ਪੜਚੋਲ ਕਰੋ

ਇਸ ਦਵਾਈ ਨਾਲ ਕੋਰੋਨਾਵਾਇਰਸ ਨੂੰ ਦੂਰ ਕਰਨ ਪਹੁੰਚੀ ਰਾਖੀ ਸਾਵੰਤ, ਸ਼ੇਅਰ ਕੀਤੀ ਵੀਡੀਓ

ਬਾਲੀਵੁੱਡ ਦੀ ਆਈਟਮ ਗਰਲ ਰਾਖੀ ਸਾਵੰਤ ਸੁਰਖੀਆਂ 'ਚ ਰਹਿਣ ਲਈ ਅਕਸਰ ਕੋਈ ਨਾ ਕੋਈ ਰਾਹ ਲੱਭ ਹੀ ਲੈਂਦੀ ਹੈ। ਤੇ ਹੁਣ ਇੱਕ ਵਾਰ ਫਿਰ ਰਾਖੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਕੁਝ ਅਜਿਹਾ ਹੀ ਸ਼ੇਅਰ ਕੀਤਾ ਹੈ, ਜਿਸ ਨਾਲ ਫਿਰ ਉਸ ਦੀਆਂ ਚਰਚਾਵਾਂ ਹੋਣ ਲੱਗ ਪਈਆਂ ਹਨ।

ਮੁੰਬਈ: ਬਾਲੀਵੁੱਡ ਦੀ ਆਈਟਮ ਗਰਲ ਰਾਖੀ ਸਾਵੰਤ ਸੁਰਖੀਆਂ 'ਚ ਰਹਿਣ ਲਈ ਅਕਸਰ ਕੋਈ ਨਾ ਕੋਈ ਰਾਹ ਲੱਭ ਹੀ ਲੈਂਦੀ ਹੈ। ਤੇ ਹੁਣ ਇੱਕ ਵਾਰ ਫਿਰ ਰਾਖੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਕੁਝ ਅਜਿਹਾ ਹੀ ਸ਼ੇਅਰ ਕੀਤਾ ਹੈ, ਜਿਸ ਨਾਲ ਫਿਰ ਉਸ ਦੀਆਂ ਚਰਚਾਵਾਂ ਹੋਣ ਲੱਗ ਪਈਆਂ ਹਨ। ਰਾਖੀ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਦੱਸ ਰਹੀ ਹੈ ਕਿ ਉਹ ਕੋਰੋਨਾਵਾਇਰਸ ਨਾਲ ਲੜਨ ਲਈ ਚੀਨ ਜਾ ਪਹੁੰਚੀ ਹੈ।
View this post on Instagram
 
A post shared by Rakhi Sawant (@rakhisawant2511) on

ਰਾਖੀ ਇਸ ਗੱਲ ਦਾ ਦਾਅਵਾ ਕਰ ਰਹੀ ਹੈ ਕਿ ਉਹ ਕੋਰੋਨਾਵਾਇਰਸ ਨੂੰ ਖਤਮ ਕਰ ਕੇ ਹੀ ਸਾਹ ਲਵੇਗੀ। ਵੀਡੀਓ 'ਚ ਰਾਖੀ ਕਹਿ ਰਹੀ ਹੈ ਕਿ ਉਸ ਨੇ ਅਮਰੀਕਾ ਦੇ ਨਾਸਾ ਤੋਂ ਇਸ ਵਾਇਰਸ ਨੂੰ ਖਤਮ ਕਰਨ ਲਈ ਦਵਾਈ ਮੰਗਵਾਈ ਹੈ। ਹੁਣ ਚੀਨ ਜਾ ਕੇ ਇਸ ਨੂੰ ਖਤਮ ਕਰਕੇ ਹੀ ਸਾਹ ਲਵੇਗੀ। ਰਾਖੀ ਦਾ ਇਹ ਵੀਡੀਓ ਲੋਕਾਂ ਨੂੰ ਕਾਫੀ ਫਨੀ ਲੱਗ ਰਿਹਾ ਹੈ। ਦੱਸ ਦਈਏ ਕਿ ਸਾਲ 2019 'ਚ ਰਾਖੀ ਸਾਵੰਤ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਰਹੀ ਸੀ। ਕੁਝ ਸਮਾਂ ਪਹਿਲਾਂ ਉਸ ਨੇ ਸੀਏਏ 'ਤੇ ਬੋਲਦਿਆਂ ਕਿਹਾ ਸੀ ਕਿ ਜਿਨ੍ਹਾਂ ਲੋਕਾਂ ਕੋਲ ਭਾਰਤ ਦੀ ਨਾਗਰਿਕਤਾ ਸਾਬਤ ਕਰਨ ਲਈ ਕੋਈ ਸਬੂਤ ਨਹੀਂ, ਉਹ ਬੈਂਲ ਤੋਂ ਲੋਨ ਲੈ ਲੈਣ। ਬੈਂਕ ਆਪ ਹੀ ਸਾਬਤ ਕਰ ਦੇਵੇਗਾ ਕਿ ਤੁਸੀਂ ਭਾਰਤੀ ਹੋ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget