ਪੜਚੋਲ ਕਰੋ

Raju Srivastav: ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਬਿਆਂ ਕੀਤਾ ਦਰਦ, ਕਿਹਾ- ਪਾਪਾ ਹਸਪਤਾਲ ਵਿੱਚ ਕੁਝ ਨਹੀਂ ਬੋਲੇ

Raju Srivastav Daughter: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Raju Srivastav) 21 ਸਤੰਬਰ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਦਿੱਲੀ ਵਿੱਚ ਵਰਕਆਊਟ ਦੌਰਾਨ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਰਾਜੂ ਸ਼੍ਰੀਵਾਸਤਵ ਦਾ 41 ਦਿਨਾਂ ਤੱਕ ਇਲਾਜ ਚੱਲ ਰਿਹਾ ਸੀ ਪਰ ਉਨ੍ਹਾਂ ਦੀ ਹਾਲਤ 'ਚ ਜ਼ਿਆਦਾ ਸੁਧਾਰ ਨਹੀਂ ਹੋ ਰਿਹਾ ਸੀ। ਰਾਜੂ ਸ਼੍ਰੀਵਾਸਤਵ ਦਾ ਸਸਕਾਰ 22 ਸਤੰਬਰ ਨੂੰ ਦਿੱਲੀ ਦੇ ਨਿਗਮਬੋਧ ਘਾਟ 'ਤੇ ਕੀਤਾ ਗਿਆ ਸੀ।

Raju Srivastav Daughter: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Raju Srivastav) 21 ਸਤੰਬਰ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਦਿੱਲੀ ਵਿੱਚ ਵਰਕਆਊਟ ਦੌਰਾਨ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਰਾਜੂ ਸ਼੍ਰੀਵਾਸਤਵ ਦਾ 41 ਦਿਨਾਂ ਤੱਕ ਇਲਾਜ ਚੱਲ ਰਿਹਾ ਸੀ ਪਰ ਉਨ੍ਹਾਂ ਦੀ ਹਾਲਤ 'ਚ ਜ਼ਿਆਦਾ ਸੁਧਾਰ ਨਹੀਂ ਹੋ ਰਿਹਾ ਸੀ। ਰਾਜੂ ਸ਼੍ਰੀਵਾਸਤਵ ਦਾ ਸਸਕਾਰ 22 ਸਤੰਬਰ ਨੂੰ ਦਿੱਲੀ ਦੇ ਨਿਗਮਬੋਧ ਘਾਟ 'ਤੇ ਕੀਤਾ ਗਿਆ ਸੀ। ਅੰਤਿਮ ਸੰਸਕਾਰ ਦੌਰਾਨ ਰਾਜੂ ਸ਼੍ਰੀਵਾਸਤਵ ਦੀ ਪਤਨੀ ਦੀ ਹਾਲਤ ਕਾਫੀ ਖਰਾਬ ਸੀ। ਉਨ੍ਹਾਂ ਨਮ ਅੱਖਾਂ ਨਾਲ ਆਪਣੇ ਪਤੀ ਨੂੰ ਅੰਤਿਮ ਵਿਦਾਈ ਦਿੱਤੀ। ਹਾਲ ਹੀ ਵਿੱਚ, ਰਾਜੂ ਦੀ ਬੇਟੀ ਅੰਤਰਾ ਨੇ ਇੱਕ ਇੰਟਰਵਿਊ ਵਿੱਚ ਪ੍ਰਾਰਥਨਾ ਸਭਾ (prayer meet) ਬਾਰੇ ਗੱਲ ਕੀਤੀ ਜੋ ਅੱਜ ਮੁੰਬਈ ਵਿੱਚ ਹੋ ਰਹੀ ਹੈ।

ਅੱਜ ਮੁੰਬਈ ਵਿੱਚ ਰਾਜੂ ਸ੍ਰੀਵਾਸਤਵ ਦੀ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਹੈ, ਜਿਸ ਲਈ ਰਾਜੂ ਸ਼੍ਰੀਵਾਸਤਵ ਦੀ ਪਤਨੀ ਸ਼ਿਖਾ ਅਤੇ ਬੇਟੀ ਅੰਤਰਾ ਮੁੰਬਈ ਲਈ ਰਵਾਨਾ ਹੋ ਗਏ ਹਨ। ਅੰਤਰਾ ਇਸ ਸਮੇਂ ਕਈ ਰੀਤੀ-ਰਿਵਾਜਾਂ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਈਟਾਈਮਜ਼ ਨਾਲ ਗੱਲਬਾਤ ਦੌਰਾਨ ਦੱਸਿਆ- ਮੰਮੀ ਦੀ ਸਿਹਤ ਠੀਕ ਨਹੀਂ ਹੈ। ਇਹ ਸਾਡੇ ਲਈ ਬਹੁਤ ਔਖਾ ਸਮਾਂ ਹੈ।

ਰਾਜੂ ਸ਼੍ਰੀਵਾਸਤਵ ਨੇ ਹਸਪਤਾਲ 'ਚ ਕੁਝ ਨਹੀਂ ਕਿਹਾ

ਅੰਤਰਾ ਨੇ ਅੱਗੇ ਕਿਹਾ- ਅਸੀਂ ਜਲਦੀ ਹੀ ਦਿੱਲੀ ਵਾਪਸ ਆਵਾਂਗੇ। ਬਹੁਤ ਸਾਰੀਆਂ ਰਸਮਾਂ ਪੂਰੀਆਂ ਕਰਨੀਆਂ ਬਾਕੀ ਹਨ। ਪਾਪਾ ਦਾ ਘਰ ਕਾਨਪੁਰ ਵਿੱਚ ਹੈ, ਇਸ ਲਈ ਉੱਥੇ ਵੀ ਪੂਜਾ ਕਰਨੀ ਹੈ। ਅੰਤਰਾ ਨੇ ਅੱਗੇ ਦੱਸਿਆ ਕਿ ਪਾਪਾ ਨੇ ਹਸਪਤਾਲ ਵਿੱਚ ਕੋਈ ਗੱਲ ਨਹੀਂ ਕੀਤੀ।

ਰਾਜੂ ਸ਼੍ਰੀਵਾਸਤਵ ਦੇ ਅੰਤਿਮ ਸੰਸਕਾਰ 'ਚ ਮਧੁਰ ਭੰਡਾਰਕਰ, ਸੁਨੀਲ ਪਾਲ, ਅਹਿਸਾਨ ਕੁਰੈਸ਼ੀ ਅਤੇ ਸੁਰੇਂਦਰ ਸ਼ਰਮਾ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਰਾਜੂ ਸ਼੍ਰੀਵਾਸਤਵ ਨੂੰ ਆਪਣੀ ਅਸਲੀ ਪਛਾਣ ਸ਼ੋਅ 'ਦਿ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ' ਤੋਂ ਮਿਲੀ। ਉਹ ਗਜੋਧਰ ਭਈਆ, ਸੰਕਟਾ, ਪੁਤਨ, ਜੀਜਾਜੀ ਅਤੇ ਫੁਫਾਜੀ ਵਰਗੇ ਆਪਣੇ ਬਹੁਤ ਸਾਰੇ ਕਾਮਿਕ ਕਿਰਦਾਰਾਂ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਕਈ ਫਿਲਮਾਂ 'ਚ ਵੀ ਕੰਮ ਕੀਤਾ ਸੀ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ

Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ

Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 

UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Embed widget