ਪੜਚੋਲ ਕਰੋ

ਰਾਖੀ ਸਾਵੰਤ ਬਾਰੇ ਨਵਾਂ ਖੁਲਾਸਾ, ਵਾਇਰਲ ਤਸਵੀਰਾਂ ਨੇ ਛੇੜੀ ਚਰਚਾ

ਰਾਖੀ ਨੇ ਕੁਝ ਨਵੀਆਂ ਫੋਟੋਆਂ ਸ਼ੇਅਰ ਕੀਤੀਆਂ ਹਨ ਜਿਸ ਵਿੱਚ ਉਸ ਦੇ ਚੂੜੇ ਉੱਤੇ ਲਿਖਿਆ ਨਾਂ ਪੜ੍ਹਨ ਵਿੱਚ ਆ ਰਿਹਾ ਹੈ। ਇਨ੍ਹਾਂ ਫੋਟੋਆਂ ਵਿੱਚ ਰਾਖੀ ਆਪਣਾ ਚੂੜਾ ਦਿਖਾਉਂਦੀ ਨਜ਼ਰ ਆ ਰਹੀ ਹੈ। ਉਸ ਨੇ ਚੂੜੇ 'ਤੇ ਲਿਖੇ ਨਾਂ ਨੂੰ ਲੁਕਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਹ ਪ੍ਰਸ਼ੰਸਕਾਂ ਤੇ ਮੀਡੀਆ ਦੀ ਤਿੱਖੀ ਨਜ਼ਰ ਤੋਂ ਇਸ ਨੂੰ ਲੁਕਾਉਣ ਵਿੱਚ ਅਸਫਲ ਰਹੀ।

ਚੰਡੀਗੜ੍ਹ: ਅਦਾਕਾਰਾ ਰਾਖੀ ਸਾਵੰਤ ਪਿਛਲੇ ਕੁਝ ਦਿਨਾਂ ਤੋਂ ਆਪਣੇ 'ਵਿਆਹ' ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਰਾਖੀ ਨੇ ਅਚਾਨਕ ਵਾਈਟ ਬ੍ਰਾਈਡ ਲੁੱਕ 'ਚ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਇਸ ਤੋਂ ਬਾਅਦ ਰਾਖੀ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ ਇੱਕ ਫੋਟੋਸ਼ੂਟ ਹੈ, ਪਰ ਉਦੋਂ ਤੋਂ ਉਹ ਲਗਾਤਾਰ ਸਿਰ 'ਚ ਸਿੰਦੂਰ, ਗਲ਼ 'ਚ ਮੰਗਲਸੂਤਰ, ਹੱਥਾਂ ਵਿੱਚ ਚੂੜਾ ਤੇ ਮਹਿੰਦੀ ਦੀਆਂ ਤਸਵੀਰਾਂ ਸਾਂਝੀਆਂ ਕਰ ਰਹੀ ਹੈ। ਇਸ ਦੇ ਨਾਲ ਹੁਣ ਰਾਖੀ ਦੇ ਚੂੜੇ 'ਤੇ ਲਿਖਿਆ ਕਿਸੇ ਸ਼ਖ਼ਸ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ।

ਹਾਲ ਹੀ ਵਿੱਚ ਰਾਖੀ ਨੇ ਕੁਝ ਨਵੀਆਂ ਫੋਟੋਆਂ ਸ਼ੇਅਰ ਕੀਤੀਆਂ ਹਨ ਜਿਸ ਵਿੱਚ ਉਸ ਦੇ ਚੂੜੇ ਉੱਤੇ ਲਿਖਿਆ ਨਾਂ ਪੜ੍ਹਨ ਵਿੱਚ ਆ ਰਿਹਾ ਹੈ। ਇਨ੍ਹਾਂ ਫੋਟੋਆਂ ਵਿੱਚ ਰਾਖੀ ਆਪਣਾ ਚੂੜਾ ਦਿਖਾਉਂਦੀ ਨਜ਼ਰ ਆ ਰਹੀ ਹੈ। ਉਸ ਨੇ ਚੂੜੇ 'ਤੇ ਲਿਖੇ ਨਾਂ ਨੂੰ ਲੁਕਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਹ ਪ੍ਰਸ਼ੰਸਕਾਂ ਤੇ ਮੀਡੀਆ ਦੀ ਤਿੱਖੀ ਨਜ਼ਰ ਤੋਂ ਇਸ ਨੂੰ ਲੁਕਾਉਣ ਵਿੱਚ ਅਸਫਲ ਰਹੀ।

View this post on Instagram

Good morning sweetheart fans

A post shared by Rakhi Sawant (@rakhisawant2511) on

View this post on Instagram

bridel shooting

A post shared by Rakhi Sawant (@rakhisawant2511) on

ਇਸ ਨਾਂ ਦੀ ਗੱਲ ਕਰੀਏ ਤਾਂ ਹਾਲ ਹੀ ਵਿੱਚ ਉਸ ਨੇ ਕੁਝ ਨਵੀਆਂ ਫੋਟੋਆਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਫੋਟੋਆਂ ਉਸ ਦੇ ਹਨੀਮੂਨ ਦੀਆਂ ਹਨ। ਹਾਲਾਂਕਿ ਰਾਖੀ ਨੇ ਆਪਣੇ ਵਿਆਹ ਦੀਆਂ ਖ਼ਬਰਾਂ ਦੀ ਹਾਲੇ ਤਕ ਪੁਸ਼ਟੀ ਨਹੀਂ ਕੀਤੀ। ਲੋਕਾਂ ਦਾ ਮੰਨਣਾ ਹੈ ਕਿ ਉਹ 'ਪਬਲੀਸਿਟੀ' ਪਾਉਣ ਲਈ ਇਹ ਸਭ ਕਰ ਰਹੀ ਹੈ, ਜਿਵੇਂ ਉਸ ਨੇ ਪਹਿਲਾਂ ਦੀਪਕ ਕਲਾਲ ਨਾਲ ਵਿਆਹ ਦਾ ਕਾਰਡ ਵੀ ਪੋਸਟ ਕਰ ਦਿੱਤਾ ਸੀ।

View this post on Instagram

Good morning sweetheart fans morning

A post shared by Rakhi Sawant (@rakhisawant2511) on

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Sirsa ਤੋਂ Gopal Kanda ਨੇ ਕੀਤਾ ਜਿੱਤ ਦਾ ਦਾਅਵਾLudhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget