅਸੀਂ ਹਾਰਟਬ੍ਰੇਕ ਗੀਤ 'ਤੇ ਕੰਮ ਕਰ ਰਹੇ ਸੀ ਅਤੇ ਸਾਨੂੰ ਇਕ-ਦੂਜੇ ਨਾਲ ਪਿਆਰ ਹੋ ਗਿਆ। ਜਦੋਂ ਵੀ ਕੋਈ ਕਿਸੇ ਨੂੰ ਪਿਆਰ ਕਰਦਾ ਹੈ ਤਾਂ ਉਸ ਨੂੰ ਬਹੁਤ ਖੁਸ਼ੀ ਹੁੰਦੀ ਹੈ। ਮੈਂ ਵੀ ਬਹੁਤ ਖੁਸ਼ ਹਾਂ।“

ਇਹ ਵੀ ਪੜ੍ਹੋ: AGTF - ਕਰਨ ਅਜੌਲਾ ਤੇ ਸ਼ੈਰੀ ਮਾਨ ਨੂੰ ਧਮਕੀਆਂ ਦੇਣਾ ਵਾਲਾ ਗੈਂਗਸਟਰ ਜੱਸਾ ਹੁਸ਼ਿਆਰਪੁਰੀਆ ਪੁਲਿਸ ਅੜਿੱਕੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget