ਸੁਪਰਸਟਾਰ ਰਜਨੀਕਾਂਤ ਨੂੰ ਸ਼ੁੱਕਰਵਾਰ ਸਵੇਰੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰਜਨੀਕਾਂਤ ਨੂੰ ਹੈਦਰਾਬਾਦ ਦੇ ਅਪੋਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦਰਅਸਲ, ਸੁਪਰਸਟਾਰ ਨੂੰ ਬਲੱਡ ਪ੍ਰੈਸ਼ਰ ਨਾਲ ਜੁੜੀਆਂ ਸਮੱਸਿਆਵਾਂ ਸਨ ਜਿਸ ਕਾਰਨ ਉਨ੍ਹਾਂ ਦਾ ਇੱਥੇ ਇਲਾਜ ਕੀਤਾ ਜਾ ਰਿਹਾ ਹੈ।