ਪੜਚੋਲ ਕਰੋ

ਰਾਹੁਲ ਰੌਏ ਦੀ ਨਾ ਤੇ ਸ਼ਾਹਰੁਖ ਦੀ ਹਾਂ ਨੇ ਬਦਲਿਆ ਇਤਿਹਾਸ

ਕਪਿਲ ਸ਼ਰਮਾ ਸ਼ੋਅ 'ਚ 1990 ਦੀ ਫ਼ਿਲਮ 'ਆਸ਼ਿਕੀ' ਦੇ ਐਕਟਰ ਰਾਹੁਲ ਰੌਏ ਨੇ ਵੱਡਾ ਖੁਲਾਸਾ ਕਰਦੇ ਦੱਸਿਆ ਕਿ ਕਿਵੇਂ 'ਡਰ' ਫ਼ਿਲਮ 'ਚ ਅਭਿਨੈ ਕਰਨ ਦਾ ਮੌਕਾ ਉਨ੍ਹਾਂ ਕੋਲੋਂ ਖੁੰਝ ਗਿਆ। ਇਹ ਫ਼ਿਲਮ ਬਾਅਦ 'ਚ ਸ਼ਾਹਰੁਖ ਖਾਨ ਦੀ ਝੋਲੀ ਪਈ ਤੇ ਉਸ ਦੇ ਕਰੀਅਰ ਦੀ ਸਥਾਪਨਾ ਕੀਤੀ।

ਮੁਬੰਈ: ਕਪਿਲ ਸ਼ਰਮਾ ਸ਼ੋਅ 'ਚ 1990 ਦੀ ਫ਼ਿਲਮ 'ਆਸ਼ਿਕੀ' ਦੇ ਐਕਟਰ ਰਾਹੁਲ ਰੌਏ ਨੇ ਵੱਡਾ ਖੁਲਾਸਾ ਕਰਦੇ ਦੱਸਿਆ ਕਿ ਕਿਵੇਂ 'ਡਰ' ਫ਼ਿਲਮ 'ਚ ਅਭਿਨੈ ਕਰਨ ਦਾ ਮੌਕਾ ਉਨ੍ਹਾਂ ਕੋਲੋਂ ਖੁੰਝ ਗਿਆ। ਇਹ ਫ਼ਿਲਮ ਬਾਅਦ 'ਚ ਸ਼ਾਹਰੁਖ ਖਾਨ ਦੀ ਝੋਲੀ ਪਈ ਤੇ ਉਸ ਦੇ ਕਰੀਅਰ ਦੀ ਸਥਾਪਨਾ ਕੀਤੀ। ਫ਼ਿਲਮ 'ਆਸ਼ਿਕੀ' ਦੀ ਟੀਮ ਰਾਹੁਲ ਰੌਏ, ਅਨੂ ਅਗਰਵਾਲ ਤੇ ਦੀਪਕ ਤੀਜੋਰੀ ਹਾਲ ਹੀ ਵਿੱਚ ਫ਼ਿਲਮ 'ਆਸ਼ਿਕੀ' ਦੇ 30 ਸਾਲ ਪੂਰੇ ਹੋਣ ਤੇ ਕਾਪਿਲ ਸ਼ਰਮਾ ਸ਼ੋਅ 'ਚ ਆਏ ਸਨ। ਰਾਹੁਲ, ਜੋ 'ਅਸ਼ਿਕੀ' ਦੇ ਰਿਲੀਜ਼ ਹੋਣ ਤੋਂ ਬਾਅਦ ਅਚਾਨਕ ਇੰਡਸਟਰੀ ਦਾ ਸਭ ਤੋਂ ਵੱਧ ਮੰਗਿਆ ਜਾਣ ਵਾਲੇ ਅਭਿਨੇਤਾ ਬਣ ਗਿਆ, ਨੇ ਇਸ ਗੱਲ ਦਾ ਖੁਲਾਸਾ ਕੀਤਾ ਕਿ ਕਿਵੇਂ ਉਸ ਕੋਲ ਇੱਕ ਸਮੇਂ 49 ਫ਼ਿਲਮਾਂ ਦੀ ਪੇਸ਼ਕਸ਼ ਸੀ ਤੇ ਉਹ ਨਹੀਂ ਜਾਣਦਾ ਸੀ ਕਿ ਕਿਸ ਨੂੰ ਚੁਣਨਾ ਹੈ। ਇਸੇ ਦੌਰਾਨ ਉਹਨਾਂ ਕੋਲੋਂ ਫ਼ਿਲਮ 'ਡਰ' ਵੀ ਖੁੰਝ ਗਈ ਸੀ। ਇਸ ਫ਼ਿਲਮ ਨੇ ਬਾਅਦ ਵਿੱਚ ਸ਼ਾਹਰੁਖ ਖਾਨ ਨੂੰ ਕਰੀਅਰ ਬਣਾਉਣ ਵਿੱਚ ਬਹੁਤ ਮਦਦ ਕੀਤੀ। ਰਾਹੁਲ ਨੇ ਦੱਸਿਆ ਕਿ ਇਸ ਫ਼ਿਲਮ ਦਾ ਕਿਰਦਾਰ ਉਨ੍ਹਾਂ ਨੂੰ ਹੀ ਦਿਮਾਗ 'ਚ ਰੱਖ ਕਿ ਬਣਾਇਆ ਗਿਆ ਸੀ। ਉਨ੍ਹਾਂ ਕਿਹਾ “ਮੈਨੂੰ ਯਾਦ ਹੈ ਕਿ ਯਸ਼ ਚੋਪੜਾ ਜੀ ਨੇ ਮੈਨੂੰ ਫ਼ਿਲਮ ਦੀ ਨਰੇਸ਼ਨ ਲਈ ਬੁਲਾਇਆ ਸੀ ਪਰ ਮੈਂ ਹੋਰ ਫ਼ਿਲਮਾਂ 'ਚ ਰੁੱਝਿਆ ਸੀ। ਇਹ ਪੇਸ਼ਕਸ਼ ਸਵੀਕਾਰ ਨਹੀਂ ਕਰ ਸਕਿਆ ਕਿਉਂਕਿ ਮੇਰੇ ਦੁਆਰਾ ਪਹਿਲਾਂ ਹੀ ਬਹੁਤ ਸਾਰੀਆਂ ਫ਼ਿਲਮਾਂ ਸਾਈਨ ਸਨ। ਫ਼ਿਲਮ ਨਿਰਮਾਤਾ ਮੇਰੀਆਂ ਤਰੀਖਾਂ ਲਈ ਲੜ ਰਹੇ ਸਨ। ਫਿਲਮਾਂ ਦੀ ਇੱਕ ਲੰਬੀ ਸੂਚੀ ਤੋਂ ਇਲਾਵਾ, ਅਦਾਕਾਰ ਕਈ ਪ੍ਰਸਿੱਧ ਟੀਵੀ ਸ਼ੋਅ ਵਿੱਚ ਵੀ ਦਿਖਾਈ ਦਿੱਤਾ ਤੇ 2006 ਵਿੱਚ ਟੀਵੀ ਰਿਐਲਿਟੀ ਸ਼ੋਅ ਬਿੱਗ ਬੌਸ ਦਾ ਪਹਿਲਾ ਐਡੀਸ਼ਨ ਜਿੱਤਿਆ ਸੀ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget