ਪੜਚੋਲ ਕਰੋ

ਫਿਰ ਚੱਲੇਗਾ 'ਰੱਬ ਦਾ ਰੇਡੀਓ', ਤਰਸੇਮ ਜੱਸੜ ਤੇ ਸਿੰਮੀ ਚਾਹਲ ਦਾ ਕਮਾਲ

ਚੰਡੀਗੜ੍ਹ: ਓਮਜੀ ਪ੍ਰੋਡਕਸ਼ਨ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ‘ਰੱਬ ਦਾ ਰੇਡੀਓ 2’ ਦੀ ਸ਼ੂਟਿੰਗ ਸ਼ੁਰੂ ਹੋਣ ਦੀ ਜਾਣਕਾਰੀ ਦਿੱਤੀ ਹੈ। ‘ਰੱਬ ਦਾ ਰੇਡੀਓ’ ਲੋਕਾਂ ਨੂੰ ਕਾਫੀ ਪਸੰਦ ਆਈ ਸੀ ਤੇ ਬਾਕਸ ਆਫਿਸ ‘ਤੇ ਵੀ ਫ਼ਿਲਮ ਨੇ ਚੰਗਾ ਪ੍ਰਦਰਸ਼ਨ ਕੀਤਾ ਸੀ। ਇਸ ਫ਼ਿਲਮ ‘ਚ ਗਾਇਕ ਤਰਸੇਮ ਜੱਸੜ ਤੇ ਖੂਬਸੂਰਤ ਐਕਟ੍ਰੈੱਸ ਸਿੰਮੀ ਚਾਹਲ ਲੀਡ ਰੋਲ `ਚ ਨਜ਼ਰ ਆਏ ਸੀ। ‘ਰੱਬ ਦਾ ਰੇਡੀਓ 2’ ‘ਚ ਵੀ ਤਰਸੇਮ ਜੱਸੜ ਤੇ ਸਿੰਮੀ ਚਾਹਲ ਹੀ ਲੀਡ ਰੋਲ ਨਿਭਾਅ ਰਹੇ ਹਨ। ਇਸ ਬਾਰੇ ਕੁਝ ਦਿਨ ਪਹਿਲਾਂ ਸਿੰਮੀ ਚਾਹਲ ਨੇ ਕਿਹਾ ਸੀ ਕਿ ‘ਰੱਬ ਦਾ ਰੇਡੀਓ 2’ ਦਾ ਸ਼ੂਟ ਸ਼ੁਰੂ ਹੋ ਚੁੱਕਿਆ ਹੈ। ਅੱਜ ਓਮਜੀ ਪ੍ਰੋਡਕਸ਼ਨ ਵੱਲੋਂ ਫਿਲਮ ਦੇ ਪਹਿਲੇ ਸੀਨ ਦੇ ਕਲਿਪ ਦੀ ਤਸਵੀਰ ਸ਼ੇਅਰ ਕਰ ਪੱਕੀ ਮੋਹਰ ਲਾ ਦਿੱਤੀ ਹੈ। ਇਹ ਫਿਲਮ ਵਿਹਲੀ ਜਨਤਾ ਰਿਕਾਰਡਸ ਵੱਲੋਂ ਪੇਸ਼ ਕੀਤੀ ਗਈ ਸੀ ਪਰ ਹੁਣ ਓਮਜੀ ਪ੍ਰੋਡਕਸ਼ਨ ਦਾ ਵੀ ਸਾਥ ਮਿਲ ਰਿਹਾ ਹੈ।
View this post on Instagram
 

Proud and humbled to produce sequel of the most loved film of 2017, Rabb Da Radio. A big thanks to Vehli Janta Films for making us a part of this masterpiece of Punjabi Cinema. #RabbDaRadio2 @tarsemjassar #ManpreetJohal @simichahal9 #JassGrewal #Sharanjit #OmjeeGroup #AshuMunishSahni #AniketKawade

A post shared by Omjeegroup (@omjeegroup) on

‘ਰੱਬ ਦਾ ਰੇਡੀਓ 2’ ਦੇ ਡਾਇਰੈਕਸ਼ਨ ਤਰਨਵੀਰ ਸਿੰਘ ਜਗਪਾਲ ਹੈਰੀ ਭੱਟੀ ਹੋਰਾਂ ਵੱਲੋਂ ਕੀਤਾ ਜਾਣਾ ਹੈ। ‘ਰੱਬ ਦਾ ਰੇਡੀਓ’ ਦੀ ਸਫਲਤਾ ਦੀ ਗੱਲ ਕਰੀਏ ਤਾਂ ਫਿਲਮ ਨੇ 10 ਵੱਖ-ਵੱਖ ਤਰ੍ਹਾਂ ਦੇ ਫਿਲਮ ਐਵਾਰਡ ਜਿੱਤੇ ਹਨ ਤੇ ਤਕਰੀਬਨ 49 ਵਾਰ ਨੌਮੀਨੇਟ ਹੋਈ ਸੀ। ਫਿਲਮ ਨੇ ਵੱਡੇ ਪਰਦੇ ਤੇ ਕੁੱਲ 16 ਕਰੋੜ ਦੀ ਵੱਡੀ ਕਮਾਈ ਕੀਤੀ ਸੀ। ਹੁਣ ‘ਰੱਬ ਦਾ ਰੇਡੀਓ 2’ ਦੀ ਰਿਲੀਜ਼ ਡੇਟ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਅਗਲੇ ਸਾਲ ਯਾਨੀ 2019 ‘ਚ ਹੀ ਰਿਲੀਜ਼ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget