ਪੜਚੋਲ ਕਰੋ

ਰਾਕੇਸ਼ ਰੋਸ਼ਨ ਨੂੰ ਹੋਇਆ ਕੈਂਸਰ, ਰਿਤੀਕ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਮੁੰਬਈ: ਫ਼ਿਲਮ ਮੇਕਰ ਅਤੇ ਐਕਟਰ ਰਾਕੇਸ਼ ਰੋਸ਼ਨ ਨੂੰ ਗਲ ‘ਚ ਕੈਂਸਰ ਹੋ ਗਿਆ ਹੈ। ਇਸ ਦਾ ਖੁਲਾਸਾ ਉਨ੍ਹਾਂ ਦੇ ਬੇਟੇ ਰਿਤੀਕ ਰੋਸ਼ਨ ਨੇ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਸ਼ੇਅਰ ਕਰ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਕੁਝ ਹਫਤੇ ਪਹਿਲਾਂ ਹੀ ਪਤਾ ਲੱਗਿਆ ਕਿ ਉਨ੍ਹਾਂ ਦੇ ਪਿਤਾ ਨੂੰ ਥ੍ਰੋਟ ਕੈਂਸਰ ਹੈ। ਰਾਕੇਸ਼ ਅਤੇ ਰਿਤੀ ਦੀ ਇਹ ਤਸਵੀਰ ਜਿਮ ‘ਚ ਵਰਕ ਆਊਟ ਸਮੇਂ ਦੀ ਹੈ। ਇਸ ਫੋਟੋ ਦੇ ਨਾਲ ਰਿਤੀਕ ਨੇ ਕੈਪਸ਼ਨ ‘ਚ ਇੱਕ ਭਾਵੁਕ ਮੈਸੇਜ ਵੀ ਲਿਖਿਆ ਹੈ। ਰਿਤੀਕ ਦੇ ਪੋਸਟ ਕਰਨ ਤੋਂ ਬਾਅਦ ਇਸ ‘ਤੇ ਕੁਮੈਂਟਸ ਦਾ ਹੜ੍ਹ ਆ ਗਿਆ ਹੈ। ਸਭ ਯੂਜ਼ਰਸ ਕੁਮੈਂਟ ਬਾਕਸ ‘ਚ ਰਾਕੇਸ਼ ਦੀ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।
View this post on Instagram
 
Asked my dad for a picture this morning. Knew he wouldnt miss gym on surgery day. He is probably the strongest man I know. Got diagnosed with early stage squamous cell carcinoma of the throat a few weeks ago, but he is in full spirits today as he proceeds to battle it. As a family we are fortunate and blessed to have a leader like him. . Love you Dad.

A post shared by Hrithik Roshan (@hrithikroshan) on

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਾਕੇਸ਼ ਰੋਸ਼ਨ ਇਨ੍ਹਾਂ ਦਿਨੀਂ ਆਪਣੀ ਫ੍ਰੈਂਚਾਈਜ਼ੀ ਫ਼ਿਲਮ ‘ਕ੍ਰਿਸ਼’ ਦੇ ਚੌਥੇ ਪਾਰਟ ਦੀ ਤਿਆਰੀਆਂ ‘ਚ ਬਿਜ਼ੀ ਹਨ। ਜਿਸ ‘ਚ ਇੱਕ ਵਾਰ ਫੇਰ ਰਿਤੀਕ ਜ਼ਬਰਦਸਤ ਐਕਸ਼ਨ ਕਰਦੇ ਨਜ਼ਰ ਆਉਣਗੇ। ਖ਼ਬਰਾਂ ਨੇ ਇਸ ਪਾਰਟ ‘ਚ ਰਿਤੀਕ ਸੁਪਰਹੀਰੋ ਦੇ ਨਾਲ ਵਿਲਨ ਦਾ ਰੋਲ ਵੀ ਕਰਨਗੇ।। ‘ਕ੍ਰਿਸ਼-4’ 2020 ‘ਚ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ

Embed widget