ਪੜਚੋਲ ਕਰੋ

Rajinikanth: ਸਾਊਥ ਸੁਪਰਸਟਾਰ ਰਜਨੀਕਾਂਤ ਨੇ ਦੇਖੀ `ਕੰਤਾਰਾ`, ਕਿਹਾ- ਮੈਂ ਫ਼ਿਲਮ ਦਾ ਮੁਰੀਦ ਹੋ ਗਿਆ

Rajinikanth praise Film Kantara: ਦੱਖਣ ਦੀ ਫਿਲਮ ਕੰਤਾਰਾ ਨੂੰ ਲੈ ਕੇ ਪ੍ਰਸ਼ੰਸਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ਵਿੱਚ ਕ੍ਰੇਜ਼ ਹੈ। ਹੁਣ ਸਾਊਥ ਦੇ ਮੈਗਾਸਟਾਰ ਰਜਨੀਕਾਂਤ ਨੇ ਵੀ ਇਸ ਫਿਲਮ ਨੂੰ ਮਾਸਟਰਪੀਸ ਕਿਹਾ ਹੈ।

Rajinikanth's Reviews Over Film Kantara: ਸਾਊਥ ਸਿਨੇਮਾ ਦੀ ਫਿਲਮ ਕਾਂਤਾਰਾ ਇਨ੍ਹੀਂ ਦਿਨੀਂ ਹਰ ਪਾਸੇ ਧਮਾਕਾ ਕਰ ਰਹੀ ਹੈ। ਫਿਲਮ ਬਾਕਸ ਆਫਿਸ 'ਤੇ ਕਮਾਈ ਦੇ ਜ਼ਬਰਦਸਤ ਰਿਕਾਰਡ ਬਣਾ ਰਹੀ ਹੈ। ਰਿਸ਼ਭ ਸ਼ੈੱਟੀ ਦੇ ਨਿਰਦੇਸ਼ਨ 'ਚ ਬਣੀ ਇਸ ਫਿਲਮ ਨੂੰ ਆਮ ਲੋਕਾਂ 'ਚ ਹੀ ਨਹੀਂ ਬਲਕਿ ਸੈਲੇਬਸ 'ਚ ਵੀ ਦੇਖਿਆ ਜਾ ਰਿਹਾ ਹੈ। ਦੱਖਣ ਦੇ ਵੱਡੇ ਸਿਤਾਰੇ ਕਾਂਤਾਰਾ ਦੀ ਖੂਬ ਤਾਰੀਫ ਕਰ ਰਹੇ ਹਨ। ਇਸ ਦੇ ਨਾਲ ਹੀ ਸਾਊਥ ਦੇ ਮੈਗਾ ਸਟਾਰ ਰਜਨੀਕਾਂਤ ਨੇ ਵੀ ਫਿਲਮ ਦੀ ਖੂਬ ਤਾਰੀਫ ਕੀਤੀ ਹੈ।

ਫਿਲਮ ਦੇਖ ਕੇ ਰਜਨੀਕਾਂਤ ਦੇ ਉੱਡ ਗਏ ਹੋਸ਼
ਫਿਲਮ ਕੰਤਾਰਾ ਲਗਾਤਾਰ ਸੋਸ਼ਲ ਮੀਡੀਆ 'ਤੇ ਹਾਵੀ ਹੈ। ਅਜਿਹੇ 'ਚ ਟਵਿਟਰ 'ਤੇ ਰਜਨੀਕਾਂਤ ਨੇ ਫਿਲਮ ਬਾਰੇ ਆਪਣਾ ਅਨੁਭਵ ਦੱਸਿਆ ਹੈ। ਉਨ੍ਹਾਂ ਨੇ ਕਬੂਲ ਕੀਤਾ ਕਿ ਉਹ ਇਸ ਫ਼ਿਲਮ ਦੇ ਮੁਰੀਦ ਹੋ ਗਏ ਹਨ। ਇਹੀ ਨਹੀਂ ਜਦੋਂ ਰਜਨੀਕਾਂਤ ਨੇ ਫ਼ਿਲਮ ਦੇਖੀ ਤਾਂ ਉਨ੍ਹਾਂ ਦੇ ਰੌਂਟਟੇ ਖੜੇ ਹੋ ਗਏ। ਉਨ੍ਹਾਂ ਨੇ ਰਿਸ਼ਭ ਸ਼ੈੱਟੀ ਦੀ ਅਦਾਕਾਰੀ, ਲੇਖਣ ਅਤੇ ਨਿਰਦੇਸ਼ਨ ਦੇ ਹੁਨਰ ਦੀ ਵੀ ਤਾਰੀਫ ਕੀਤੀ। ਫਿਲਮ ਦੀ ਤਾਰੀਫ ਕਰਦੇ ਹੋਏ ਰਜਨੀਕਾਂਤ ਨੇ ਇਸ ਨੂੰ ਭਾਰਤੀ ਸਿਨੇਮਾ ਦਾ ਮਾਸਟਰਪੀਸ ਦੱਸਿਆ ਹੈ। ਰਜਨੀਕਾਂਤ ਨੇ ਅੱਗੇ ਲਿਖਿਆ, ''ਰਿਸ਼ਭ ਸ਼ੈੱਟੀ ਤੁਹਾਨੂੰ ਲੇਖਕ, ਨਿਰਦੇਸ਼ਕ ਅਤੇ ਅਦਾਕਾਰ ਵਜੋਂ ਸਲਾਮ ਕਰਦਾ ਹਾਂ। ਭਾਰਤੀ ਸਿਨੇਮਾ ਵਿੱਚ ਇਸ ਮਾਸਟਰਪੀਸ ਦੀ ਸਮੁੱਚੀ ਕਾਸਟ ਅਤੇ ਟੀਮ ਨੂੰ ਵਧਾਈ।"

ਰਿਸ਼ਭ ਸ਼ੈੱਟੀ ਨੇ ਇਸ ਤਰ੍ਹਾਂ ਕੀਤਾ ਧੰਨਵਾਦ
ਰਜਨੀਕਾਂਤ ਦੀ ਤਾਰੀਫ ਰਿਸ਼ਭ ਸ਼ੈੱਟੀ ਲਈ "ਸੁਪਨੇ ਦੇ ਸੱਚ ਹੋਣ" ਵਾਂਗ ਸੀ। ਅਜਿਹੇ 'ਚ ਉਨ੍ਹਾਂ ਨੇ ਮੈਗਾਸਟਾਰ ਰਜਨੀਕਾਂਤ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਲਿਖਿਆ, 'ਪਿਆਰੇ ਰਜਨੀਕਾਂਤ ਸਰ, ਤੁਸੀਂ ਭਾਰਤ ਦੇ ਸਭ ਤੋਂ ਵੱਡੇ ਸੁਪਰਸਟਾਰ ਹੋ ਅਤੇ ਮੈਂ ਬਚਪਨ ਤੋਂ ਹੀ ਤੁਹਾਡਾ ਫੈਨ ਰਿਹਾ ਹਾਂ। ਤੁਹਾਡੀ ਪ੍ਰਸ਼ੰਸਾ ਨੇ ਮੇਰਾ ਸੁਪਨਾ ਸਾਕਾਰ ਕਰ ਦਿੱਤਾ। ਤੁਸੀਂ ਮੈਨੂੰ ਹੋਰ ਸਥਾਨਕ ਕਹਾਣੀਆਂ ਕਰਨ ਲਈ ਪ੍ਰੇਰਿਤ ਕਰਦੇ ਹੋ ਅਤੇ ਸਾਡੇ ਦਰਸ਼ਕਾਂ ਨੂੰ ਹਰ ਜਗ੍ਹਾ ਪ੍ਰੇਰਿਤ ਕਰਦੇ ਹੋ। ਧੰਨਵਾਦ ਸਰ"

'ਕਾਂਤਰਾ' ਨੇ ਤੋੜਿਆ 'KGF 2' ਦਾ ਰਿਕਾਰਡ
ਇਕ ਰਿਪੋਰਟ ਮੁਤਾਬਕ ਫਿਲਮ ਨੇ ਦੂਜੇ ਮੰਗਲਵਾਰ ਨੂੰ 4 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ, ਜਦਕਿ ਯਸ਼ ਦੀ ਫਿਲਮ 'ਕੇਜੀਐਫ 2' ਨੇ ਸਿਰਫ 3 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਅਜਿਹੇ 'ਚ 'ਕਾਂਤਾਰਾ' ਵਰਗੀ ਛੋਟੇ ਬਜਟ ਦੀ ਫਿਲਮ ਨੇ ਵੀ ਯਸ਼ ਦੀ ਵੱਡੇ ਬਜਟ ਦੀ ਫਿਲਮ ਦਾ ਰਿਕਾਰਡ ਤੋੜ ਦਿੱਤਾ ਹੈ। ਕਾਂਤਾਰਾ ਦੀ ਕਹਾਣੀ ਵਿਚ ਮਿੱਥਾਂ ਅਤੇ ਅੰਧਵਿਸ਼ਵਾਸਾਂ ਦੀ ਦਿਲਚਸਪ ਕਹਾਣੀ ਦਿਖਾਈ ਗਈ ਹੈ। ਕਿਹਾ ਜਾ ਰਿਹਾ ਹੈ ਕਿ ਲੋਕ ਇਸ ਫਿਲਮ ਨਾਲ ਖੁਦ ਨੂੰ ਜੋੜ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget