ਪੜਚੋਲ ਕਰੋ

ਪ੍ਰਕਾਸ਼ ਜਾਵਡੇਕਰ ਨੇ ਕੀਤਾ ਐਲਾਨ, ਰਜਨੀਕਾਂਤ ਨੂੰ ਵਿਸ਼ੇਸ਼ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

ਸਾਊਥ ਦੇ ਸੁਪਰਸਟਾਰ ਰਜਨੀਕਾਂਤ ਨੂੰ 50ਵੇਂ ਭਾਰਤੀ ਅੰਤਰਾਸ਼ਟਰੀ ਫ਼ਿਲਮੋਤਸਵ (ਆਈਐਫਐਫਆਈ) ‘ਚ ਵਿਸ਼ੇਸ਼ ਸਵਰਣ ਜਯੰਤੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸ਼ਨੀਵਾਰ ਨੂੰ ਇਸ ਦਾ ਐਲਾਨ ਕੀਤਾ।

ਮੁੰਬਈ: ਸਾਊਥ ਦੇ ਸੁਪਰਸਟਾਰ ਰਜਨੀਕਾਂਤ ਨੂੰ 50ਵੇਂ ਭਾਰਤੀ ਅੰਤਰਾਸ਼ਟਰੀ ਫ਼ਿਲਮੋਤਸਵ (ਆਈਐਫਐਫਆਈ) ‘ਚ ਵਿਸ਼ੇਸ਼ ਸਵਰਣ ਜਯੰਤੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸ਼ਨੀਵਾਰ ਨੂੰ ਇਸ ਦਾ ਐਲਾਨ ਕੀਤਾ। ਇਸ ਫੇਸਟਿਵਲ ਦਾ ਪ੍ਰਬੰਧ ਗੋਆ ‘ਚ 20 ਤੋਂ 28 ਨਵੰਬਰ ਨੂੰ ਕੀਤਾ ਜਾਵੇਗਾ। ਇਸ ਫੇਸਟਿਵਲ ‘ਚ ਦੇਸ਼ ਵਿਦੇਸ਼ ਦੀ ਕਰੀਬ 250 ਫ਼ਿਲਮਾਂ ਨੂੰ ਪੇਸ਼ ਕੀਤਾ ਜਾਵੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ, “ਫ਼ਿਲਮੋਤਸਵ ਚਲਾਉਣ ਵਾਲੀ ਕਮੇਟੀ ਨੇ ਇੱਕ ਵਿਸ਼ੇਸ਼ ਆਈਕਨ ਐਵਾਰਡ ਦਾ ਸੁਝਾਅ ਦਿੱਤਾ ਸੀ ਜੋ ਮਹਾਨ ਅੇਕਟਰ ਰਜਨੀਕਾਂਤ ਨੂੰ ਦਿੱਤਾ ਜਾਵੇਗਾ। ਇਹ ਆਈਐਫਐਫਆਈ ਦੌਰਾਨ ਇੱਕ ਅਹਿਮ ਸੁਹਜ ਹੋਵੇਗਾ”। ਦੇਸ਼ ਦੀ ਸਭ ਤੋਂ ਵੱਡੀ ਸਿਨੇ ਹਸਤੀਆਂ ‘ਚ ਇੱਕ ਰਜਨੀਕਾਂਤ ਨੇ ਸਰਕਾਰ ਨੂੰ ਇਸ ਸਨਮਾਨ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਟਵੀਟਰ ‘ਤੇ ਲਿੱਖੀਆ, “ਭਾਰਤੀ ਅਮਤਰਾਸ਼ਟਰੀ ਫ਼ਿਲਮੋਤਸਵ ਦੀ ਸਵਰਣ ਜਯੰਤੀ ਮੌਕੇ ਮੈਨੂੰ ਇਹ ਐਵਾਰਡ ਦੇਣ ਲਈ ਮੈਂ ਭਾਰਤ ਸਰਕਾਰ ਨੂੰ ਧੰਨਵਾਦ ਕਰਦਾ ਹਾਂ”। ਪ੍ਰਕਾਸ਼ ਜਾਵਡੇਕਰ ਨੇ ਇਸ ਫੇਸਟਿਵਲ ‘ਚ ਪ੍ਰਸਿੱਧ ਫ੍ਰੈਂਚ ਅੇਕਟਰਸ ਇਜਾਬੇਲ ਹੱਪਰਟ ਨੂੰ ਲਾਈਮਲਾਈਟ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕਰਨ ਦਾ ਵੀ ਐਲਾਨ ਕੀਤਾ ਹੈ। ਮੰਤਰੀ ਨੇ ਕਿਹਾ ਕਿ ਸਮਾਗਮ ‘ਚ ਫੇਮਸ 200 ਵਿਦੇਸ਼ੀ ਫ਼ਿਲਮਾਂ ਚੋਂ 24 ਆਸਕਰ ਦੀ ਦੌੜ ‘ਚ ਹਨ। ਇਸ ਦੇ ਨਾਲ ਹੀ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੁਣੇ ਗਏ ਅੇਕਟਰ ਅਮਿਤਾਭ ਬੱਚਨ ਦੀ ਕੁਝ ਫ਼ਿਲਮਾਂ ਵੀ ਆਈਐਫਐਫਆਈ ‘ਚ ਦਿਖਾਇਆਂ ਜਾਣਗੀਆਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ

Embed widget