ਪੜਚੋਲ ਕਰੋ

Raju Srivastav Last Rite: ਰਾਜੂ ਸ਼੍ਰੀਵਾਸਤਵ ਦੀ ਕੱਲ੍ਹ ਹੋਵੇਗੀ ਅੰਤਿਮ ਵਿਦਾਈ, ਦਿੱਲੀ `ਚ ਹੋਵੇਗਾ ਅੰਤਿਮ ਸਸਕਾਰ

Raju Srivastav Last Rite: ਰਾਜੂ ਸ਼੍ਰੀਵਾਸਤਵ ਨੇ 59 ਸਾਲ ਦੀ ਉਮਰ ਵਿੱਚ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਕਾਮੇਡੀਅਨ ਨੂੰ ਭਲਕੇ ਯਾਨੀ ਵੀਰਵਾਰ ਨੂੰ ਦਿੱਲੀ ਵਿੱਚ ਅੰਤਿਮ ਵਿਦਾਈ ਦਿੱਤੀ ਜਾਵੇਗੀ।

Raju Srivastav Last Rite: ਰਾਜੂ ਸ਼੍ਰੀਵਾਸਤਵ ਨੇ 59 ਸਾਲ ਦੀ ਉਮਰ 'ਚ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਕਾਮੇਡੀਅਨ ਨੂੰ ਭਲਕੇ ਯਾਨੀ ਵੀਰਵਾਰ ਨੂੰ ਦਿੱਲੀ ਵਿੱਚ ਅੰਤਿਮ ਵਿਦਾਈ ਦਿੱਤੀ ਜਾਵੇਗੀ। ਪਰਿਵਾਰ ਵੱਲੋਂ ਸਾਹਮਣੇ ਆਈ ਜਾਣਕਾਰੀ ਮੁਤਾਬਕ ਰਾਜੂ ਸ੍ਰੀਵਾਸਤਵ ਨੂੰ ਮੁੰਬਈ ਜਾਂ ਲਖਨਊ ਨਹੀਂ ਲਿਜਾਇਆ ਜਾਵੇਗਾ। ਇਸ ਬਾਰੇ ਪਰਿਵਾਰਕ ਮੈਂਬਰਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਪਰਿਵਾਰ ਲਈ ਦਿੱਲੀ ਪਹੁੰਚਣਾ ਵਧੇਰੇ ਆਸਾਨ ਹੈ, ਜਿਸ ਕਾਰਨ ਉਨ੍ਹਾਂ ਦਾ ਅੰਤਿਮ ਸੰਸਕਾਰ ਦਿੱਲੀ ਵਿੱਚ ਹੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇੱਥੇ ਦੱਸ ਦੇਈਏ ਕਿ ਰਾਜੂ ਸ਼੍ਰੀਵਾਸਤਵ ਦਾ ਪਰਿਵਾਰ ਬਹੁਤ ਵੱਡਾ ਹੈ ਅਤੇ ਉਹ ਆਪਣੇ ਪਰਿਵਾਰ ਨਾਲ ਕਾਫੀ ਦੋਸਤਾਨਾ ਵੀ ਸੀ। ਅਜਿਹੇ 'ਚ ਪਰਿਵਾਰ ਚਾਹੁੰਦਾ ਹੈ ਕਿ ਉਨ੍ਹਾਂ ਦੇ ਰਿਸ਼ਤੇਦਾਰ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣ।

10 ਅਗਸਤ ਨੂੰ ਦਿਲ ਦਾ ਦੌਰਾ ਪਿਆ ਸੀ
ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਜਿਮ ਵਿੱਚ ਟ੍ਰੈਡਮਿਲ 'ਤੇ ਕਸਰਤ ਕਰਦੇ ਸਮੇਂ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ । ਰਾਜੂ ਦੀ ਐਂਜੀਓਪਲਾਸਟੀ 10 ਤਰੀਕ ਨੂੰ ਹੀ ਕਾਹਲੀ ਵਿੱਚ ਕੀਤੀ ਗਈ ਸੀ । ਉਸ ਦਿਨ ਤੋਂ ਰਾਜੂ ਸ਼੍ਰੀਵਾਸਤਵ ਦਾ ਏਮਜ਼, ਦਿੱਲੀ ਵਿੱਚ ਇਲਾਜ ਚੱਲ ਰਿਹਾ ਸੀ । ਰਾਜੂ ਸ਼੍ਰੀਵਾਸਤਵ ਐਂਜੀਓਪਲਾਸਟੀ ਤੋਂ ਬਾਅਦ ਵੈਂਟੀਲੇਟਰ 'ਤੇ ਸਨ । ਰਾਜੂ ਦੇ ਪਰਿਵਾਰ ਦੀ ਗੱਲ ਕਰੀਏ ਤਾਂ ਸਾਲ 1993 'ਚ ਰਾਜੂ ਨੇ ਆਪਣੀ ਪਤਨੀ ਸ਼ਿਖਾ ਨਾਲ ਵਿਆਹ ਕੀਤਾ ਸੀ । ਉਨ੍ਹਾਂ ਦੇ ਦੋ ਬੱਚੇ ਹਨ, ਬੇਟੀ ਅੰਤਰਾ ਅਤੇ ਬੇਟਾ ਆਯੁਸ਼ਮਾਨ ।

42 ਦਿਨ ਲੜੀ ਜ਼ਿੰਦਗੀ ਦੀ ਲੜਾਈ
ਪਿਛਲੇ 42 ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਰਾਜੂ ਸ੍ਰੀਵਾਸਤਵ ਨੂੰ ਅੱਜ ਸਵੇਰੇ ਕਰੀਬ 10.15 ਵਜੇ ਮ੍ਰਿਤਕ ਐਲਾਨ ਦਿੱਤਾ ਗਿਆ । ਰਾਜੂ ਦੀ ਮੌਤ ਦੀ ਖਬਰ ਨਾਲ ਫਿਲਮ ਅਤੇ ਟੀਵੀ ਜਗਤ ਸੋਗ ਵਿੱਚ ਹੈ । ਕਿਸੇ ਲਈ ਵੀ ਯਕੀਨ ਕਰਨਾ ਔਖਾ ਹੈ ਕਿ ਰਾਜੂ ਹੁਣ ਇਸ ਦੁਨੀਆਂ ਵਿੱਚ ਨਹੀਂ ਰਿਹਾ । ਆਪਣੇ ਚੁਟਕਲਿਆਂ ਨਾਲ ਦਰਸ਼ਕਾਂ ਨੂੰ ਹਸਾਉਣ ਵਾਲਾ ਅੱਜ ਹਰ ਕਿਸੇ ਦੀਆਂ ਅੱਖਾਂ ਵਿੱਚ ਹੰਝੂ ਲੈ ਕੇ ਚਲਾ ਗਿਆ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ

Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ

Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 

UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Embed widget