ਪੜਚੋਲ ਕਰੋ

ਰੋਡੀਜ਼ ਫੇਮ ਰਘੂ ਨੇ ਵੀ ਗਰਲਫ੍ਰੈਂਡ ਨਤਾਲੀ ਨਾਲ ਗੋਆ ‘ਚ ਕੀਤਾ ਵਿਆਹ

ਮੁੰਬਈ: ਇਨ੍ਹਾਂ ਦਿਨੀਂ ਇੰਡਸਟਰੀ ‘ਚ ਵਿਆਹਾ ਦਾ ਸੀਜ਼ਨ ਚਲ ਰਿਹਾ ਹੈ। ਕਪਿਲ ਸ਼ਰਮਾ, ਪ੍ਰਿਅੰਕਾ, ਦੀਪਿਕਾ ਤੋਂ ਬਾਅਦ ਇੱਕ ਹੋਰ ਸਟਾਰ ਨੇ ਵਿਆਹ ਕਰ ਲਿਆ ਹੈ ਅਤੇ ਉਹ ਕੋਈ ਹੋਰ ਨਹੀਂ ਸਗੋਂ ਐਮਟੀਵੀ ਦੇ ਸ਼ੋਅ ਰੋਡੀਜ਼ ਫੇਮ ਰਘੂਰਾਮ ਹੈ।
View this post on Instagram
 
#natrag #tukaregishaadi #bhaikishaadi

A post shared by Rannvijay (@rannvijaysingha) on

ਰਘੂ ਲੋਕਾਂ ‘ਚ ਆਪਣੇ ਅੜੀਅਲ ਸੁਭਾਅ ਕਰਕੇ ਜਾਣੇ ਜਾਂਦੇ ਹਨ। ਕੁਝ ਸਮਾਂ ਪਹਿਲਾਂ ਹੀ ਰਘੂ ਨੇ ਆਪਣੀ ਗਰਲਫ੍ਰੈਂਡ ਨਤਾਲੀ ਡੀ ਲੁਸੀਓ ਨਾਲ ਮੰਗਣੀ ਕੀਤੀ ਸੀ। ਜਿਸ ਬਾਰੇ ਜਾਣ ਕੇ ਹਰ ਕੋਈ ਹੈਰਾਨ ਹੋ ਗਿਆ ਸੀ। ਰਘੂ ਨੇ ਇਸੇ ਸਾਲ ਆਪਣੀ ਪਹਿਲੀ ਪਤਨੀ ਨੂੰ ਤਲਾਕ ਦਿੱਤਾ ਸੀ, ਜਿਸ ਤੋਂ ਬਾਅਦ ਯਕੀਨ ਨਹੀਂ ਸੀ ਉਹ ਇੰਨੀ ਜਲਦੀ ਦੂਜਾ ਵਿਆਹ ਕਰ ਲੈਣਗੇ।
View this post on Instagram
 
Mr. & Mrs. #tukaregishaadi #natrag #bhaikishaadi

A post shared by Rannvijay (@rannvijaysingha) on

ਰਘੂ ਆਪਣੇ ਵਿਆਹ ਨੂੰ ਪਰਸਨਲ ਰੱਖਣਾ ਚਾਹੁੰਦੇ ਸੀ, ਜਿਸ ਲਈ ਉਨ੍ਹਾਂ ਨੇ ਆਪਣੇ ਵਿਆਹ ਬਾਰੇ ਤਾਂ ਦੱਸ ਦਿੱਤਾ ਸੀ ਪਰ ਇਹ ਨਹੀਂ ਸੀ ਦੱਸਿਆ ਕਿ ਉਹ ਦਸੰਬਰ ‘ਚ ਕਦੋਂ ਵਿਆਹ ਕਰਨਗੇ। ਟੀਵੀ ਦੀ ਦੁਨੀਆ ਦੇ ਫੇਮਸ ਚਹਿਰੇ ਅਤੇ ਐਕਟਰ ਰਣਵਿਜੈ ਨੇ ਕੁਝ ਸਮਾਂ ਪਹਿਲਾਂ ਹੀ ਰਘੂ ਦੇ ਵਿਆਹ ਦੀ ਪਹਿਲੀ ਤਸਵੀਰ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਜਿਸ ‘ਚ ਦੋਨਾਂ ਨੇ ਸਾਊਥ ਟ੍ਰੈਡਿਸ਼ਨ ਮੁਤਾਬਕ ਕਪੜੇ ਪਾਏ ਹੋਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ

Embed widget