ਪੜਚੋਲ ਕਰੋ

ਰਾਖੀ ਸਾਵੰਤ ਦਾ ਸੋਨਾਲੀ ਫੋਗਾਟ ਤੇ ਵੱਡਾ ਖੁਲਾਸਾ, ਕਿਹਾ ਪੀਏ ਸੁਧੀਰ ਨੂੰ ਪਿਆਰ ਕਰਦੀ ਸੀ ਸੋਨਾਲੀ

Rakhi Sawant: ਰਾਖੀ ਸਾਵੰਤ ਨੇ ਬਿੱਗ ਬੌਸ ਫੇਮ ਸੋਨਾਲੀ ਫੋਗਾਟ ਦੇ ਕਤਲ 'ਤੇ ਖੁਲਾਸਾ ਕੀਤਾ ਹੈ। ਰਾਖੀ ਨੇ ਕਿਹਾ ਸੋਨਾਲੀ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਪੀਏ ਸੁਧੀਰ ਨੂੰ ਪਸੰਦ ਕਰਦੀ ਹੈ।

Rakhi Sawant On Sonali Phogat: ਭਾਜਪਾ ਆਗੂ ਸੋਨਾਲੀ ਫੋਗਾਟ ਦੀ ਮੌਤ ਦਾ ਭੇਤ ਗੁੰਝਲਦਾਰ ਹੁੰਦਾ ਜਾ ਰਿਹਾ ਹੈ। ਗੋਆ ਪੁਲਿਸ ਸੋਨਾਲੀ ਦੀ ਮੌਤ ਦੀ ਜਾਂਚ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦਾ ਪਰਿਵਾਰ ਸੋਨਾਲੀ ਦੀ ਮੌਤ ਦੀ ਜਾਂਚ ਨੂੰ ਲੈ ਕੇ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ। ਇਸ ਦੌਰਾਨ ਸੋਨਾਲੀ ਦੀ ਬਿੱਗ ਬੌਸ ਪਾਰਟਨਰ ਰਾਖੀ ਸਾਵੰਤ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਨੇ ਸੋਨਾਲੀ ਅਤੇ ਉਨ੍ਹਾਂ ਦੇ ਪੀਏ ਸੁਧੀਰ ਬਾਰੇ ਗੱਲ ਕੀਤੀ ਹੈ। ਰਾਖੀ ਨੇ ਕਿਹਾ ਹੈ ਕਿ ਸੋਨਾਲੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਪੀਏ ਸੁਧੀਰ ਨੂੰ ਪਸੰਦ ਕਰਦੀ ਸੀ। ਇਸ ਦੇ ਨਾਲ ਹੀ ਰਾਖੀ ਨੇ ਕਿਹਾ ਕਿ ਉਨ੍ਹਾਂ ਨੂੰ ਸੋਨਾਲੀ ਦਾ ਪੀਏ ਕ੍ਰਿਮੀਨਲ ਟਾਈਪ ਲਗਦਾ ਹੈ। ਰਾਖੀ ਨੇ ਦੱਸਿਆ ਕਿ ਜਦੋਂ ਉਹ ਬਿੱਗ ਬੌਸ ਦੇ ਘਰ 'ਚ ਸੀ ਤਾਂ ਸੋਨਾਲੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਪੀਏ ਸੁਧੀਰ ਨੂੰ ਪਿਆਰ ਕਰਦੀ ਹੈ ਅਤੇ ਰਾਖੀ ਨੂੰ ਆਪਣੀਆਂ ਭਾਵਨਾਵਾਂ ਜ਼ਾਹਰ ਕਰ ਚੁੱਕੀ ਹੈ।

ਮੀਡੀਆ ਨਾਲ ਗੱਲਬਾਤ 'ਚ ਰਾਖੀ ਨੇ ਕਿਹਾ, ਜਦੋਂ ਮੈਨੂੰ ਪਤਾ ਲੱਗਾ ਤਾਂ ਮੈਨੂੰ ਪਹਿਲੇ ਦਿਨ ਤੋਂ ਹੀ ਹੱਤਿਆ ਦਾ ਅਹਿਸਾਸ ਹੋਇਆ। ਸੋਨਾਲੀ ਜੀ ਦਾ ਕਤਲ ਹੋ ਗਿਆ ਹੈ। ਮੈਂ ਬਿੱਗ ਬੌਸ ਵਿੱਚ ਕਾਫੀ ਸਮਾਂ ਬਿਤਾਇਆ ਹੈ। ਸੋਨਾਲੀ ਦੀ ਆਪਣੀ ਬੇਟੀ `ਚ ਜਾਨ ਵੱਸਦੀ ਸੀ। ਇਸ ਦੇ ਨਾਲ ਬਿੱਗ ਬੌਸ ਦੇ ਪ੍ਰਤੀਭਾਗੀਆਂ ਨੂੰ ਸੋਨਾਲੀ ਇਹ ਵੀ ਦਸਦੀ ਸੀ ਕਿ ਉਹ ਸੁਧੀਰ ਨੂੰ ਕਾਫ਼ੀ ਪਸੰਦ ਕਰਦੀ ਹੈ। ਹੁਣ ਸੋਨਾਲੀ ਇਸ ਦੁਨੀਆ `ਚ ਨਹੀਂ ਹੈ ਤਾਂ ਮੈਂ ਇਸ ਮਾਮਲੇ `ਤੇ ਜ਼ਿਆਦਾ ਗੱਲ ਨਹੀਂ ਕਰਨਾ ਚਾਹੁੰਦੀ। ਇਹ ਬਹੁਤ ਗਲਤ ਹੈ, ਸੋਨਾਲੀ ਨੂੰ ਹਾਰਟ ਅਟੈਕ ਨਹੀਂ ਆਇਆ। ਹੁਣ ਮਸਲਾ ਕੀ ਹੈ, ਸੀਬੀਆਈ ਅਤੇ ਪੁਲਿਸ ਨੂੰ ਦੇਖਣ ਦਿਓ।

ਰਾਖੀ ਨੇ ਅੱਗੇ ਕਿਹਾ- ਮੈਂ ਵੀਡੀਓ ਦੇਖਿਆ, ਸੋਨਾਲੀ ਦੇ ਕੱਪੜੇ ਉੱਤਰੇ ਹੋਏ ਸੀ। ਮੈਂ ਇਹ ਸਭ ਦੇਖ ਕੇ ਹੈਰਾਨ ਸੀ ਪਰ ਮੈਂ ਦੁਬਈ ਵਿੱਚ ਸੀ। ਉਹ ਆਪਣੀ ਧੀ ਨੂੰ ਬਹੁਤ ਪਿਆਰ ਕਰਦੀ ਸੀ, ਮੈਂ ਸੋਨਾਲੀ ਦੀ ਮੌਤ ਨਾਲ ਸਦਮੇ ਵਿੱਚ ਹਾਂ। ਮੈਂ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਬੇਨਤੀ ਕਰਨਾ ਚਾਹੁੰਦੀ ਹਾਂ ਕਿ ਜੋ ਉਨ੍ਹਾਂ ਦੇ ਕਾਤਲ ਹਨ, ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਹ ਆਪਣੇ ਪਿੱਛੇ ਆਪਣੀ ਮਾਸੂਮ ਧੀ ਨੂੰ ਛੱਡ ਗਈ ਹੈ। ਉਸ ਬੱਚੀ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਮੈਨੂੰ ਪਹਿਲੇ ਦਿਨ ਤੋਂ ਉਸ 'ਤੇ ਸ਼ੱਕ ਸੀ, ਮੈਂ ਉਸ ਨੂੰ ਪਹਿਲਾਂ ਵੀ 10 ਵਾਰ ਮਿਲ ਚੁੱਕੀ ਹਾਂ। ਮੈਂ ਸੋਨਾਲੀ ਜੀ ਨੂੰ ਪੁੱਛਦੀ ਸੀ ਕਿ ਇਹ ਕੌਣ ਹੈ, ਉਹ ਕਹਿੰਦੀ ਸੀ ਕਿ ਉਹ ਮੇਰਾ ਪੀਏ ਹੈ ਅਤੇ ਅਸੀਂ ਇੱਕ ਦੂਜੇ ਨੂੰ ਪਸੰਦ ਕਰਦੇ ਹਾਂ। ਪਰ ਮੈਨੂੰ ਉਹ ਦੇਖਣ `ਚ ਕ੍ਰਿਮੀਨਲ ਟਾਈਪ ਲਗਦਾ ਸੀ। ਦੇਖੋ ਉਹ ਸੱਚ ਨਿਕਲਿਆ। ਮੈਨੂੰ ਬਹੁਤ ਬੁਰਾ ਲੱਗਦਾ ਹੈ। ਮੈਂ ਚਾਹੁੰਦੀ ਹਾਂ ਕਿ ਉਸ ਔਰਤ ਅਤੇ ਉਸ ਦੀ ਧੀ ਨੂੰ ਇਨਸਾਫ ਮਿਲੇ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget