ਪੜਚੋਲ ਕਰੋ

ਰਾਖੀ ਸਾਵੰਤ ਦੇ ਡ੍ਰਾਮੇ, ਵਿਆਹ ਤੋਂ ਕੁਝ ਮਹੀਨੇ ਬਾਅਦ ਹੀ ਨਿਕਲੇ ਹੰਝੂ

ਐਕਟਰਸ ਤੇ ਡ੍ਰਾਮਾ ਕੁਈਨ ਰਾਖੀ ਸਾਵੰਤ ਪਿਛਲੇ ਕੁਝ ਸਮੇਂ ਤੋਂ ਆਪਣੇ ਵਿਆਹ ਕਰਕੇ ਸੁਰਖੀਆਂ ‘ਚ ਬਣੀ ਹੋਈ ਹੈ। ਹੁਣ ਇੱਕ ਵਾਰ ਫੇਰ ਤੋਂ ਰਾਖੀ ਨੇ ਆਪਣੀ ਲੇਟੇਸਟ ਵੀਡੀਓ ਨੂੰ ਸ਼ੇਅਰ ਕਰ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਸ ਦੀ ਵਿਆਹੁਤਾ ਜ਼ਿੰਦਗੀ ‘ਚ ਕੁਝ ਦਿੱਕਤਾਂ ਆ ਗਈਆਂ ਹਨ।

ਮੁੰਬਈ: ਐਕਟਰਸ ਤੇ ਡ੍ਰਾਮਾ ਕੁਈਨ ਰਾਖੀ ਸਾਵੰਤ ਪਿਛਲੇ ਕੁਝ ਸਮੇਂ ਤੋਂ ਆਪਣੇ ਵਿਆਹ ਕਰਕੇ ਸੁਰਖੀਆਂ ‘ਚ ਬਣੀ ਹੋਈ ਹੈ। ਹੁਣ ਇੱਕ ਵਾਰ ਫੇਰ ਤੋਂ ਰਾਖੀ ਨੇ ਆਪਣੀ ਲੇਟੇਸਟ ਵੀਡੀਓ ਨੂੰ ਸ਼ੇਅਰ ਕਰ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਸ ਦੀ ਵਿਆਹੁਤਾ ਜ਼ਿੰਦਗੀ ‘ਚ ਕੁਝ ਦਿੱਕਤਾਂ ਆ ਗਈਆਂ ਹਨ।
View this post on Instagram
 
A post shared by Rakhi Sawant (@rakhisawant2511) on

ਵੀਡੀਓ ‘ਚ ਰਾਖੀ ਦੀ ਹਾਲਤ ਦੇ ਫੈਨਸ ਉਸ ਦੀ ਵੀਡੀਓ ‘ਤੇ ਕੁਮੈਂਟ ਕਰ ਪੁੱਛ ਰਹੇ ਹਨ ਕਿ ਕੀ ਉਸ ਦਾ ਵਿਆਹ ਖ਼ਤਰੇ ‘ਚ ਹੈ ਜਾਂ ਫੇਰ ਰਾਖੀ ਨਿਊਜ਼ ‘ਚ ਬਣੇ ਰਹਿਣ ਲਈ ਅਜਿਹਾ ਕੁਝ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਰਾਖੀ ਦਾ ਪਬਲੀਸਿਟੀ ਸਟੰਟ ਹੈ।
View this post on Instagram
 
A post shared by Rakhi Sawant (@rakhisawant2511) on

ਰਾਖੀ ਦਾ ਕਹਿਣਾ ਹੈ ਕਿ, “ਤੁਸੀਂ ਜੋ ਬੋਲੋਗੇ ਮੈਂ ਕਰਾਂਗੀ, ਜੋ ਬੋਲੋਗੇ ਸੁਣਾਂਗੀ, ਪਰ ਮੈਨੂੰ ਇਗਨੌਰ ਨਾਲ ਕਰੋ। ਮੈਂ ਨਹੀਂ ਰਹਿ ਸਕਦੀ। ਤੁਹਾਨੂੰ ਮੇਰੇ ‘ਤੇ ਜ਼ਰਾ ਵੀ ਤਰਸ ਨਹੀਂ ਆਉਂਦਾ ਨਾ। ਮੈਂ ਤੁਹਾਨੂੰ ਪਿਆਰ ਕਰਦੀ ਹਾਂ।” ਇਸ ਤੋਂ ਅੰਦਾਜ਼ਾ ਲੱਗ ਰਿਹਾ ਹੈ ਕਿ ਰਾਖੀ ਦਾ ਪਤੀ ਉਸ ਨੂੰ ਇਗਨੌਰ ਕਰ ਰਿਹਾ ਹੈ। ਰਾਖੀ ਨੇ ਦੱਸਿਆ ਸੀ ਕਿ ਉਸ ਨੇ ਹੋਟਲ ਦੇ ਕਮਲੇ ‘ਚ ਦੋਵਾਂ ਪਰਿਵਾਰਾਂ ਦੇ ਸਾਹਮਣੇ ਵਿਆਹ ਕੀਤਾ ਸੀ। ਅਜੇ ਤਕ ਰਿਤੇਸ਼ ਦੀ ਇੱਕ ਵਾਰ ਵੀ ਰਾਖੀ ਦੇ ਨਾਲ ਕੋਈ ਤਸਵੀਰ ਸਾਹਮਣੇ ਨਹੀਂ ਜਿਸ ਕਰਕੇ ਹਰ ਕਿਸੇ ਦਾ ਇਸ ‘ਤੇ ਯਕੀਨ ਕਰਨਾ ਮੁਸ਼ਕਲ ਹੋ ਰਿਹਾ ਹੈ ਤੇ ਹਰ ਕੋਈ ਇਸ ਨੂੰ ਰਾਖੀ ਦਾ ਪਬਲੀਸਿਟੀ ਸਟੰਟ ਦੱਸਿਆ ਜਾ ਰਿਹਾ ਹੈ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget