ਪੜਚੋਲ ਕਰੋ

ਰਜਨੀਕਾਂਤ ਦੀ ਸਿਆਸੀ ਐਂਟਰੀ 'ਤੇ ਬ੍ਰੇਕ, ਵਿਧਾਨ ਸਭਾ ਚੋਣਾਂ ਤੋਂ ਦੂਰੀ ਦਾ ਦੱਸਿਆ ਇਹ ਕਾਰਨ

ਰਜਨੀਕਾਂਤ ਨੇ ਕੁਝ ਦਿਨ ਪਹਿਲਾਂ ਟਵੀਟ ਕੀਤਾ ਸੀ ਕਿ ਉਹ ਆਪਣੀ ਰਾਜਨੀਤਕ ਪਾਰਟੀ ਦਾ ਐਲਾਨ 31 ਦਸੰਬਰ ਨੂੰ ਕਰਨਗੇ ਤੇ ਫਿਰ ਅਗਲੇ ਸਾਲ ਜਨਵਰੀ ਵਿੱਚ ਇਸ ਨੂੰ ਲਾਂਚ ਕਰਨਗੇ।

ਚੇਨਈ: ਦੱਖਣੀ ਸੁਪਰਸਟਾਰ ਰਜਨੀਕਾਂਤ ਆਪਣੀ ਸਿਹਤ ਦੇ ਕਾਰਨਾਂ ਕਰਕੇ ਰਾਜਨੀਤੀ ਵਿਚ ਪੂਰੀ ਤਰ੍ਹਾਂ ਸਰਗਰਮ ਨਹੀਂ ਹੋਣਗੇ ਤੇ ਆਉਣ ਵਾਲੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਨਹੀਂ ਲੈਣਗੇ। ਦੱਸ ਦੇਈਏ ਕਿ ਉਹ ਦੋ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਘਰ ਪਰਤੇ ਹਨ। ਰਜਨੀਕਾਂਤ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਕਾਰਨ 25 ਦਸੰਬਰ ਨੂੰ ਹੈਦਰਾਬਾਦ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਖਣ ਦੇ ਭਗਵਾਨ ਮੰਨੇ ਜਾਂਦੇ ਰਜਨੀਕਾਂਤ ਨੇ ਕੁਝ ਦਿਨ ਪਹਿਲਾਂ ਟਵੀਟ ਕੀਤਾ ਸੀ ਕਿ ਉਹ ਆਪਣੀ ਰਾਜਨੀਤਕ ਪਾਰਟੀ ਦਾ ਐਲਾਨ 31 ਦਸੰਬਰ ਨੂੰ ਕਰਨਗੇ ਤੇ ਫਿਰ ਅਗਲੇ ਸਾਲ ਜਨਵਰੀ ਵਿੱਚ ਇਸ ਨੂੰ ਲਾਂਚ ਕਰਨਗੇ, ਪਰ ਅੱਜ ਇੱਕ ਟਵੀਟ ਜ਼ਰੀਏ ਉਨ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਉਣ ਵਾਲੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਨਹੀਂ ਲੈਣਗੇ। ਰਜਨੀਕਾਂਤ ਦਾ ਟਵੀਟ
ਦੱਸ ਦੱਈਏ ਕਿ ਪਿਛਲੇ ਮਹੀਨੇ ਰਜਨੀਕਾਂਤ ਨੇ ਕਿਹਾ ਸੀ ਕਿ 2016 ਵਿੱਚ ਅਮਰੀਕਾ ਵਿੱਚ ਉਨ੍ਹਾਂ ਦੀ ਕਿਡਨੀ ਟ੍ਰਾਂਸਪਲਾਂਟ ਕੀਤੀ ਗਈ ਸੀ ਤੇ ਕੋਰੋਨਾ ਵਾਇਰਸ ਦੇ ਮਹਾਂਮਾਰੀ ਦੇ ਮੱਦੇਨਜ਼ਰ ਡਾਕਟਰ ਉਸ ਦੀ ਰਾਜਨੀਤੀ ਵਿੱਚ ਐਂਟਰੀ ਦੇ ਵਿਰੁੱਧ ਹਨ। ਰਜਨੀਕਾਂਤ ਦੇ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਆਉਣ ਦੀ ਚਰਚਾ ਸੀ। ਰਜਨੀਕਾਂਤ ਦੀ ਪਾਰਟੀ ਦਾ ਨਾਂ ਤੇ ਸਿੰਬਲ ਆਇਆ ਸਾਹਮਣੇ ਦੱਸ ਦੇਈਏ ਕਿ ਰਜਨੀਕਾਂਤ ਦੀ ਪਾਰਟੀ ਦਾ ਨਾਂ ਤੇ ਪਾਰਟੀ ਦਾ ਸਿੰਬਲ ਸਾਹਮਣੇ ਆ ਚੁੱਕਿਆ ਹੈ। ਰਜਨੀਕਾਂਤ ਦੀ ਪਾਰਟੀ ਦਾ ਨਾਂ ਆਲ ਇੰਡੀਆ ਮੱਕਲ ਸੇਵਾਈ ਕਟਚੀ (ਆਲ ਇੰਡੀਆ ਪੀਪਲਜ਼ ਸਰਵਿਸ ਪਾਰਟੀ) ਰੱਖਿਆ ਗਿਆ ਹੈ ਤੇ ਪਾਰਟੀ ਦੇ ਚਿੰਨ੍ਹ ਨੂੰ 'ਆਟੋ' ਦਿੱਤਾ ਗਿਆ ਹੈ। ਚੋਣ ਲਈ ਰਜਨੀਕਾਂਤ ਦੀ ਪਾਰਟੀ ਦਾ ਨਾਂ ਮੱਕਲ ਸੇਵਈ ਕਟਚੀ ਰੱਖਿਆ ਗਿਆ ਜਿਸ ਦਾ ਅਰਥ ਜਨਤਾ ਸੇਵਾ ਪਾਰਟੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget