ਪੜਚੋਲ ਕਰੋ

ਵਿਆਹ ਦੇ ਗਹਿਣੇ ਖਰੀਦਣ ਲਈ ਦੁਬਈ ਪਹੁੰਚੀ ਰਾਖੀ ਸਾਵੰਤ 

ਮੁੰਬਈ: ਬੀ ਟਾਊਨ ਦੀ ਡਰਾਮਾ ਕੁਈਨ ਰਾਖੀ ਸਾਵੰਤ ਨੇ ਹਾਲ ਹੀ ‘ਚ ਐਲਾਨ ਕੀਤਾ ਹੈ ਕਿ ਉਹ ਸਟੈਂਡ-ਅੱਪ ਕਾਮੇਡੀਅਨ ਦੀਪਕ ਕਲਾਲ ਨਾਲ ਵਿਆਹ ਕਰ ਰਹੀ ਹੈ। ਇਸ ਦਾ ਐਲਾਨ ਵੀ ਰਾਖੀ ਕਰ ਚੁੱਕੀ ਹੈ। ਆਪਣੇ ਵਿਆਹ ਲਈ ਰਾਖੀ ਕਾਫੀ ਐਕਸਾਈਟਿਡ ਵੀ ਹੈ। ਹੁਣ ਤਾਂ ਮੈਡਮ ਨੇ ਵਿਆਹ ਲਈ ਖਰੀਦਦਾਰੀ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਜੀ ਹਾਂ, ਰਾਖੀ ਸਾਵੰਤ ਵਿਆਹ ਦੀ ਸ਼ੌਪਿੰਗ ਕਰਦੀ ਨਜ਼ਰ ਆ ਰਹੀ ਹੈ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਇਸ ਵੀਡੀਓ ਨੂੰ ਦੇਖ ਕੇ ਸਾਫ ਹੈ ਕਿ ਰਾਖੀ ਵਿਆਹ ਲਈ ਕਾਫੀ ਖੂਬਸੂਰਤ ਗਹਿਣੇ ਖਰੀਦ ਰਹੀ ਹੈ ਤੇ ਉਹ ਵੀ ਦੁਬਈ ਤੋਂ। ਸਾਹਮਣੇ ਆਈ ਵੀਡੀਓਜ਼ ‘ਚ ਰਾਖੀ ਨੇ ਸੋਨੇ ਦੇ ਬੇਹੱਦ ਕੀਮਤੀ ਤੇ ਵੱਡੇ ਹਾਰ ਪਾਏ ਹੋਏ ਹਨ।
View this post on Instagram
 
Im in Dubai 4 my shopping 🛍 4 my marriage thanks deepu u speening lots off Mony on me

A post shared by Rakhi Sawant (@rakhisawant2511) on

ਰਾਖੀ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਵਿਆਹ ਦਾ ਕਾਰਡ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਸੀ। ਇਸ ਤੋਂ ਬਾਅਦ ਕਈ ਲੋਕਾਂ ਦੇ ਇਸ ‘ਤੇ ਰਿਐਕਸ਼ਨ ਵੀ ਆਏ। ਲੋਕਾਂ ਨੂੰ ਲੱਗ ਰਿਹਾ ਹੈ ਕਿ ਸ਼ਾਇਦ ਰਾਖੀ ਝੂਠ ਬੋਲ ਰਹੀ ਹੈ ਪਰ ਉਸ ਦੀ ਖੁਸ਼ੀ ਤੇ ਖਰੀਦਦਾਰੀ ਦੇਖ ਅਜਿਹਾ ਲੱਗਦਾ ਤਾਂ ਨਹੀਂ। ਸਾਹਮਣੇ ਆਏ ਕਾਰਡ ‘ਚ ਰਾਖੀ ਦਾ ਵਿਆਹ ਲੌਸ ਏਂਜਲਸ ‘ਚ 31 ਦਸੰਬਰ ਨੂੰ ਹੋ ਰਿਹਾ ਹੈ।

ਟਾਪ ਹੈਡਲਾਈਨ

ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Embed widget