ਪੜਚੋਲ ਕਰੋ

ਰਾਹੁਲ ਵੈਦਿਆ ਨੇ ਗਰਲ ਫ੍ਰੈਂਡ ਦਿਸ਼ਾ ਨਾਲ ਕੀਤਾ ਵਿਆਹ ਅਨਾਊਂਸ

ਰਾਹੁਲ ਤੇ ਦਿਸ਼ਾ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। 16 ਜੁਲਾਈ ਨੂੰ ਇਹ ਜੋੜੀ ਇੱਕ ਹੋ ਜਾਏਗੀ।

ਮੁੰਬਈ: ਬਿੱਗ ਬੌਸ ਫੇਮ ਰਾਹੁਲ ਵੈਦਿਆ ਅਖੀਰ ਆਪਣੀ ਗਰਲ ਫ੍ਰੈਂਡ ਦਿਸ਼ਾ ਦੇ ਹਮੇਸ਼ਾ-ਹਮੇਸ਼ਾ ਲਈ ਹੋਣ ਜਾ ਰਹੇ ਹਨ। ਰਾਹੁਲ ਤੇ ਦਿਸ਼ਾ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। 16 ਜੁਲਾਈ ਨੂੰ ਇਹ ਜੋੜੀ ਇੱਕ ਹੋ ਜਾਏਗੀ।

View this post on Instagram
 
A post shared by RAHUL VAIDYA RKV 💫 (@rahulvaidyarkv)

ਰਾਹੁਲ ਨੇ ਵੈਡਿੰਗ ਕਾਰਡ ਫੈਨਜ਼ ਨਾਲ ਸ਼ੇਅਰ ਕੀਤਾ, ਜਿਸ 'ਚ ਲਿਖਿਆ, "ਪਰਿਵਾਰ ਦੀਆਂ ਦੁਆਵਾਂ ਕਾਰਨ ਅਸੀਂ ਤੁਹਾਡੇ ਨਾਲ ਸਪੈਸ਼ਲ ਮੂਮੈਂਟ ਨੂੰ ਸਾਂਝਾ ਕਰਕੇ ਬੇਹੱਦ ਖੁਸ਼ ਹੋ ਰਹੇ ਹਾਂ। ਅਸੀਂ ਆਪਣੀ ਵੈਡਿੰਗ ਅਨਾਊਂਸ ਕਰ ਰਹੇ ਹਾਂ ਜੋ 16 ਜੁਲਾਈ ਨੂੰ ਹੋਣ ਜਾ ਰਹੀ ਹੈ। ਇਸ ਨਵੇਂ ਚੈਪਟਰ ਦੀ ਸ਼ੁਰੂਆਤ ਲਈ ਸਾਨੂੰ ਤੁਹਾਡੀਆਂ ਦੁਆਵਾਂ ਦੀ ਸਖਤ ਜ਼ਰੂਰਤ ਹੈ।"

ਰਾਹੁਲ ਵੈਦਿਆ ਤੇ ਦਿਸ਼ਾ ਪਰਮਾਰ ਕਾਫੀ ਅਰਸੇ ਤੋਂ ਰਿਲੇਸ਼ਨ 'ਚ ਹਨ। ਬਿੱਗ ਬੌਸ ਸੀਜ਼ਨ 14 'ਚ ਰਾਹੁਲ ਨੇ ਦਿਸ਼ਾ ਨੂੰ ਵਿਆਹ ਲਈ ਪ੍ਰਪੋਜ਼ ਵੀ ਕੀਤਾ ਸੀ। ਉਸ ਦਾ ਜਵਾਬ ਦਿਸ਼ਾ ਨੇ ਫਾਈਨਲ ਤੋਂ ਕੁਝ ਦਿਨ ਪਹਿਲਾਂ YES ਲਿਖ ਕੇ ਦਿੱਤਾ।

ਇਸ ਮੂਮੈਂਟ ਨੂੰ ਸਭ ਨੇ ਦੇਖਿਆ ਸੀ। ਉਸ ਤੋਂ ਬਾਅਦ ਇਹ ਜੋੜੀ ਕਈ ਵਾਰ ਸਪਾਟ ਵੀ ਕੀਤੀ ਗਈ। ਵਿਆਹ ਦੀਆਂ ਖਬਰਾਂ ਤੇ ਵੀ ਕਦੀ ਖੁੱਲ੍ਹ ਕੇ ਜਵਾਬ ਨਹੀਂ ਦਿੱਤਾ ਪਰ ਹੁਣ ਅਖੀਰ ਇਸ ਜੋੜੀ ਨੇ ਇੱਕ ਹੋਣ ਦਾ ਫੈਸਲਾ ਲੈ ਲਿਆ ਹੈ। ਇਸ ਖੁਸ਼ੀ ਨੂੰ ਉਨ੍ਹਾਂ ਨੇ ਸਭ ਨਾਲ ਸਾਂਝਾ ਕੀਤਾ ਹੈ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget