ਪੜਚੋਲ ਕਰੋ

ਸੰਨੀ ਦਿਓਲ ਲਈ ਨਵਾਂ ਪੁਆੜਾ, ਵਧ ਸਕਦੀਆਂ ਮੁਸ਼ਕਲਾਂ

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਲਈ ਨਵਾਂ ਪੁਆੜਾ ਖੜ੍ਹਾ ਹੋ ਸਕਦਾ ਹੈ। 22 ਸਾਲ ਪੁਰਾਣੇ ਮਾਮਲੇ ‘ਚ ਸੰਨੀ ਦਿਓਲ ਤੇ ਅਦਾਕਾਰਾ ਕ੍ਰਿਸ਼ਮਾ ਕਪੂਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਮੁੰਬਈ: ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਲਈ ਨਵਾਂ ਪੁਆੜਾ ਖੜ੍ਹਾ ਹੋ ਸਕਦਾ ਹੈ। 22 ਸਾਲ ਪੁਰਾਣੇ ਮਾਮਲੇ ‘ਚ ਸੰਨੀ ਦਿਓਲ ਤੇ ਅਦਾਕਾਰਾ ਕ੍ਰਿਸ਼ਮਾ ਕਪੂਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਰੇਲਵੇ ਨੇ 1997 ‘ਚ ਆਈ ਫ਼ਿਲਮ ਦੀ ਸ਼ੂਟਿੰਗ ਦੌਰਾਨ ਚੇਨ ਖਿੱਚਣ ਦੇ ਮਾਮਲੇ ‘ਚ ਉਨ੍ਹਾਂ ਖਿਲਾਫ ਇਲਜ਼ਾਮ ਤੈਅ ਕੀਤੇ ਹਨ। 1997 ‘ਚ ਫ਼ਿਲਮ ‘ਬਜਰੰਗ’ ਦੀ ਸ਼ੂਟਿੰਗ ਦੌਰਾਨ ਅਪਲਿੰਕ ਐਕਸਪ੍ਰੈਸ ਦੀ ਚੇਨ ਪੁਲਿੰਗ ਕਰਕੇ ਟ੍ਰੇਨ 25 ਮਿੰਟ ਲੇਟ ਹੋ ਗਈ ਸੀ। ਇਸ ਲਈ ਦੋਵਾਂ ਖਿਲਾਫ ਇਲਜ਼ਾਮ ਤੈਅ ਹੋਏ ਹਨ। ਗੁਰਦਾਰਸਪੁਰ ਤੋਂ ਸਾਂਸਦ ਸੰਨੀ ਦਿਓਲ ਬੁੱਧਵਾਰ ਨੂੰ ਕੇਸ ਦੇ ਸਿਲਸਿਲੇ ‘ਚ ਜੈਪੁਰ ਪਹੁੰਚੇ। ਸੰਨੀ ਤੇ ਕ੍ਰਿਸ਼ਮਾ ਤੋਂ ਇਲਾਵਾ ਸਟੰਟਮੈਨ ਟੀਨੂ ਵਰਮਾ ਤੇ ਸਤੀਸ਼ ਸ਼ਾਹ ਖਿਲਾਫ ਵੀ ਫ਼ਿਲਮ ਦੀ ਸ਼ੂਟਿੰਗ ਲਈ ਅਜਮੇਰ ਡਿਵੀਜ਼ਨ ਦੇ ਨਰੇਨਾ ਸਟੇਸ਼ਨ ‘ਚ ਐਂਟਰੀ ਕਰਨ ਦਾ ਇਲਜ਼ਾਮ ਲੱਗਿਆ। ਇਸ ਦੌਰਾਨ 2413-ਏ ਅਪਲਿੰਕ ਐਕਸਪ੍ਰੈਸ ਦੀ ਚੇਨ ਖਿੱਚੀ ਗਈ ਸੀ। ਇਸ ਕਰਕੇ ਰੇਲ 25 ਮਿੰਟ ਲੇਟ ਹੋ ਗਈ ਸੀ। ਮੰਗਲਵਾਰ ਨੂੰ ਕੋਰਟ ਨੇ ਤਿੰਨ ਗਵਾਹਾਂ ਨੂੰ ਜ਼ਮਾਨਤੀ ਵਾਰੰਟ ਨਾਲ 24 ਸਤੰਬਰ ਨੂੰ ਹੋਣ ਵਾਲੀ ਸੁਣਵਾਈ ਲਈ ਸੰਮਨ ਭੇਜਿਆ ਹੈ।

ਟਾਪ ਹੈਡਲਾਈਨ

 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
Embed widget