ਪੜਚੋਲ ਕਰੋ

Raju Srivastav Last Rites : ਪੰਜ ਤੱਤਾਂ 'ਚ ਵਿਲੀਨ ਹੋਣਗੇ ਕਾਮੇਡੀ ਦੇ ਬਾਦਸ਼ਾਹ ਕਹੇ ਜਾਣ ਵਾਲੇ ਰਾਜੂ ਸ਼੍ਰੀਵਾਸਤਵ , ਅੱਜ ਦਿੱਲੀ ਵਿੱਚ ਹੋਵੇਗਾ ਅੰਤਿਮ ਸਸਕਾਰ

ਕਾਮੇਡੀ ਦੇ ਬਾਦਸ਼ਾਹ ਕਹੇ ਜਾਣ ਵਾਲੇ ਰਾਜੂ ਸ਼੍ਰੀਵਾਸਤਵ ਦਾ ਅੰਤਿਮ ਸਸਕਾਰ ਅੱਜ ਸਵੇਰੇ ਦਸ ਵਜੇ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਕੀਤਾ ਜਾਵੇਗਾ। ਰਾਜੂ ਸ਼੍ਰੀਵਾਸਤਵ ਦੀ ਮੌਤ ਨਾਲ ਪੂਰੀ ਇੰਡਸਟਰੀ ਸੋਗ ਵਿੱਚ ਹੈ। 

Raju Srivastav Last Rites :  ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ ਸੀ। ਪਿਛਲੇ 40 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਰਾਜੂ ਨੇ ਆਖਰਕਾਰ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਰਾਜੂ ਸ਼੍ਰੀਵਾਸਤਵ ਨੇ 21 ਸਤੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕਾਮੇਡੀ ਦੇ ਬਾਦਸ਼ਾਹ ਕਹੇ ਜਾਣ ਵਾਲੇ ਰਾਜੂ ਸ਼੍ਰੀਵਾਸਤਵ ਦਾ ਅੰਤਿਮ ਸਸਕਾਰ ਅੱਜ ਸਵੇਰੇ ਦਸ ਵਜੇ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਕੀਤਾ ਜਾਵੇਗਾ। ਰਾਜੂ ਸ਼੍ਰੀਵਾਸਤਵ ਦੀ ਮੌਤ ਨਾਲ ਪੂਰੀ ਇੰਡਸਟਰੀ ਸੋਗ ਵਿੱਚ ਹੈ। 

ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।  ਰਾਜੂ ਸ਼੍ਰੀਵਾਸਤਵ ਦੀ ਅੰਤਿਮ ਯਾਤਰਾ ਦਿੱਲੀ ਦੇ ਦਸ਼ਰਥਪੁਰੀ ਤੋਂ ਸਵੇਰੇ 8 ਵਜੇ ਰਵਾਨਾ ਹੋਵੇਗੀ। ਪਰਿਵਾਰ ਨੇ ਫੈਸਲਾ ਕੀਤਾ ਹੈ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਦਿੱਲੀ ਵਿੱਚ ਹੀ ਕੀਤਾ ਜਾਵੇਗਾ। ਰਾਜੂ ਦੀ ਪਤਨੀ ਸ਼ਿਖਾ ਸ਼੍ਰੀਵਾਸਤਵ, ਬੇਟੀ ਅੰਤਰਾ ਸ਼੍ਰੀਵਾਸਤਵ ਅਤੇ ਬੇਟਾ ਆਯੁਸ਼ਮਾਨ ਸ਼੍ਰੀਵਾਸਤਵ ਦਿੱਲੀ ਵਿੱਚ ਹਨ। ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਰਾਜੂ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

10 ਅਗਸਤ ਨੂੰ ਪਿਆ ਸੀ ਦਿਲ ਦਾ ਦੌਰਾ 

 ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਦੱਖਣੀ ਦਿੱਲੀ ਦੇ ਕਲਟ ਜਿਮ ਵਿੱਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਉਸੇ ਦਿਨ ਐਂਜੀਓਪਲਾਸਟੀ ਹੋਈ ਸੀ। ਰਾਜੂ ਸ਼੍ਰੀਵਾਸਤਵ ਦਾ ਦਿੱਲੀ ਦੇ ਏਮਜ਼ ਵਿੱਚ 42 ਦਿਨਾਂ ਤੱਕ ਇਲਾਜ ਚੱਲ ਰਿਹਾ ਸੀ। ਕਈ ਹਫ਼ਤਿਆਂ ਤੱਕ ਰਾਜੂ ਨੂੰ ਹੋਸ਼ ਨਹੀਂ ਆਇਆ ਪਰ ਡਾਕਟਰਾਂ ਦੀ ਮਿਹਨਤ ਅਤੇ ਪ੍ਰਸ਼ੰਸਕਾਂ ਦੇ ਆਸ਼ੀਰਵਾਦ ਸਦਕਾ ਰਾਜੂ ਹੋਸ਼ 'ਚ ਆ ਗਿਆ ਪਰ ਫਿਰ ਰਾਜੂ ਸ਼੍ਰੀਵਾਸਤਵ ਦੀ ਸਿਹਤ ਫਿਰ ਵਿਗੜ ਗਈ ਅਤੇ 21 ਸਤੰਬਰ ਨੂੰ ਉਨ੍ਹਾਂ ਨੇ ਏਮਜ਼ ਵਿੱਚ ਆਖਰੀ ਸਾਹ ਲਿਆ। ਰਾਜੂ ਸ਼੍ਰੀਵਾਸਤਵ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ।
 
ਦੱਸ ਦੇਈਏ ਕਿ ਰਾਜੂ ਸ਼੍ਰੀਵਾਸਤਵ ਦਾ ਜਨਮ 25 ਦਸੰਬਰ 1963 ਨੂੰ ਕਾਨਪੁਰ ਵਿੱਚ ਹੋਇਆ ਸੀ। ਬਚਪਨ ਤੋਂ ਹੀ ਰਾਜੂ ਅਮਿਤਾਭ ਦੇ ਫੈਨ ਸਨ। ਉਸ ਨੂੰ ਦੇਖ ਕੇ ਉਹ ਉਸ ਦੀ ਨਕਲ ਕਰਨ ਲੱਗ ਪਏ। ਰਾਜੂ ਨੂੰ ਜੂਨੀਅਰ ਅਮਿਤਾਭ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਰਾਜੂ ਨੂੰ ਦਿ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ ਤੋਂ ਪ੍ਰਸਿੱਧੀ ਮਿਲੀ। ਇਸ ਤੋਂ ਪਹਿਲਾਂ ਉਹ ਫਿਲਮਾਂ 'ਚ ਜੂਨੀਅਰ ਕਲਾਕਾਰ ਦੀ ਭੂਮਿਕਾ ਨਿਭਾਅ ਚੁੱਕੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

Rahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoanaਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channiਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interview

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget