ਪੜਚੋਲ ਕਰੋ

ਹੁਣ ਰਾਖੀ ਸਾਵੰਤ ਵੀ ਕਰਵਾ ਰਹੀ ਵਿਆਹ, ਜਾਣੋ ਡ੍ਰੀਮ ਬੁਆਏ ਕੌਣ?

ਮੁੰਬਈ: ਅੱਜਕੱਲ੍ਹ ਜਿੱਥੇ ਵੀ ਦੇਖੋ ਵਿਆਹ ਦੀ ਹੀ ਗੱਲ ਕਰ ਰਿਹਾ ਹੈ। ਸਿਰਫ ਗੱਲ ਹੀ ਨਹੀਂ ਬਾਲੀਵੁੱਡ ਨੇ ਤਾਂ ਇਸ ਸਾਲ ਵਿਆਹਾਂ ਦੀ ਝੜੀ ਹੀ ਲਾ ਦਿੱਤੀ ਹੈ। ਹਾਲ ਹੀ ‘ਚ ਦੀਪਿਕਾ ਤੇ ਰਣਵੀਰ ਸਿੰਘ ਨੇ ਸ਼ਾਹੀ ਵਿਆਹ ਕੀਤਾ। ਜਲਦੀ ਹੀ ਪ੍ਰਿਅੰਕਾ ਤੇ ਨਿੱਕ ਵਿਆਹ ਦੇ ਬੰਧਨ ‘ਚ ਬੰਨ੍ਹੇ ਜਾਣਗੇ। ਇਸ ਤੋਂ ਬਾਅਦ ਕਾਮੇਡੀਅਨ ਕਪਿਲ ਸ਼ਰਮਾ ਤੇ ਗਿੰਨੀ ਵੀ ਤਾਂ ਦਸੰਬਰ ਵਿੱਚ ਵਿਆਹ ਕਰ ਰਹੇ ਹਨ।
View this post on Instagram
 
@rakhisawant2511 Visit her instagram Page Now and comment below our wedding invitation post.. Fans comment itne acche Karo ki Rakhi Madam Khoosh ho jaye... Love you fans... Deepak from Los Angeles... Moww...

A post shared by Deepak Kalal (@deepakkalalofficial) on

ਹੁਣ ਜਦੋਂ ਇੰਨੇ ਸਟਾਰ ਲਿਸਟ ਵਿੱਚ ਹਨ ਤਾਂ ਬਾਲੀਵੁੱਡ ਦੀ ਡ੍ਰਾਮਾ ਕੁਈਨ ਰਾਖੀ ਸਾਵੰਤ ਕਿਵੇਂ ਪਿੱਛੇ ਰਹੀ ਸਕਦੀ ਹੈ। ਹੋ ਗਏ ਨਾ ਹੈਰਾਨ ਪਰ ਇਹ ਸੱਚ ਹੈ। ਰਾਖੀ ਨੇ ਆਪਣੇ ਵਿਆਹ ਦਾ ਸੱਦਾ ਖੁਦ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਇਸ ਕਾਰਡ ਮੁਤਾਬਕ ਰਾਖੀ, ਦੀਪਕ ਕੌਲ ਨਾਲ 31 ਦਸੰਬਰ ਨੂੰ ਲੌਸ ਏਂਜਲਸ ‘ਚ ਵਿਆਹ ਕਰ ਰਹੀ ਹੈ।
View this post on Instagram
 
🤣🤣🤣🤣😂😂😂😅😅😅👰🏽🤵🏻🤣🤣🤣😂😂🥰🥰🥰

A post shared by Rakhi Sawant (@rakhisawant2511) on

ਰਾਖੀ ਦੇ ਇਸ ਕਾਰਡ ਦਾ ਸੋਸ਼ਲ ਮੀਡੀਆ ‘ਤੇ ਖੂਬ ਮਜ਼ਾਕ ਵੀ ਉੱਡ ਰਿਹਾ ਹੈ ਪਰ ਰਾਖੀ ਨੂੰ ਇਨ੍ਹਾਂ ਗੱਲਾਂ ਦਾ ਕੋਈ ਫਰਕ ਨਹੀਂ ਪੈਂਦਾ। ਰਾਖੀ ਤੋਂ ਬਾਅਦ ਦੀਪਕ ਨੇ ਵੀ ਕਾਰਡ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਦੀਪਕ ਦੀ ਗੱਲ ਕਰੀਏ ਤਾਂ ਉਹ ਕਰਨ ਜੌਹਰ, ਮਲਾਇਕਾ ਅਰੋੜਾ ਤੇ ਕਿਰਨ ਖੇਰ ਦੇ ਸ਼ੋਅ ‘ਇੰਡੀਆ ਗੌਟ ਟੈਲੇਂਟ’ ‘ਚ ਨਜ਼ਰ ਆ ਰਿਹਾ ਹੈ।

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget