ਪੜਚੋਲ ਕਰੋ

Parineeti Chopra: ਪਰੀਨਿਤੀ ਚੋਪੜਾ ਨਾਲ ਵਾਇਰਲ ਵੀਡੀਓ 'ਤੇ ਰਾਘਵ ਚੱਢਾ ਨੇ ਤੋੜੀ ਚੁੱਪੀ, ਸ਼ਰਮਾਉਂਦੇ ਹੋਏ ਕਹੀ ਇਹ ਗੱਲ

Raghav Chadha Parineeti Chopra:ਅਦਾਕਾਰਾ ਪਰਿਣੀਤੀ ਚੋਪੜਾ ਨਾਲ ਡੇਟਿੰਗ ਦੀਆਂ ਖਬਰਾਂ 'ਤੇ ਚੁੱਪੀ ਤੋੜਦੇ ਹੋਏ ਰਾਘਵ ਚੱਢਾ ਨੇ ਸਪੱਸ਼ਟੀਕਰਨ ਦਿਤਾ ਹੈ। ਉਸ ਨੇ ਕਿਹਾ ਕਿ ਇਹ ਸਾਰੇ ਸਵਾਲ ਉਸ ਤੋਂ ਪੁੱਛੇ ਜਾਣੇ ਚਾਹੀਦੇ ਹਨ ਨਾ ਕਿ ਪਰਿਣੀਤੀ ਨੂੰ

Raghav Chadha Reacts On Viral Video With Parineeti Chopra: ਬਾਲੀਵੁੱਡ ਅਤੇ ਰਾਜਨੀਤੀ ਦਾ ਮੇਲ ਹਾਲ ਹੀ ਦੇ ਦਿਨਾਂ 'ਚ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਅਤੇ ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਨੂੰ ਕਈ ਮੌਕਿਆਂ 'ਤੇ ਇਕੱਠੇ ਦੇਖਿਆ ਗਿਆ। ਦੋਵਾਂ ਨੂੰ ਕਈ ਥਾਵਾਂ 'ਤੇ ਇਕੱਠੇ ਸਪੌਟ ਕੀਤਾ ਗਿਆ, ਇਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸੀ ਕਿ ਰਾਘਵ ਚੱਢਾ ਤੇ ਪਰੀਨਿਤੀ ਚੋਪੜਾ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹੁਣ ਜਦੋਂ ਸਵਾਲ ਉੱਠਿਆ ਹੈ ਤਾਂ ਰਾਘਵ ਚੱਢਾ ਨੇ ਇਸ 'ਤੇ ਸਪੱਸ਼ਟੀਕਰਨ ਦਿੱਤਾ ਹੈ। ਰਾਘਵ ਚੱਢਾ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਾਰੇ ਸਵਾਲ ਉਸ ਤੋਂ ਪੁੱਛੇ ਜਾਣੇ ਚਾਹੀਦੇ ਹਨ ਨਾ ਕਿ ਪਰਿਣੀਤੀ ਨੂੰ। ਦੋ ਦਿਨ ਪਹਿਲਾਂ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੂੰ ਆਮ ਆਦਮੀ ਪਾਰਟੀ ਦੇ ਮਸ਼ਹੂਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨਾਲ ਮੁੰਬਈ ਵਿੱਚ ਦੇਖਿਆ ਗਿਆ ਹੈ।

ਇਹ ਵੀ ਪੜ੍ਹੋ: ਅਨੁਸ਼ਕਾ ਸ਼ਰਮਾ ਦੀ ਡਰੈੱਸ ਸੰਭਾਲਦੇ ਪਿੱਛੇ-ਪਿੱਛੇ ਤੁਰਦੇ ਨਜ਼ਰ ਆਏ ਵਿਰਾਟ ਕੋਹਲੀ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

ਦੋਵਾਂ ਨੇ ਇਕੱਠੇ ਕੀਤਾ ਸੀ ਡਿਨਰ
ਦੋਵਾਂ ਦੇ ਕੈਮਰੇ 'ਚ ਨਜ਼ਰ ਆਉਣ ਤੋਂ ਬਾਅਦ ਲੋਕਾਂ ਨੇ ਅੰਦਾਜ਼ੇ ਲਗਾਉਣੇ ਸ਼ੁਰੂ ਕਰ ਦਿੱਤੇ। ਦੋਵਾਂ ਨੂੰ ਇੱਕ ਰੈਸਟੋਰੈਂਟ ਦੇ ਬਾਹਰ ਦੇਖਿਆ ਗਿਆ ਹੈ। ਜਿੱਥੇ ਦੋਵੇਂ ਇਕੱਠੇ ਕੂਲ ਲੁੱਕ 'ਚ ਨਜ਼ਰ ਆ ਰਹੇ ਹਨ। ਦੋਵਾਂ ਨੂੰ ਬੀਤੀ ਸ਼ਾਮ ਚਿੱਟੇ ਰੰਗ ਦੀ ਕਮੀਜ਼ ਵਿੱਚ ਦੇਖਿਆ ਗਿਆ। ਇਸ ਫੋਟੋ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਵੀ ਪੁੱਛਣਾ ਸ਼ੁਰੂ ਕਰ ਦਿੱਤਾ ਹੈ ਕਿ ਕੀ ਇਹ ਦੋਵੇਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ ਇਸ 'ਤੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।

ਜਨਵਰੀ ਮਹੀਨੇ ਵਿੱਚ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੂੰ ਇਕੱਠੇ 'ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ ਆਨਰਜ਼' ਦੇ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਵਿੱਚ ਪਹਿਲੀ ਵਾਰ ਕਿਸੇ ਨੂੰ ਇਹ ਸਨਮਾਨ ਮਿਲਿਆ ਹੈ। ਇਹ ਸਨਮਾਨ ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਅਲੂਮਨੀ ਯੂਨੀਅਨ (ਐਨਆਈਐਸਏਯੂ) ਨੇ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਅਤੇ ਯੂਕੇ ਦੇ ਅੰਤਰਰਾਸ਼ਟਰੀ ਵਪਾਰ ਵਿਭਾਗ (ਡੀਆਈਟੀ) ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ। ਇਹ ਸਮਾਰੋਹ ਬ੍ਰਿਟਿਸ਼ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਸੀ। ਖਾਸ ਗੱਲ ਇਹ ਹੈ ਕਿ ਇੱਥੇ ਭਾਰਤੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਦੇਖਦੇ ਹੋਏ ਮਨਾਇਆ ਗਿਆ।

ਦੋਵੇਂ ਸਿੰਗਲ ਹਨ
ਤੁਹਾਨੂੰ ਦੱਸ ਦੇਈਏ ਕਿ 15 ਸਾਲ ਪਹਿਲਾਂ ਪਰਿਣੀਤੀ ਚੋਪੜਾ ਯੂਕੇ ਦੇ ਮਾਨਚੈਸਟਰ ਸਕੂਲ ਦੀ ਵਿਦਿਆਰਥਣ ਸੀ। ਰਾਘਵ ਚੱਢਾ ਦੀ ਪੜ੍ਹਾਈ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਲੰਡਨ ਸਕੂਲ ਆਫ ਇਕਨਾਮਿਕਸ ਤੋਂ ਪੜ੍ਹਾਈ ਕੀਤੀ ਹੈ। ਪਰਿਣੀਤੀ ਅਤੇ ਰਾਘਵ ਦੋਵੇਂ ਪੜ੍ਹਾਈ ਵਿਚ ਹੁਸ਼ਿਆਰ ਸਨ ਅਤੇ ਆਪਣੀ ਕਲਾਸ ਦੇ ਟਾਪਰ ਵੀ ਸਨ। ਅਜਿਹਾ ਵੀ ਹੋ ਸਕਦਾ ਹੈ ਕਿ ਦੋਵੇਂ ਚੰਗੀ ਤਰ੍ਹਾਂ ਨਾਲ ਮਿਲ ਜਾਣ। ਰਿਲੇਸ਼ਨਸ਼ਿਪ ਸਟੇਟਸ ਦੀ ਗੱਲ ਕਰੀਏ ਤਾਂ ਪਰਿਣੀਤੀ ਸਿੰਗਲ ਹੈ ਅਤੇ ਰਾਘਵ ਨੇ ਵੀ 34 ਸਾਲ ਦੀ ਉਮਰ ਤੱਕ ਵਿਆਹ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਵੀਤ ਬਲਜੀਤ ਨੇ ਪਤਨੀ 'ਤੇ ਬੇਟੇ ਦੀ ਤਸਵੀਰ ਕੀਤੀ ਸ਼ੇਅਰ, ਦਿਲ ਜਿੱਤ ਲਵੇਗਾ ਕਿਊਟ ਅੰਦਾਜ਼

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget