ਪੜਚੋਲ ਕਰੋ

ਮੋਦੀ ਮਗਰੋਂ ਹੁਣ ਥਲਾਈਵਾ ਦੇ ਚਰਚੇ, ਰਜਨੀਕਾਂਤ ਵੀ ਕਰਨਗੇ ਪ੍ਰਧਾਨ ਮੰਤਰੀ ਵਾਲਾ ਕੰਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰ੍ਹਾਂ ਸੁਪਰਸਟਾਰ ਰਜਨੀਕਾਂਤ ਵੀ ਬੇਅਰ ਗ੍ਰੀਲਜ਼ ਦੇ ਐਡਵੈਂਚਰ ਸ਼ੋਅ 'ਮੈਨ ਵਰਸਿਜ਼ ਵਾਈਲਡ' 'ਚ ਨਜ਼ਰ ਆਉਣਗੇ। ਰਜਨੀਕਾਂਤ ਇਸ ਖਾਸ ਕਿੱਸੇ ਲਈ ਸੋਮਵਾਰ ਨੂੰ ਮੈਸੂਰ ਤੋਂ ਚੇਨਈ ਲਈ ਰਵਾਨਾ ਹੋਏ। ਦੱਸ ਦੇਈਏ ਕਿ ਰਜਨੀਕਾਂਤ ਦੇ ਨਾਲ 'ਮੈਨ ਵਰਸਿਜ਼ ਵਾਈਲਡ' ਦੇ ਇਸ ਸ਼ੋਅ ਦੀ ਸ਼ੂਟਿੰਗ ਕਰਨਾਟਕ ਦੇ ਬਾਂਦੀਪੁਰ 'ਚ ਕੀਤੀ ਜਾਣੀ ਹੈ।

ਮੁੰਬਈਸੁਪਰਸਟਾਰ ਰਜਨੀਕਾਂਤ ਨੇ ਆਪਣੀਆਂ ਫ਼ਿਲਮਾਂ ਤੇ ਆਪਣੇ ਅੰਦਾਜ਼ ਨਾਲ ਕਰੋੜਾਂ ਲੋਕਾਂ ਦਾ ਦਿਲ ਜਿੱਤ ਚੁੱਕੇ ਹਨ। ਫ਼ਿਲਮਾਂ 'ਚ ਆਪਣੀ ਜ਼ਬਰਦਸਤ ਐਕਟਿੰਗ ਨਾਲ ਸਾਰਿਆਂ ਨੂੰ ਹੈਰਾਨ ਕਰਨ ਵਾਲੇ ਰਜਨੀਕਾਂਤ ਜਲਦੀ ਹੀ ਐਡਵੈਂਚਰ ਦੀ ਦੁਨੀਆ 'ਚ ਕਦਮ ਰੱਖਣ ਜਾ ਰਹੇ ਹਨ। ਰਜਨੀਕਾਂਤ ਨੇ ਬੇਅਰ ਗ੍ਰੀਲਜ਼ ਨਾਲ ਆਪਣੀ ਡਾਕੂਮੈਂਟਰੀ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਮੋਦੀ ਮਗਰੋਂ ਹੁਣ ਥਲਾਈਵਾ ਦੇ ਚਰਚੇ, ਰਜਨੀਕਾਂਤ ਵੀ ਕਰਨਗੇ ਪ੍ਰਧਾਨ ਮੰਤਰੀ ਵਾਲਾ ਕੰਮ ਕਰਨਾਟਕ ਦੇ ਜੰਗਲਾਤ ਵਿਭਾਗ ਨੇ ਵੀ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ ਤੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਲਈ ਰਜਨੀਕਾਂਤ ਇੱਥੇ ਚਾਰ ਵੱਖ-ਵੱਖ ਥਾਵਾਂ ‘ਤੇ ਸ਼ੂਟਿੰਗ ਕਰਨਗੇ। ਜਦਕਿ, ਉਨ੍ਹਾਂ ਨੂੰ ਤਿੰਨ ਦਿਨਾਂ ਲਈ ਸ਼ੂਟ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਬੇਅਰ ਗ੍ਰੀਲਜ਼ ਦੇ ਨਾਲ ਟੀਮ ‘ਚ 18 ਮੈਂਬਰ ਹਨ। ਮੋਦੀ ਮਗਰੋਂ ਹੁਣ ਥਲਾਈਵਾ ਦੇ ਚਰਚੇ, ਰਜਨੀਕਾਂਤ ਵੀ ਕਰਨਗੇ ਪ੍ਰਧਾਨ ਮੰਤਰੀ ਵਾਲਾ ਕੰਮ ਸ਼ੂਟ ਕਰਨ ਵਾਲੀ ਕੰਪਨੀ ਤੇ ਕਰਨਾਟਕ ਦੇ ਜੰਗਲਾਤ ਵਿਭਾਗ ਦਰਮਿਆਨ ਸਮਝੌਤਾ ਪੱਤਰ 'ਤੇ ਵੀ ਦਸਤਖ਼ਤ ਕੀਤੇ ਗਏ ਹਨ। ਰਜਨੀਕਾਂਤ ਦੀਆਂ ਫ਼ਿਲਮਾਂ ਦੇ ਕ੍ਰੇਜ਼ ਦੇ ਨਾਲ-ਨਾਲ ਇਸ ਐਡਵੈਂਚਰ ਸ਼ੋਅ ਦੀ ਉਡੀਕ ਉਨ੍ਹਾਂ ਦੇ ਫੈਨਸ ਨੂੰ ਹੈ। ਸੁਪਰਸਟਾਰ ਰਜਨੀਕਾਂਤ ਦੀ ਫੈਨ ਫਾਲੌਇੰਗ ਕੈਫੀ ਜ਼ਿਆਦਾ ਹੈ। ਅਜਿਹੇ 'ਚ ਉਸ ਦੇ ਫੈਨਸ ਹੁਣ ਉਸ ਦੇ ਐਡਵੈਂਚਰ ਸ਼ੋਅ 'ਮੈਨ ਵਰਸਿਜ਼ ਵਾਈਲਡ' ਲਈ ਬਹੁਤ ਉਤਸ਼ਾਹਤ ਨਜ਼ਰ ਆ ਰਹੇ ਹਨ।

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget