ਪੜਚੋਲ ਕਰੋ

Rakhi Sawant: ਕੀ ਸੀ ਰਾਖੀ ਸਾਵੰਤ ਦੀ ਮਾਂ ਦੀ ਆਖਰੀ ਇੱਛਾ, ਸਲਮਾਨ ਖਾਨ ਨਾਲ ਜੁੜੀ ਹੈ ਇਹ ਗੱਲ

Rakhi Sawant Mother Last Wish: ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ। ਭਰਾ ਰਾਕੇਸ਼ ਨੇ ਸਲਮਾਨ ਖਾਨ ਨਾਲ ਜੁੜੀ ਆਪਣੀ ਮਾਂ ਦੀ ਆਖਰੀ ਇੱਛਾ ਬਾਰੇ ਦੱਸਿਆ ਹੈ।

Rakhi Sawant Mother Last Wish: 'ਬਿੱਗ ਬੌਸ' ਫੇਮ ਅਦਾਕਾਰਾ ਰਾਖੀ ਸਾਵੰਤ ਨੇ ਕੁਝ ਦਿਨ ਪਹਿਲਾਂ ਆਪਣੀ ਮਾਂ ਜਯਾ ਸਾਵੰਤ ਨੂੰ ਹਮੇਸ਼ਾ ਲਈ ਗੁਆ ਦਿੱਤਾ ਸੀ। ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ 28 ਜਨਵਰੀ 2023 ਨੂੰ ਰਾਖੀ ਸਾਵੰਤ ਦੀ ਮਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਰਾਖੀ ਦਾ ਭਰਾ ਰਾਕੇਸ਼ ਸਾਵੰਤ ਆਪਣੀ ਮਾਂ ਦੀਆਂ ਅਸਥੀਆਂ ਵਿਸਰਜਣ ਲਈ ਹਰਿਦੁਆਰ ਗਿਆ ਸੀ। ਇਸ ਦੌਰਾਨ ਅਦਾਕਾਰਾ ਦੇ ਭਰਾ ਨੇ ਰਾਖੀ ਸਾਵੰਤ ਦੀ ਮਾਂ ਦੀ ਆਖਰੀ ਇੱਛਾ ਦਾ ਜ਼ਿਕਰ ਕੀਤਾ।

ਸਲਮਾਨ ਨਾਲ ਜੁੜੀ ਹੋਈ ਹੈ ਰਾਖੀ ਦੀ ਮਾਂ ਦੀ ਆਖਰੀ ਇੱਛਾ
ਰਾਖੀ ਸਾਵੰਤ ਦੇ ਭਰਾ ਰਾਕੇਸ਼ ਸਾਵੰਤ ਅਕਸਰ ਆਪਣੇ ਪਰਿਵਾਰ ਨੂੰ ਲੈ ਕੇ ਲਾਈਮਲਾਈਟ 'ਚ ਰਹਿੰਦੇ ਹਨ। ETimes ਨੂੰ ਦਿੱਤੇ ਇੰਟਰਵਿਊ 'ਚ ਰਾਕੇਸ਼ ਨੇ ਆਪਣੀ ਮਾਂ ਦੀ ਆਖਰੀ ਇੱਛਾ ਬਾਰੇ ਦੱਸਿਆ। ਰਾਕੇਸ਼ ਦਾ ਕਹਿਣਾ ਹੈ ਕਿ ਉਸਦੀ ਮਾਂ ਨੇ ਮਰਨ ਤੋਂ ਪਹਿਲਾਂ ਉਸਨੂੰ ਕਿਹਾ ਸੀ ਕਿ ਉਸਦੇ ਬੇਟੇ ਰਾਕੇਸ਼ ਨੂੰ ਸਲਮਾਨ ਖਾਨ ਨਾਲ ਕੰਮ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਉਸ ਨੇ ਹਸਪਤਾਲ ਤੋਂ ਮਾਂ ਦੇ ਇਸ ਬਿਆਨ ਦਾ ਵੀਡੀਓ ਵੀ ਪੋਰਟਲ ਨਾਲ ਸਾਂਝਾ ਕੀਤਾ ਹੈ।

View this post on Instagram
 
A post shared by Rakesh Sawant (@rakeshsawant.sawant)

ਸਲਮਾਨ ਨੇ ਕਈ ਵਾਰ ਰਾਖੀ ਦੀ ਕੀਤੀ ਮਦਦ
ਰਾਖੀ ਸਾਵੰਤ 'ਬਿੱਗ ਬੌਸ' ਦੇ ਕਈ ਸੀਜ਼ਨ 'ਚ ਨਜ਼ਰ ਆ ਚੁੱਕੀ ਹੈ। ਉਸ ਦਾ ਕਹਿਣਾ ਹੈ ਕਿ ਉਹ ਸਲਮਾਨ ਖਾਨ ਦੇ ਕਾਰਨ ਹੀ ਰਿਐਲਿਟੀ ਸ਼ੋਅ ਦਾ ਹਿੱਸਾ ਬਣੀ ਸੀ। 'ਬਿੱਗ ਬੌਸ ਮਰਾਠੀ ਸੀਜ਼ਨ 4' 'ਚ ਵੀ ਸਲਮਾਨ ਖਾਨ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਵਾਈਲਡ ਕਾਰਡ ਐਂਟਰੀ ਮਿਲੀ ਸੀ। ਇਸ ਤੋਂ ਇਲਾਵਾ ਰਾਖੀ ਦੀ ਮਾਂ ਦੇ ਕੈਂਸਰ ਦੇ ਇਲਾਜ ਦਾ ਸਾਰਾ ਖਰਚ ਸਲਮਾਨ ਖਾਨ ਨੇ ਚੁੱਕਿਆ। ਰਾਖੀ ਦਾ ਦਾਅਵਾ ਹੈ ਕਿ ਜਦੋਂ ਆਦਿਲ ਉਸ ਨਾਲ ਉਸ ਦੇ ਵਿਆਹ ਨੂੰ ਸਵੀਕਾਰ ਨਹੀਂ ਕਰ ਰਿਹਾ ਸੀ, ਤਾਂ ਸਲਮਾਨ ਨੇ ਹੀ ਉਸ ਨੂੰ ਫੋਨ ਕੀਤਾ ਅਤੇ ਵਿਆਹ ਨੂੰ ਸਵੀਕਾਰ ਕਰਨ ਲਈ ਕਿਹਾ, ਜਿਸ ਕਾਰਨ ਉਨ੍ਹਾਂ ਦਾ ਰਿਸ਼ਤਾ ਬਚ ਗਿਆ। ਰਾਖੀ ਸਲਮਾਨ ਨੂੰ ਆਪਣਾ ਗੌਡ ਬ੍ਰਦਰ ਕਹਿੰਦੀ ਹੈ।

View this post on Instagram
 
A post shared by Rakhi Sawant (@rakhisawant2511)

ਰਾਖੀ ਸਾਵੰਤ ਇਨ੍ਹਾਂ ਕਾਰਨਾਂ ਕਰਕੇ ਸੁਰਖੀਆਂ 'ਚ
ਇਨ੍ਹੀਂ ਦਿਨੀਂ ਰਾਖੀ ਸਾਵੰਤ ਆਪਣੇ ਪਤੀ ਆਦਿਲ ਖਾਨ 'ਤੇ ਲੱਗੇ ਦੋਸ਼ਾਂ ਨੂੰ ਲੈ ਕੇ ਸੁਰਖੀਆਂ 'ਚ ਹੈ। ਉਸ ਨੇ ਆਦਿਲ 'ਤੇ ਧੋਖਾਧੜੀ, ਕੁੱਟਮਾਰ, ਪੈਸੇ ਹੜੱਪਣ ਸਮੇਤ ਕਈ ਦੋਸ਼ ਲਾਏ ਹਨ। ਫਿਲਹਾਲ ਆਦਿਲ ਜੇਲ 'ਚ ਹੈ ਅਤੇ ਅੱਜ ਯਾਨੀ 15 ਫਰਵਰੀ 2023 ਨੂੰ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ 'ਚਮਕੀਲਾ' ਫਿਲਮ ਲਈ ਕਟਵਾ ਦਿੱਤੇ ਕੇਸ? ਬਿਨਾਂ ਪੱਗ ਸ਼ੂਟਿੰਗ ਕਰਦੇ ਦੇਖ ਭੜਕੇ ਲੋਕ, ਕੀਤਾ ਟਰੋਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Embed widget