ਪੜਚੋਲ ਕਰੋ

Rakhi Sawant: ਰਾਖੀ ਸਾਵੰਤ ਨੂੰ ਬੱਚੇਦਾਨੀ ਦਾ ਕੈਂਸਰ, ਚਿੰਤਾ 'ਚ ਅਦਾਕਾਰਾ ਦਾ ਐਕਸ ਹਸਬੈਂਡ, ਕਿਹਾ- 'ਉਸ ਨੂੰ ਪੂਰੀ ਰਾਤ ਨੀਂਦ ਨਹੀਂ ਆਈ...'

Rakhi Sawant Health Update: ਰਾਖੀ ਸਾਵੰਤ ਹਸਪਤਾਲ ਵਿੱਚ ਦਾਖ਼ਲ ਹੈ। ਉਸ ਦੀ ਸਿਹਤ ਠੀਕ ਨਹੀਂ ਹੈ। ਰਾਖੀ ਦੇ ਸਾਬਕਾ ਪਤੀ ਰਿਤੇਸ਼ ਨੇ ਹੈਲਥ ਅਪਡੇਟ ਦਿੱਤੀ ਹੈ।

Rakhi Sawant Health Update: ਰਾਖੀ ਸਾਵੰਤ ਨੂੰ 15 ਮਈ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕਰ ਰਹੀ ਸੀ। ਹਸਪਤਾਲ ਦੇ ਬੈੱਡ 'ਤੇ ਪਈ ਰਾਖੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਸ ਤੋਂ ਬਾਅਦ ਰਾਖੀ ਦੇ ਪ੍ਰਸ਼ੰਸਕ ਚਿੰਤਤ ਹੋ ਗਏ ਅਤੇ ਜਾਣਨਾ ਚਾਹੁੰਦੇ ਸਨ ਕਿ ਉਸ ਨਾਲ ਕੀ ਹੋਇਆ। ਹੁਣ ਰਾਖੀ ਦੇ ਸਾਬਕਾ ਪਤੀ ਰਿਤੇਸ਼ ਨੇ ਰਾਖੀ ਦੀ ਹੈਲਥ ਅਪਡੇਟ ਦਿੱਤੀ ਹੈ। 

ਇਹ ਵੀ ਪੜ੍ਹੋ: ਛੋਟੀ ਡਰੈੱਸ ਪਹਿਨ ਕੇ ਮੰਦਰ ਪਹੁੰਚੀ ਅਦਾਕਾਰਾ ਅੰਕਿਤਾ ਲੋਖੰਡੇ, ਲੋਕਾਂ ਨੇ ਰੱਜ ਕੇ ਲਾਈ ਕਲਾਸ, ਬੋਲੇ- 'ਸ਼ਰਮ ਦਾ ਘਾਟਾ...'

ਛਾਤੀ ਵਿੱਚ ਦਰਦ ਦੀ ਸ਼ਿਕਾਇਤ
ਟਾਈਮਜ਼ ਨਾਓ ਨਾਲ ਗੱਲ ਕਰਦੇ ਹੋਏ ਰਿਤੇਸ਼ ਨੇ ਦੱਸਿਆ ਕਿ ਜਦੋਂ ਰਾਖੀ ਨੂੰ ਦਾਖਲ ਕਰਵਾਇਆ ਗਿਆ ਸੀ ਤਾਂ ਕੀ ਹੋਇਆ ਸੀ। ਰਿਤੇਸ਼ ਨੇ ਕਿਹਾ, 'ਰਾਖੀ ਨੂੰ 2-3 ਦਿਨਾਂ ਤੋਂ ਛਾਤੀ 'ਚ ਦਰਦ ਦੀ ਸ਼ਿਕਾਇਤ ਸੀ। ਅਸੀਂ ਇਸ ਨੂੰ ਨਜ਼ਰਅੰਦਾਜ਼ ਕੀਤਾ ਅਤੇ ਸੋਚਿਆ ਕਿ ਸ਼ਾਇਦ ਇਹ ਡੀਹਾਈਡਰੇਸ਼ਨ ਦੇ ਕਾਰਨ ਸੀ। ਹਾਲਾਂਕਿ, ਦਰਦ ਜਾਰੀ ਰਿਹਾ ਅਤੇ ਫਿਰ ਉਸਨੇ ਕਹਿਣਾ ਸ਼ੁਰੂ ਕਰ ਦਿੱਤਾ ਕਿ ਉਸਦਾ ਖੱਬਾ ਹੱਥ ਦੁਖ ਰਿਹਾ ਹੈ। ਉਸ ਨੂੰ ਤੁਰਨ ਵਿੱਚ ਵੀ ਮੁਸ਼ਕਲ ਆ ਰਹੀ ਸੀ। ਫਿਰ ਉਸਨੇ ਅਚਾਨਕ ਆਪਣੀ ਛਾਤੀ ਨੂੰ ਕੱਸ ਕੇ ਫੜ ਲਿਆ ਅਤੇ ਕਾਰ ਵਿੱਚ ਲੇਟ ਗਈ। ਅਸੀਂ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ।

ਰਾਖੀ ਦੀ ਬੱਚੇਦਾਨੀ ਵਿੱਚ ਟਿਊਮਰ
ਰਿਤੇਸ਼ ਨੇ ਅੱਗੇ ਕਿਹਾ, 'ਰਾਖੀ ਦੇ ਕਈ ਟੈਸਟ ਹੋਏ ਅਤੇ ਡਾਕਟਰਾਂ ਨੇ ਦੱਸਿਆ ਕਿ ਰਾਖੀ ਦੇ ਬੱਚੇਦਾਨੀ 'ਚ ਟਿਊਮਰ ਹੈ। ਡਾਕਟਰਾਂ ਨੂੰ ਸ਼ੱਕ ਹੈ ਕਿ ਇਹ ਕੈਂਸਰ ਹੋ ਸਕਦਾ ਹੈ। ਰਾਖੀ ਦੀ ਮਾਂ ਨੂੰ ਵੀ ਕੈਂਸਰ ਸੀ। ਫਿਲਹਾਲ ਡਾਕਟਰ ਜਾਂਚ ਕਰ ਰਹੇ ਹਨ। ਪਹਿਲਾਂ ਤਾਂ ਰਾਖੀ ਠੀਕ ਸੀ। ਉਹ ਸਾਡੇ ਨਾਲ ਗੱਲ ਕਰ ਰਹੀ ਸੀ। ਪਰ ਰਾਤ ਨੂੰ ਉਸ ਨੂੰ ਫਿਰ ਦਰਦ ਹੋਣ ਲੱਗਾ। ਉਹ ਸਾਰੀ ਰਾਤ ਚਿੰਤਤ ਰਹੀ। ਡਾਕਟਰਾਂ ਨੇ ਉਸ ਨੂੰ ਦਵਾਈਆਂ ਦਿੱਤੀਆਂ। ਉਹ ਅਜੇ ਪੂਰੀ ਤਰ੍ਹਾਂ ਸਥਿਰ ਨਹੀਂ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Instant Bollywood (@instantbollywood)

ਰਿਤੇਸ਼ ਨੇ ਇਹ ਵੀ ਕਿਹਾ ਕਿ ਅਸੀਂ ਰਾਖੀ ਨੂੰ ਛਾਤੀ 'ਚ ਦਰਦ ਕਾਰਨ ਦਾਖਲ ਕਰਵਾਇਆ ਸੀ। ਪਰ ਜਾਂਚ ਦੌਰਾਨ ਸਾਨੂੰ ਹੋਰ ਵੀ ਬਹੁਤ ਕੁਝ ਪਤਾ ਲੱਗਾ। ਡਾਕਟਰਾਂ ਨੇ ਐਂਜੀਓਗ੍ਰਾਫੀ ਦਾ ਸੁਝਾਅ ਦਿੱਤਾ ਹੈ। 

ਇਹ ਵੀ ਪੜ੍ਹੋ: ਟੁੱਟੇ ਹੱਥ ਨਾਲ ਕਾਨਸ ਫਿਲਮ ਫੈਸਟੀਵਲ ਪਹੁੰਚੀ ਐਸ਼ਵਰਿਆ ਰਾਏ, ਧੀ ਆਰਾਧਿਆ ਮਾਂ ਦਾ ਬੈਗ ਚੁੱਕੇ ਆਈ ਨਜ਼ਰ, ਦੇਖੋ ਵੀਡੀਓ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget