ਪੜਚੋਲ ਕਰੋ

Dunki: ਸ਼ਾਹਰੁਖ ਖਾਨ ਦੀ 'ਡੰਕੀ' ਨੂੰ ਆਸਕਰ ਭੇਜਣ ਦੀ ਤਿਆਰੀ? ਕਿੰਗ ਖਾਨ ਦੀ ਤੀਜੀ ਫਿਲਮ ਦੀ ਹੋਵੇਗੀ ਆਸਕਰ 'ਚ ਐਂਟਰੀ

Dunki For Oscars: ਖਬਰਾਂ ਦੀ ਮੰਨੀਏ ਤਾਂ ਰਾਜਕੁਮਾਰ ਹਿਰਾਨੀ ਨਿਰਦੇਸ਼ਤ ਫਿਲਮ ਡੌਂਕੀ ਆਸਕਰ 2024 ਲਈ ਜਾ ਸਕਦੀ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਪੁਸ਼ਟੀ ਜਾਂ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

Shah Rukh Khan Dunki Oscar Nominations: ਪਠਾਨ-ਜਵਾਨ 'ਚ ਧਮਾਕੇਦਾਰ ਐਕਸ਼ਨ ਦਿਖਾਉਣ ਤੋਂ ਬਾਅਦ ਸ਼ਾਹਰੁਖ ਖਾਨ ਨੇ 'ਡੰਕੀ' 'ਚ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਦੁਨੀਆ ਭਰ ਦੇ ਬਾਕਸ ਆਫਿਸ 'ਤੇ 500 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਤੋਂ ਬਾਅਦ ਹੁਣ 'ਡੰਕੀ' ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰਾਂ ਦੀ ਮੰਨੀਏ ਤਾਂ ਸ਼ਾਹਰੁਖ ਖਾਨ ਸਟਾਰਰ ਫਿਲਮ ਡੰਕੀ ਨੂੰ ਆਸਕਰ 2024 ਲਈ ਭੇਜਿਆ ਜਾ ਸਕਦਾ ਹੈ। ਹਾਲਾਂਕਿ ਡੰਕੀ ਦੇ ਆਸਕਰ 'ਚ ਜਾਣ ਨੂੰ ਲੈ ਕੇ ਨਿਰਮਾਤਾਵਾਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਇਹ ਵੀ ਪੜ੍ਹੋ: ਹਰਭਜਨ ਮਾਨ ਦੀ ਪਤਨੀ ਹਰਮਨ ਕੌਰ ਦੀ ਧੀ ਨਾਲ ਪਿਆਰੀ ਵੀਡੀਓ ਚਰਚਾ 'ਚ, ਦੋਵੇਂ ਮਾਂ-ਧੀ ਮਸਤੀ ਕਰਦੀ ਆਈਆਂ ਨਜ਼ਰ

ਆਸਕਰ ਲਈ ਜਾ ਸਕਦੀ ਹੈ ਡੰਕੀ!
ਮੀਡੀਆ ਰਿਪੋਰਟਾਂ ਦੇ ਅਨੁਸਾਰ, ਰਾਜਕੁਮਾਰ ਹਿਰਾਨੀ ਦੁਆਰਾ ਨਿਰਦੇਸ਼ਤ ਭਾਵਨਾਤਮਕ ਅਤੇ ਕਾਮੇਡੀ ਨਾਲ ਭਰਪੂਰ ਕਹਾਣੀ ਡੰਕੀ ਨੂੰ ਆਉਣ ਵਾਲੇ 96ਵੇਂ ਆਸਕਰ ਪੁਰਸਕਾਰ (ਆਸਕਰ 2024) ਲਈ ਨਿਰਮਾਤਾਵਾਂ ਦੁਆਰਾ ਭੇਜਿਆ ਜਾ ਸਕਦਾ ਹੈ। ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਡੰਕੀ ਭਾਰਤ ਦੀ ਅਧਿਕਾਰਤ ਨਾਮਜ਼ਦਗੀ ਦੇ ਰੂਪ ਵਿੱਚ ਜਾਣਗੇ ਜਾਂ ਕਿਸੇ ਵਿਸ਼ੇਸ਼ ਸ਼੍ਰੇਣੀ ਤੋਂ ਐਂਟਰੀ ਲੈਣਗੇ। ਤੁਹਾਨੂੰ ਦੱਸ ਦਈਏ, ਡੰਕੀ ਦੇ ਆਸਕਰ ਵਿੱਚ ਜਾਣ ਦੀ ਖਬਰ ਵਾਇਰਲ ਰਿਪੋਰਟਾਂ ਵਿੱਚ ਹੀ ਦੱਸੀ ਜਾ ਰਹੀ ਹੈ।

View this post on Instagram
 
A post shared by Shah Rukh Khan (@iamsrk)

ਸ਼ਾਹਰੁਖ ਖਾਨ ਦੀਆਂ ਇਹ ਫਿਲਮਾਂ ਵੀ ਜਾ ਚੁੱਕੀਆਂ ਆਸਕਰ
ਜੇਕਰ ਸ਼ਾਹਰੁਖ ਖਾਨ ਦੀ ਫਿਲਮ ਡੰਕੀ ਆਸਕਰ ਜਿੱਤਦੀ ਹੈ ਤਾਂ ਇਹ ਪਹਿਲੀ ਵਾਰ ਨਹੀਂ ਹੋਵੇਗਾ। ਕਿਉਂਕਿ ਇਸ ਤੋਂ ਪਹਿਲਾਂ ਵੀ ਸ਼ਾਹਰੁਖ ਦੀਆਂ ਦੋ ਫਿਲਮਾਂ ਅਕੈਡਮੀ ਐਵਾਰਡਜ਼ ਲਈ ਭੇਜੀਆਂ ਗਈਆਂ ਸਨ। ਹਾਂ... ਸ਼ਾਹਰੁਖ ਖਾਨ ਦੀਆਂ ਫਿਲਮਾਂ 'ਪਹੇਲੀ' ਅਤੇ 'ਸਵਦੇਸ਼' ਆਸਕਰ ਲਈ ਭੇਜੀਆਂ ਗਈਆਂ ਸਨ। ਹਾਲਾਂਕਿ ਇਨ੍ਹਾਂ ਦੋਵਾਂ ਫਿਲਮਾਂ ਨੂੰ ਕੋਈ ਐਵਾਰਡ ਨਹੀਂ ਮਿਲਿਆ। ਤੁਹਾਨੂੰ ਦੱਸ ਦਈਏ ਕਿ ਸਾਲ 2023 ਵਿੱਚ ਐਸਐਸ ਰਾਜਾਮੌਲੀ ਦੀ ਫਿਲਮ 'ਆਰਆਰਆਰ' ਦੇ ਗੀਤ ਨਟੂ-ਨਟੂ ਨੂੰ ਬੈਸਟ ਓਰੀਜਨਲ ਗੀਤ ਸ਼੍ਰੇਣੀ ਵਿੱਚ ਆਸਕਰ ਮਿਲਿਆ ਸੀ। 

ਇਹ ਵੀ ਪੜ੍ਹੋ: ਜਦੋਂ ਯੁਵਰਾਜ ਹੰਸ ਨੂੰ ਪੁਲਿਸ ਨੇ ਰੋਕਿਆ, ਤਾਂ ਪਿਤਾ ਨੂੰ ਲਾਇਆ ਫੋਨ, ਅੱਗੋਂ ਹੰਸ ਰਾਜ ਹੰਸ ਬੋਲੇ- 'ਇਹਨੂੰ ਚੰਗੀ ਤਰ੍ਹਾਂ ਸਬਕ ਸਿਖਾਓ'

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget