ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੇ ਨਾਲ ਲਾਈਵ ਸ਼ੋਅ ਕਰਨ ਜਾ ਰਹੀ ਰਾਖੀ ਸਾਵੰਤ

ਬਾਲੀਵੁੱਡ ਅਦਾਕਾਰਾ ਤੇ ਬਿਗ ਬੌਸ ਫੇਮ ਰਾਖੀ ਸਾਵੰਤ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫੈਨ ਹੈ। ਹਾਲ ਹੀ 'ਚ ਮੁੰਬਈ ਵਿਖੇ ਰਾਖੀ ਸਾਵੰਤ ਨੂੰ ਸਪਾਟ ਕੀਤਾ ਗਿਆ, ਜਿਥੇ ਰਾਖੀ ਸਾਵੰਤ ਨੇ ਖੁਲਾਸਾ ਕੀਤਾ ਕਿ ਉਹ ਸਿੱਧੂ ਮੂਸੇਵਾਲਾ ਦੀ ਬਹੁਤ ਵੱਡੀ ਫੈਨ ਹੈ ਅਤੇ ਉਨ੍ਹਾਂ ਨਾਲ ਲਾਈਵ ਸ਼ੋਅ ਕਰਨ ਜਾ ਰਹੀ ਹੈ।

ਹੋਲੀ ਦੇ ਮੌਕੇ ਸਿੱਧੂ ਮੂਸੇਵਾਲਾ ਦਾ ਗੋਆ ਵਿਖੇ ਲਾਈਵ ਸ਼ੋਅ ਹੋਣ ਜਾ ਰਿਹਾ ਹੈ, ਜਿਸ ਨੂੰ ਕਿ ਰਾਖੀ ਸਾਵੰਤ ਹੋਸਟ ਕਰੇਗੀ। ਇਹ ਸ਼ੋਅ 29 ਮਾਰਚ ਨੂੰ ਹੋਲੀ ਦੇ ਦਿਨ ਗੋਆ ਵਿਖੇ ਹੋਵੇਗਾ। ਸੋ ਗੋਆ ਦੇ ਰਹਿਣ ਵਾਲੇ ਤੇ ਟੂਰਿਸਟ ਹੋਲੀ ਦੇ ਦਿਨ ਸਿੱਧੂ ਮੂਸੇਵਾਲਾ ਦੇ ਗੀਤਾਂ ਨਾਲ ਸੇਲੀਬ੍ਰੇਸ਼ਨ ਕਰਨਗੇ। 

ਰਾਖੀ ਸਾਵੰਤ ਨੇ ਬਿਗ ਬੌਸ 14 'ਚ ਵੀ ਕਾਫੀ ਫੇਮ ਹਾਸਿਲ ਕੀਤਾ ਸੀ। ਜੱਦ Challanger ਬਣ ਆਈ ਰਾਖੀ ਨੇ ਘਰ ਦੇ ਮੌਜੂਦਾ ਕੰਟੈਸਟੇਂਟਸ ਨੂੰ ਪੂਰੀ ਟੱਕਰ ਦਿੱਤੀ ਸੀ। ਇਸ ਸ਼ੋਅ ਤੋਂ ਬਾਅਦ ਰਾਖੀ ਸਾਵੰਤ ਨੂੰ ਇੰਡਸਟਰੀ 'ਚ ਕੰਮ ਮਿਲਣਾ ਸ਼ੁਰੂ ਹੋ ਗਿਆ ਹੈ। 

ਸੋ ਹੁਣ ਰਾਖੀ ਸਿੱਧੂ ਮੂਸੇਵਾਲਾ ਦੇ ਸ਼ੋਅ ਨੂੰ ਵੀ ਹੋਸਟ ਕਰਨ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬਿਗ ਬੌਸ ਸੀਜ਼ਨ 14 'ਚ ਵੀ ਸਿੱਧੂ ਮੂਸੇਵਾਲਾ ਦਾ ਜ਼ਿਕਰ ਹੋ ਚੁੱਕਾ ਹੈ। ਜੱਦ ਨਿੱਕੀ ਤੰਬੋਲੀ ਨੇ ਕਿਹਾ ਸੀ ਕਿ ਉਹ ਵੀ ਸਿੱਧੂ ਮੂਸੇਵਾਲਾ ਦੀ ਬਹੁਤ ਵੱਡੀ ਫੈਨ ਹੈ ਅਤੇ ਉਸ ਨੇ ਉਸ ਦਾ ਇਕ ਲਾਈਵ ਕੰਸਰਟ ਵੀ ਅਟੈਂਡ ਕੀਤਾ ਹੋਇਆ ਹੈ। 

ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਰਣਵੀਰ ਸਿੰਘ ਦੀ ਪਲੇਲਿਸਟ 'ਚ ਹਮੇਸ਼ਾ ਸਿੱਧੂ ਮੂਸੇਵਾਲਾ ਦੇ ਗੀਤ ਜ਼ਰੂਰ ਸ਼ਾਮਲ ਹੁੰਦੇ ਹਨ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਸੜਕਾਂ 'ਤੇ ਉਤਰੀਆਂ ਸਿੱਖ ਜਥੇਬੰਦੀਆਂ!
'ਸਤਲੁਜ' ਫ਼ਿਲਮ 'ਤੇ ਸਿਆਸਤ ਗਰਮ! AAP ਨੇ ਵਿਰੋਧੀਆਂ 'ਤੇ ਚੁੱਕੇ ਸਵਾਲ
ਖੰਨਾ ਨਗਰ ਕੌਂਸਲ 'ਚ 'ਮੀਡੀਆ ਐਮਰਜੈਂਸੀ'! ਪੱਤਰਕਾਰਾਂ ਦੀ ਐਂਟਰੀ 'ਤੇ ਰੋਕ
ਪੰਜਾਬ 'ਚ 3 ਦਿਨ ਮੀਂਹ ਦਾ ਅਲਰਟ! ਫਿਰ ਵਾਪਸੀ ਕਰੇਗੀ ਤਿੱਖੀ ਗਰਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget