ਪੜਚੋਲ ਕਰੋ

Rajnikanth: ਰਜਨੀਕਾਂਤ ਦੀ ਪਤਨੀ 'ਤੇ ਲੱਗੇ ਧੋਖਾਧੜੀ ਦੇ ਦੋਸ਼, ਸਾਊਥ ਸਟਾਰ ਦੀ ਪਤਨੀ ਨੇ ਦਿੱਤੀ ਸਫਾਈ, ਬੋਲੀ- 'ਇਹ ਬੇਇੱਜ਼ਤੀ ਵਾਲੀ ਗੱਲ..'

Rajnikanth Wife: ਸੁਪਰਸਟਾਰ ਰਜਨੀਕਾਂਤ ਦੀ ਪਤਨੀ ਲਤਾ ਖਿਲਾਫ ਲੰਬੇ ਸਮੇਂ ਤੋਂ ਧੋਖਾਧੜੀ ਦਾ ਮਾਮਲਾ ਚੱਲ ਰਿਹਾ ਹੈ। ਇਸ ਦੌਰਾਨ ਲਤਾ ਨੇ ਅੱਗੇ ਆ ਕੇ ਇਸ 'ਤੇ ਬਿਆਨ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ।

Rajnikanth Wife Cheating Case: ਕੁਝ ਸਮਾਂ ਪਹਿਲਾਂ ਸੁਪਰਸਟਾਰ ਰਜਨੀਕਾਂਤ ਦੀ ਪਤਨੀ ਲਤਾ 'ਤੇ ਧੋਖਾਧੜੀ ਦਾ ਦੋਸ਼ ਲੱਗਾ ਸੀ। ਇਸ ਸਬੰਧੀ ਉਸ ਖ਼ਿਲਾਫ਼ ਕੇਸ ਵੀ ਦਰਜ ਕੀਤਾ ਗਿਆ ਸੀ। ਇਹ ਮਾਮਲਾ ਰਜਨੀਕਾਂਤ ਦੀ ਫਿਲਮ 'ਕੋਚਾਦਈਆਂ' ਨਾਲ ਜੁੜਿਆ ਹੋਇਆ ਹੈ। ਕੁਝ ਸਮਾਂ ਪਹਿਲਾਂ ਇਸ ਮਾਮਲੇ ਨੂੰ ਕਰਨਾਟਕ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ। ਪਰ ਇਸ ਮਾਮਲੇ ਨੂੰ ਸੁਪਰੀਮ ਕੋਰਟ ਨੇ ਬਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਲਤਾ ਨੇ ਇਸ ਪੂਰੇ ਮਾਮਲੇ 'ਤੇ ਆਪਣੀ ਚੁੱਪੀ ਤੋੜ ਦਿੱਤੀ ਹੈ। 

ਇਹ ਵੀ ਪੜ੍ਹੋ: ਸਲਮਾਨ ਖਾਨ ਲਈ ਵਧੀਆ ਨਹੀਂ ਰਿਹਾ ਸਾਲ 2023, ਫਿਲਮਾਂ ਹੋਈਆਂ ਫਲੌਪ, ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ, ਖੂਬ ਸੁਰਖੀਆਂ 'ਚ ਰਹੇ ਭਾਈਜਾਨ

ਧੋਖਾਧੜੀ ਦੇ ਮਾਮਲੇ 'ਚ ਲਤਾ ਨੇ ਤੋੜੀ ਚੁੱਪ
ਲਤਾ ਨੇ ਨਿਊਜ਼ ਏਜੰਸੀ ਐਨਆਈ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ ਹੈ। ਉਨ੍ਹਾਂ ਨੇ ਇਸ 'ਚ ਕਿਹਾ ਹੈ- ਇਹ ਮੇਰੇ ਲਈ ਬਹੁਤ ਬੇਇੱਜ਼ਤੀ ਵਾਲੀ ਗੱਲ ਹੈ। ਜਦੋਂ ਤੁਸੀਂ ਮਸ਼ਹੂਰ ਚਿਹਰਾ ਹੋ ਤਾਂ ਗੱਲ ਭਾਵੇਂ ਛੋਟੀ ਹੋਵੇ, ਵੱਡੀ ਹੋ ਜਾਂਦੀ ਹੈ। ਕੋਈ ਧੋਖਾਧੜੀ ਨਹੀਂ ਹੋਈ, ਮੇਰਾ ਕਿਸੇ ਦੇ ਨਾਲ ਪੈਸੇ ਦਾ ਕੋਈ ਲੈਣ ਦੇਣ ਨਹੀਂ ਹੈ।

ਕੀ ਸੀ ਪੂਰਾ ਮਾਮਲਾ?
ਤੁਹਾਨੂੰ ਦੱਸ ਦੇਈਏ ਕਿ ਸ਼ਿਕਾਇਤ ਕਰਨ ਵਾਲੇ ਵਿਅਕਤੀ ਨੇ ਦੋਸ਼ ਲਗਾਇਆ ਸੀ, ਕਿ ਫਿਲਮ ਦੇ ਇੱਕ ਨਿਰਮਾਤਾ ਨੇ ਫਿਲਮ ਦੇ ਪੋਸਟ ਪ੍ਰੋਡਕਸ਼ਨ ਲਈ ਪ੍ਰੋਜੈਕਟ ਵਿੱਚ 10 ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ। ਸ਼ਿਕਾਇਤਕਰਤਾ ਅਨੁਸਾਰ ਇਸ 'ਤੇ ਰਜਨੀਕਾਂਤ ਦੀ ਪਤਨੀ ਲਤਾ ਦੇ ਵੀ ਦਸਤਖਤ ਸਨ। ਪਰ ਲਤਾ ਨੇ ਉਸ ਦੇ ਪੈਸੇ ਪ੍ਰੋਡਕਸ਼ਨ ਕੰਪਨੀ ਨੂੰ ਨਹੀਂ ਦਿੱਤੇ। ਇਸ ਮਾਮਲੇ ਵਿੱਚ ਲਤਾ ਨੂੰ 2022 ਵਿੱਚ ਕਰਨਾਟਕ ਹਾਈ ਕੋਰਟ ਨੇ ਰਾਹਤ ਦਿੱਤੀ ਸੀ। ਪਰ ਉਨ੍ਹਾਂ ਦੇ ਉੱਪਰ ਚਾਰ ਧਾਰਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਆਮਿਰ ਖਾਨ ਦੀ ਧੀ ਈਰਾ ਖਾਨ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਇਸ ਰਸਮ 'ਚ ਐਕਟਰ ਦੀ ਦੂਜੀ ਪਤਨੀ ਵੀ ਆਈ ਨਜ਼ਰ

ਟਾਪ ਹੈਡਲਾਈਨ

Punjab Singer: ਪੰਜਾਬੀ ਗਾਇਕ ਨੂੰ ਲੱਗਿਆ ਸਦਮਾ, ਸਰਬਜੀਤ ਚੀਮਾ-ਕੇ. ਐੱਸ. ਮੱਖਣ ਸਣੇ ਕਈ ਕਲਾਕਾਰਾਂ ਨੇ ਜਤਾਇਆ ਦੁੱਖ; ਜਾਣੋ ਕਿਉਂ ਪਸਰਿਆ ਮਾਤਮ ?
ਪੰਜਾਬੀ ਗਾਇਕ ਨੂੰ ਲੱਗਿਆ ਸਦਮਾ, ਸਰਬਜੀਤ ਚੀਮਾ-ਕੇ. ਐੱਸ. ਮੱਖਣ ਸਣੇ ਕਈ ਕਲਾਕਾਰਾਂ ਨੇ ਜਤਾਇਆ ਦੁੱਖ; ਜਾਣੋ ਕਿਉਂ ਪਸਰਿਆ ਮਾਤਮ ?
Singer Died Due To Heart Attack: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਹਾਰਟ ਅਟੈਕ ਨਾਲ ਮੌਤ: ਪਿੱਛੇ ਛੱਡ ਗਏ ਪਤਨੀ ਸਣੇ 10 ਸਾਲ ਦੀ ਧੀ ਅਤੇ 7 ਸਾਲ ਦਾ ਪੁੱਤਰ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਹਾਰਟ ਅਟੈਕ ਨਾਲ ਮੌਤ: ਪਿੱਛੇ ਛੱਡ ਗਏ ਪਤਨੀ ਸਣੇ 10 ਸਾਲ ਦੀ ਧੀ ਅਤੇ 7 ਸਾਲ ਦਾ ਪੁੱਤਰ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Gold Silver Rate Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਹਫ਼ਤੇ ਦੀ ਸ਼ੁਰੂਆਤ ਦੇ ਨਾਲ ਚਾਂਦੀ 5137 ਰੁਪਏ ਟੁੱਟੀ; ਜਾਣੋ 10 ਗ੍ਰਾਮ ਸਣੇ ਸੋਨਾ ਕਿੰਨਾ ਸਸਤਾ ਹੋਇਆ?
ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਹਫ਼ਤੇ ਦੀ ਸ਼ੁਰੂਆਤ ਦੇ ਨਾਲ ਚਾਂਦੀ 5137 ਰੁਪਏ ਟੁੱਟੀ; ਜਾਣੋ 10 ਗ੍ਰਾਮ ਸਣੇ ਸੋਨਾ ਕਿੰਨਾ ਸਸਤਾ ਹੋਇਆ?
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
Plane Crash: ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ...
ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ...
India T20I Squad: ਟੀ-20 'ਚੋਂ ਸ਼ੁਭਮਨ ਗਿੱਲ ਹੋਏ ਬਾਹਰ, ਜਾਣੋ ਸ਼ਾਨਦਾਰ ਫਾਰਮ ਦੇ ਬਾਵਜੂਦ ਟੀਮ 'ਚ ਕਿਉਂ ਨਹੀਂ ਮਿਲੀ ਜਗ੍ਹਾ? ਸਦਮੇ 'ਚ ਫੈਨਜ਼... 
ਟੀ-20 'ਚੋਂ ਸ਼ੁਭਮਨ ਗਿੱਲ ਹੋਏ ਬਾਹਰ, ਜਾਣੋ ਸ਼ਾਨਦਾਰ ਫਾਰਮ ਦੇ ਬਾਵਜੂਦ ਟੀਮ 'ਚ ਕਿਉਂ ਨਹੀਂ ਮਿਲੀ ਜਗ੍ਹਾ? ਸਦਮੇ 'ਚ ਫੈਨਜ਼... 
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...
Embed widget