ਪੜਚੋਲ ਕਰੋ

ਰਜਨੀਕਾਂਤ ਅਤੇ ਧਨੁਸ਼ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਦਹਿਸ਼ਤ; ਮੱਚ ਗਈ ਹਫੜਾ-ਦਫੜੀ

ਸਾਉਥ ਸੂਪਰਸਟਾਰ ਰਜਨੀਕਾਂਤ ਅਤੇ ਉਨ੍ਹਾਂ ਦੇ ਐਕਸ ਜਵਾਈ ਧਨੁਸ਼ ਦੇ ਘਰ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇੱਕ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰੀ ਈਮੇਲ ਭੇਜਣ ਤੋਂ ਬਾਅਦ ਪੁਲਿਸ ਨੇ ਦੋਵਾਂ ਅਦਾਕਾਰਾਂ ਦੇ ਘਰਾਂ ਦੀ ਤਲਾਸ਼ੀ ਲਈ।

ਸਾਉਥ ਸੂਪਰਸਟਾਰ ਰਜਨੀਕਾਂਤ ਅਤੇ ਉਨ੍ਹਾਂ ਦੇ ਐਕਸ ਜਵਾਈ ਧਨੁਸ਼ ਦੇ ਘਰ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇੱਕ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰੀ ਈਮੇਲ ਭੇਜਣ ਤੋਂ ਬਾਅਦ ਪੁਲਿਸ ਨੇ ਦੋਵਾਂ ਅਦਾਕਾਰਾਂ ਦੇ ਘਰਾਂ ਦੀ ਤਲਾਸ਼ੀ ਲਈ। ਤਾਮਿਲਨਾਡੂ ਪੁਲਿਸ ਨੇ ਮੰਗਲਵਾਰ ਨੂੰ ਕਿਹਾ ਕਿ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਈਮੇਲ ਮਿਲੇ ਹਨ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਜਨੀਕਾਂਤ ਅਤੇ ਧਨੁਸ਼ ਦੇ ਘਰਾਂ 'ਤੇ ਬੰਬ ਲਗਾਏ ਗਏ ਹਨ।

ਚੇਨਈ ਵਿੱਚ ਟੇਨਮਪੇਟ ਪੁਲਿਸ ਦੇ ਅਨੁਸਾਰ, ਰਜਨੀਕਾਂਤ ਦੇ ਘਰ ਨੂੰ ਧਮਕੀ ਦੇਣ ਵਾਲਾ ਪਹਿਲਾ ਈਮੇਲ 27 ਅਕਤੂਬਰ ਨੂੰ ਸਵੇਰੇ 8:30 ਵਜੇ ਦੇ ਕਰੀਬ ਮਿਲਿਆ ਸੀ। ਇੱਕ ਪੁਲਿਸ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ, "ਜਦੋਂ ਅਸੀਂ ਉਨ੍ਹਾਂ ਨਾਲ ਸੰਪਰਕ ਕੀਤਾ, ਤਾਂ ਸਾਨੂੰ ਦੱਸਿਆ ਗਿਆ ਕਿ ਉਨ੍ਹਾਂ ਨੂੰ ਬੰਬ ਸਕੁਐਡ ਦੀ ਸਹਾਇਤਾ ਦੀ ਲੋੜ ਨਹੀਂ ਹੈ।" ਉਸੇ ਦਿਨ ਸ਼ਾਮ 6:30 ਵਜੇ ਦੂਜੀ ਧਮਕੀ ਭਰੀ ਈਮੇਲ ਭੇਜੀ ਗਈ ਅਤੇ ਰਜਨੀਕਾਂਤ ਦੀ ਟੀਮ ਨੇ ਫਿਰ ਸੁਰੱਖਿਆ ਜਾਂਚ ਤੋਂ ਇਨਕਾਰ ਕਰ ਦਿੱਤਾ।

ਨਿਊਜ਼18 ਦੀ ਰਿਪੋਰਟ ਦੇ ਅਨੁਸਾਰ, ਈਮੇਲ ਮਿਲਣ ਤੋਂ ਬਾਅਦ, ਤੇਨਾਮਪੇਟ ਪੁਲਿਸ ਇੱਕ ਬੰਬ ਸਕੁਐਡ ਦੇ ਨਾਲ ਰਜਨੀਕਾਂਤ ਦੇ ਘਰ ਸੁਰੱਖਿਆ ਜਾਂਚ ਕਰਨ ਲਈ ਪਹੁੰਚੀ। ਸੁਪਰਸਟਾਰ ਦੇ ਸੁਰੱਖਿਆ ਗਾਰਡਾਂ ਨੇ ਪੁਲਿਸ ਨੂੰ ਦੱਸਿਆ ਕਿ ਕੋਈ ਅਣਜਾਣ ਵਿਅਕਤੀ ਵਿਸਫੋਟਕ ਰੱਖਣ ਲਈ ਘਰ ਵਿੱਚ ਦਾਖਲ ਨਹੀਂ ਹੋਇਆ ਸੀ, ਇਸ ਲਈ ਇਹ ਸਿਰਫ ਇੱਕ ਅਫਵਾਹ ਹੋਵੇਗੀ। ਪੁਲਿਸ ਨੇ ਬੰਬ ਸਕੁਐਡ ਦੇ ਨਾਲ, ਈਮੇਲ ਵਿੱਚ ਦੱਸੇ ਗਏ ਕਈ ਹੋਰ ਲੋਕਾਂ ਦੇ ਘਰਾਂ ਦੀ ਵੀ ਜਾਂਚ ਕੀਤੀ, ਜੋ ਆਖਰਕਾਰ ਇੱਕ ਅਫਵਾਹ ਸਾਬਤ ਹੋਈ।

ਉਸੇ ਦਿਨ ਅਦਾਕਾਰ ਧਨੁਸ਼ ਨੂੰ ਵੀ ਬੰਬ ਦੀ ਧਮਕੀ ਵਾਲਾ ਈਮੇਲ ਮਿਲਿਆ। ਇੱਕ ਪੁਲਿਸ ਅਧਿਕਾਰੀ ਦੇ ਅਨੁਸਾਰ, ਧਨੁਸ਼ ਨੇ ਵੀ ਇਸ ਮਾਮਲੇ ਵਿੱਚ ਪੁਲਿਸ ਦੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ। ਹਾਲ ਹੀ ਦੇ ਹਫ਼ਤਿਆਂ ਵਿੱਚ ਕਈ ਪ੍ਰਮੁੱਖ ਹਸਤੀਆਂ ਨੂੰ ਇਸ ਤਰ੍ਹਾਂ ਦੀਆਂ ਧਮਕੀ ਭਰੀਆਂ ਈਮੇਲਾਂ ਮਿਲੀਆਂ ਹਨ। ਪੁਲਿਸ ਅਧਿਕਾਰੀ ਨੇ ਕਿਹਾ, "ਸਾਈਬਰ ਕ੍ਰਾਈਮ ਪੁਲਿਸ ਈਮੇਲ ਦੀ ਨਿਗਰਾਨੀ ਕਰ ਰਹੀ ਹੈ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ
ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
Embed widget