ਪੜਚੋਲ ਕਰੋ

Raju Srivastava Health Update: ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਸੁਧਾਰ, ਹੱਥਾਂ-ਪੈਰਾਂ 'ਚ ਦਿਖੀ ਹਿਲਜੁਲ, ਟਿਊਬ ਰਾਹੀਂ ਦਿੱਤਾ ਜਾ ਰਿਹੈ ਲਿਕਵਿਡ

10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਜਿਮ 'ਚ ਵਰਕਆਊਟ ਕਰ ਰਹੇ ਸਨ ਕਿ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਕਾਮੇਡੀਅਨ ਨੂੰ ਤੁਰੰਤ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

Raju Srivastava Health Update: ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਜ਼ਿੰਦਗੀ ਲਈ ਪ੍ਰਾਰਥਨਾ ਕਰ ਰਹੇ ਪ੍ਰਸ਼ੰਸਕਾਂ ਲਈ ਰਾਹਤ ਦੀ ਖਬਰ ਹੈ। ਤਾਜ਼ਾ ਅਪਡੇਟ ਮੁਤਾਬਕ ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਮਾਮੂਲੀ ਸੁਧਾਰ ਹੋਇਆ ਹੈ। ਰਾਜੂ ਹੁਣ ਇਲਾਜ ਨੂੰ ਹੁੰਗਾਰਾ ਦੇ ਰਿਹਾ ਹੈ ਅਤੇ ਉਸ ਨੂੰ ਟਿਊਬ ਰਾਹੀਂ ਦੁੱਧ ਦੇਣਾ ਸ਼ੁਰੂ ਕਰ ਦਿੱਤਾ ਹੈ। ਰਾਜੂ ਸ਼੍ਰੀਵਾਸਤਵ ਦੀ ਮੋਟੀ ਮਲਟੀਪਰਪਜ਼ ਸੈਂਟਰਲ ਫੀਡ ਪਾਈਪ ਨੂੰ ਹੁਣ ਇੱਕ ਪਤਲੇ ਕੇਂਦਰੀ ਪਾਈਪ ਨਾਲ ਬਦਲ ਦਿੱਤਾ ਗਿਆ ਹੈ। ਹਾਲਾਂਕਿ ਡਾਕਟਰਾਂ ਮੁਤਾਬਕ ਕਾਮੇਡੀਅਨ ਨੂੰ ਹੋਸ਼ 'ਚ ਆਉਣ 'ਚ ਕੁਝ ਦਿਨ ਲੱਗ ਸਕਦੇ ਹਨ।

ਰਾਜੂ ਨੂੰ ਇਲਾਜ ਲਈ ਪਹਿਲੇ ਦਿਨ ਅਨੱਸਥੀਸੀਆ ਵੀ ਦਿੱਤਾ ਗਿਆ ਸੀ, ਜਿਸ ਦੀ ਖੁਰਾਕ ਹੁਣ ਘਟਾ ਦਿੱਤੀ ਗਈ ਹੈ। ਭਾਵ ਜ਼ਰੂਰੀ ਅਨੱਸਥੀਸੀਆ ਦੇ ਬਾਵਜੂਦ ਦਿਮਾਗ ਦੀ ਲੋੜੀਂਦੀ ਪ੍ਰਤੀਕਿਰਿਆ ਲਈ ਨਿਊਰੋ ਦਾ ਇਲਾਜ ਚੱਲ ਰਿਹਾ ਹੈ। ਕੱਲ੍ਹ ਤੋਂ ਲੈ ਕੇ ਅੱਜ ਤੱਕ ਹੱਥਾਂ, ਪੈਰਾਂ ਅਤੇ ਗਲੇ ਵਿੱਚ ਕੁਝ ਹਿਲਜੁਲ ਦੇਖੀ ਗਈ ਹੈ ਪਰ ਡਾਕਟਰਾਂ ਦਾ ਕਹਿਣਾ ਹੈ ਕਿ ਅੱਖਾਂ ਵਿੱਚ ਹਰਕਤ ਸਭ ਤੋਂ ਜ਼ਰੂਰੀ ਮੰਨੀ ਜਾਵੇਗੀ।

 ਰਾਜੂ ਸ਼੍ਰੀਵਾਸਤਵ ਦੀ ਸਿਹਤ ਕਿੰਨੀ ਵਿਗੜ ਗਈ...

10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਜਿਮ 'ਚ ਵਰਕਆਊਟ ਕਰ ਰਹੇ ਸਨ ਕਿ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਕਾਮੇਡੀਅਨ ਨੂੰ ਤੁਰੰਤ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਭਰਤੀ ਹੋਣ ਤੋਂ ਬਾਅਦ ਤੋਂ ਹੀ ਕਾਮੇਡੀਅਨ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਪਰ ਹਾਲ ਹੀ 'ਚ ਖਬਰ ਆਈ ਹੈ ਕਿ ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਕੁਝ ਸੁਧਾਰ ਦੇਖਿਆ ਜਾ ਰਿਹਾ ਹੈ।

ਹੱਥ ਅਤੇ ਪੈਰ 'ਚ ਹਿਲਜੁਲ

ABP ਨੂੰ ਮਿਲੀ ਤਾਜ਼ਾ ਅਪਡੇਟ ਮੁਤਾਬਕ ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਮਾਮੂਲੀ ਸੁਧਾਰ ਹੋਇਆ ਹੈ। ਰਾਜੂ ਹੁਣ ਇਲਾਜ ਨੂੰ ਹੁੰਗਾਰਾ ਦੇ ਰਿਹਾ ਹੈ ਅਤੇ ਉਸ ਨੂੰ ਟਿਊਬ ਰਾਹੀਂ  ਦੁੱਧ ਦੇਣਾ ਸ਼ੁਰੂ ਕਰ ਦਿੱਤਾ ਹੈ। ਰਾਜੂ ਸ਼੍ਰੀਵਾਸਤਵ ਦੀ ਮੋਟੀ ਮਲਟੀਪਰਪਜ਼ ਸੈਂਟਰਲ  ਫੀਡ ਪਾਈਪ ਨੂੰ ਹੁਣ ਇੱਕ ਪਤਲੇ ਕੇਂਦਰੀ ਪਾਈਪ ਨਾਲ ਬਦਲ ਦਿੱਤਾ ਗਿਆ ਹੈ। ਹਾਲਾਂਕਿ ਡਾਕਟਰਾਂ ਮੁਤਾਬਕ ਕਾਮੇਡੀਅਨ ਨੂੰ ਹੋਸ਼ 'ਚ ਆਉਣ 'ਚ ਕੁਝ ਦਿਨ ਲੱਗ ਸਕਦੇ ਹਨ।

ਇਹ ਵੀ ਪੜ੍ਹੋ

Jammu Kashmir : ਸਈਦ ਸਲਾਹੁਦੀਨ ਦੇ ਬੇਟੇ ਤੇ ਬਿੱਟਾ ਕਰਾਟੇ ਦੀ ਪਤਨੀ ਸਣੇ ਚਾਰ ਸਰਕਾਰੀ ਕਰਮਚਾਰੀ ਬਰਖਾਸਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Assembly: ਪੰਜਾਬ ਵਿਧਾਨ ਸਭਾ ਅੰਦਰਲਾ 'ਭੇੜ' ਵੇਖਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ 

Punjab News: ਖਨੌਰੀ ਬਾਰਡਰ ਤੋਂ ਹਿਰਾਸਤ ਚ ਲਏ 132 ਕਿਸਾਨ ਪਟਿਆਲਾ ਜੇਲ੍ਹ 'ਚੋਂ ਰਿਹਾਅ, ਜੇਲ੍ਹਰ ਬੋਲੇ- ਹੁਣ ਹਿਰਾਸਤ 'ਚ ਸਿਰਫ਼ 17 ਕਿਸਾਨ

Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ

ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA
ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Assembly: ਪੰਜਾਬ ਵਿਧਾਨ ਸਭਾ ਅੰਦਰਲਾ 'ਭੇੜ' ਵੇਖਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ 
Punjab Assembly: ਪੰਜਾਬ ਵਿਧਾਨ ਸਭਾ ਅੰਦਰਲਾ 'ਭੇੜ' ਵੇਖਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ 
Punjab News: ਖਨੌਰੀ ਬਾਰਡਰ ਤੋਂ ਹਿਰਾਸਤ ਚ ਲਏ 132 ਕਿਸਾਨ ਪਟਿਆਲਾ ਜੇਲ੍ਹ 'ਚੋਂ ਰਿਹਾਅ, ਜੇਲ੍ਹਰ ਬੋਲੇ- ਹੁਣ ਹਿਰਾਸਤ 'ਚ ਸਿਰਫ਼ 17 ਕਿਸਾਨ
Punjab News: ਖਨੌਰੀ ਬਾਰਡਰ ਤੋਂ ਹਿਰਾਸਤ ਚ ਲਏ 132 ਕਿਸਾਨ ਪਟਿਆਲਾ ਜੇਲ੍ਹ 'ਚੋਂ ਰਿਹਾਅ, ਜੇਲ੍ਹਰ ਬੋਲੇ- ਹੁਣ ਹਿਰਾਸਤ 'ਚ ਸਿਰਫ਼ 17 ਕਿਸਾਨ
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA
ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ

Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...

2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ

Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ

Embed widget