ਪੜਚੋਲ ਕਰੋ

ਜਦ ਇੰਸਟਾ 'ਤੇ ‘ਆਈ ਲਵ ਯੂ’ ਲਿਖ ਕੇ ਸ਼੍ਰੀਦੇਵੀ ਦੀ ਕੁੜੀ ਨੇ ਚੱਕਰਾਂ 'ਚ ਪਾਇਆ ਰਾਜ ਕੁਮਾਰ

ਜਾਨ੍ਹਵੀ ਨੇ ਪਿਛਲੇ ਸਾਲ ‘ਧੜਕ’ ਫ਼ਿਲਮ ਤੋਂ ਬਾਲੀਵੁੱਡ ‘ਚ ਐਂਟਰੀ ਕੀਤੀ ਹੈ। ਜਾਨ੍ਹਵੀ ਆਪਣੀ ਮਾਂ ਸ਼੍ਰੀਦੇਵੀ ਦੀ ਤਰ੍ਹਾਂ ਬੇਹੱਦ ਖੂਬਸੂਰਤ ਹੈ। ਹਾਲ ਹੀ ‘ਚ ਜਾਨ੍ਹਵੀ ਅਨਾਇਤਾ ਸ਼ਰੌਫ ਦੇ ਚੈਟ ਸ਼ੋਅ ‘ਚ ਆਈ ਸੀ, ਜਿੱਥੇ ਉਸ ਨੇ ਕਈ ਰਾਜ਼ ਖੋਲ੍ਹੇ।

ਮੁੰਬਈ: ਜਾਨ੍ਹਵੀ ਕਪੂਰ ਨੇ ਪਿਛਲੇ ਸਾਲ ‘ਧੜਕ’ ਫ਼ਿਲਮ ਤੋਂ ਬਾਲੀਵੁੱਡ ‘ਚ ਐਂਟਰੀ ਕੀਤੀ ਹੈ। ਜਾਨ੍ਹਵੀ ਆਪਣੀ ਮਾਂ ਸ਼੍ਰੀਦੇਵੀ ਦੀ ਤਰ੍ਹਾਂ ਬੇਹੱਦ ਖੂਬਸੂਰਤ ਹੈ। ਹਾਲ ਹੀ ‘ਚ ਜਾਨ੍ਹਵੀ ਅਨਾਇਤਾ ਸ਼ਰੌਫ ਦੇ ਚੈਟ ਸ਼ੋਅ ‘ਚ ਆਈ ਸੀ, ਜਿੱਥੇ ਉਸ ਨੇ ਕਈ ਰਾਜ਼ ਖੋਲ੍ਹੇ। ਸ਼ੋਅ ‘ਚ ਗੱਲ ਕਰਦੇ ਹੋਏ ਜਾਨ੍ਹਵੀ ਨੇ ਰਾਜਕੁਮਾਰ ਰਾਓ ਨਾਲ ਉਸ ਦੇ ਕੁਨੈਕਸ਼ਨ ਬਾਰੇ ਵੀ ਗੱਲ ਕੀਤੀ। ਜਾਨ੍ਹਵੀ ਨੇ ਕਿਹਾ ਕਿ ਮੈਂ ਇੱਕ ਦਿਨ ਰਾਜ ਕੁਮਾਰ ਦੇ ਇੰਸਟਾ ‘ਤੇ ਕੁਮੇਂਟ ‘ਚ ‘ਆਈ ਲਵ ਯੂ’ ਲਿਖ ਦਿੱਤਾ ਸੀ ਜਿਸ ‘ਤੇ ਉਨ੍ਹਾਂ ਨੂੰ ਪਤਾ ਨਹੀਂ ਲੱਗਿਆ ਕਿ ਉਹ ਇਸ ‘ਤੇ ਕੀ ਜਵਾਬ ਦੇਣ। ਇਸ ਬਾਰੇ ਗੱਲ ਕਰਦੇ ਉਸ ਨੇ ਅੱਗੇ ਕਿਹਾ, “ਰਾਜਕੁਮਾਰ ਅਕਸਰ ਸਵੀਟ ਮੈਸੇਜ ਕਰਦੇ ਹਨ। ਮੈਨੂੰ ਲੱਗਦਾ ਹੈ ਕਿ ਉਹ ਮੈਨੂੰ ਲੈ ਕੇ ਭਾਵੁਕ ਹਨ। ਇਸ ਲਈ ਉਹ ਅਕਸਰ ਮੈਨੂੰ ਸਵੀਟ ਮੈਸੇਜ ਕਰਦੇ ਰਹਿੰਦੇ ਹਨ।” ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਸ਼ੇਅਰ ਕਰ ਜਾਨ੍ਹਵੀ ਨੇ ਜ਼ਬਰਦਸਤ ਤਹਿਲਕਾ ਮਚਾਇਆ ਸੀ। ਜਾਨ੍ਹਵੀ ਜਲਦੀ ਹੀ ਕਰਨ ਜੌਹਰ ਦੀ ਮਲਟੀਸਟਾਰਰ ਫ਼ਿਲਮ ‘ਤੱਖ਼ਤ’ ‘ਚ ਨਜ਼ਰ ਆਵੇਗੀ। ਫਿਲਹਾਲ ਉਹ ਇਸ ਸਮੇਂ ਗੁੰਜਨ ਸਕਸੈਨਾ ਦੀ ਬਾਇਓਪਿਕ ਕਰ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget