ਪੜਚੋਲ ਕਰੋ

ਰਾਖੀ ਸਾਵੰਤ ਨੂੰ ਕਦੇ ਇੱਕ ਵਕਤ ਦੀ ਰੋਟੀ ਵੀ ਨਹੀਂ ਹੁੰਦੀ ਸੀ ਨਸੀਬ, ਅੱਜ ਬਣੀ ਕਰੋੜਾਂ ਦੀ ਮਾਲਕਣ

Rakhi Sawant Journey: ਰਾਖੀ ਸਾਵੰਤ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਪਰ ਰਾਖੀ ਦੀ ਜ਼ਿੰਦਗੀ ਹਮੇਸ਼ਾ ਹੀ ਬਹੁਤ ਔਖੀ ਰਹੀ ਹੈ, ਦੂਜਿਆਂ ਨੂੰ ਹਸਾਉਣ ਵਾਲੀ ਰਾਖੀ ਨੇ ਬਹੁਤ ਦੁੱਖ ਝੱਲੇ ਹਨ।

Rakhi Sawant: ਰਾਖੀ ਸਾਵੰਤ ਹਮੇਸ਼ਾ ਕਿਸੇ ਨਾ ਕਿਸੇ ਕਾਰਨ ਵਿਵਾਦਾਂ 'ਚ ਰਹਿੰਦੀ ਹੈ। ਟੀਵੀ ਹੋਵੇ ਜਾਂ ਬਾਲੀਵੁੱਡ ਇੰਡਸਟਰੀ, ਰਾਖੀ ਨੇ ਆਪਣੇ ਦਮ 'ਤੇ ਇਕ ਵੱਖਰੀ ਪਛਾਣ ਬਣਾਈ ਹੈ। ਤੁਹਾਨੂੰ ਦੱਸ ਦੇਈਏ ਕਿ ਰਾਖੀ ਸਾਵੰਤ ਇੱਕ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ, ਰਾਖੀ ਨੇ ਜੋ ਵੀ ਕੁੱਝ ਕੀਤਾ ਹੈ ਆਪਣੇ ਦਮ ਤੇ ਕੀਤਾ ਹੈ। ਆਪਣੇ ਦਮ ਤੇ ਰਾਖੀ ਨੇ ਫ਼ਿਲਮ ਇੰਡਸਟਰੀ `ਚ ਪਛਾਣ ਬਣਾਈ ਹੈ। ਕਦੇ ਰਾਖੀ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ ਤਾਂ ਕਦੇ ਆਪਣੀਆਂ ਹਰਕਤਾਂ ਕਰਕੇ। ਰਾਖੀ ਸਾਵੰਤ ਸੋਸ਼ਲ ਮੀਡੀਆ 'ਤੇ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਪਰ ਰਾਖੀ ਦੀ ਨਿੱਜੀ ਜ਼ਿੰਦਗੀ ਬਾਰੇ ਬਹੁਤ ਘੱਟ ਲੋਕ ਜਾਣਦੇ ਹੋਣਗੇ। ਰਾਖੀ ਅੱਜ ਵੀ ਆਪਣੇ ਬੁਰੇ ਸਮੇਂ ਨੂੰ ਯਾਦ ਕਰਕੇ ਰੋਂਦੀ ਹੈ।

ਰਾਖੀ ਸਾਵੰਤ ਦੀ ਜ਼ਿੰਦਗੀ ਨਾਲ ਜੁੜੀ ਕੌੜੀ ਸੱਚਾਈ ਬਾਰੇ ਬਹੁਤ ਘੱਟ ਲੋਕ ਜਾਣਦੇ ਹੋਣਗੇ, ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਰਾਖੀ ਇੱਕ ਵਾਰ ਇੱਕ ਸ਼ੋਅ ਵਿੱਚ ਪਹੁੰਚੀ ਸੀ, ਜਿੱਥੇ ਉਸਨੇ ਆਪਣੀ ਜ਼ਿੰਦਗੀ ਦੀ ਕੌੜੀ ਸੱਚਾਈ ਅਤੇ ਆਪਣੇ ਦਿਲ ਵਿੱਚ ਛੁਪੇ ਦਰਦ ਨੂੰ ਲੋਕਾਂ ਦੇ ਸਾਹਮਣੇ ਦੱਸਿਆ। ਰਾਖੀ ਸਾਵੰਤ ਦਾ ਅਸਲੀ ਨਾਂ ਨੀਰੂ ਭੇਦਾ ਹੈ। ਅਦਾਕਾਰਾ ਨੇ ਇੰਡਸਟਰੀ 'ਚ ਆਪਣੀ ਕਿਸਮਤ ਚਮਕਾਉਣ ਲਈ ਆਪਣਾ ਨਾਂ ਬਦਲ ਲਿਆ ਸੀ। ਰਾਖੀ ਨੇ ਉਸ ਸ਼ੋਅ 'ਚ ਦੱਸਿਆ ਸੀ ਕਿ ਉਹ ਬਹੁਤ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ, ਉਸ ਦੀ ਮਾਂ ਹਸਪਤਾਲ 'ਚ ਆਉਂਦੀ ਸੀ। ਪਿਤਾ ਬਾਰੇ ਗੱਲ ਕਰਦੇ ਹੋਏ ਰਾਖੀ ਨੇ ਕਿਹਾ ਕਿ ਉਹ ਮੁੰਬਈ ਪੁਲਿਸ ਵਿੱਚ ਕਾਂਸਟੇਬਲ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by Adil Khan Durrani (@adilkhandurraniofficial)

ਰਾਖੀ ਦੇ ਪਰਿਵਾਰਕ ਮੈਂਬਰ ਵਿਆਹ ਕਰਵਾਉਣਾ ਚਾਹੁੰਦੇ ਸਨ
ਰਾਖੀ ਸਾਵੰਤ ਦਾ ਪਰਿਵਾਰ ਬਹੁਤ ਮੁਸ਼ਕਿਲ ਨਾਲ ਗੁਜ਼ਾਰਾ ਕਰਦਾ ਸੀ। ਕਈ ਵਾਰੀ ਅਜਿਹਾ ਸਮਾਂ ਦੇਖਣਾ ਪੈਂਦਾ ਸੀ ਜਦੋਂ ਖਾਣ ਨੂੰ ਕੋਈ ਭੋਜਨ ਨਹੀਂ ਹੁੰਦਾ ਸੀ। ਅਜਿਹੇ ਸਮੇਂ ਉਸ ਦੇ ਗੁਆਂਢੀ ਖਾਣਾ ਦਿੰਦੇ ਸਨ ਅਤੇ ਕਈ ਵਾਰ ਉਹ ਭੁੱਖੇ ਸੌਂ ਜਾਂਦੇ ਸਨ। ਰਾਖੀ ਨੂੰ ਸ਼ੁਰੂ ਤੋਂ ਹੀ ਐਕਟਿੰਗ ਅਤੇ ਡਾਂਸ ਦਾ ਬਹੁਤ ਸ਼ੌਕ ਸੀ। ਅਜਿਹੇ 'ਚ ਜਦੋਂ ਰਾਖੀ ਘਰ 'ਚ ਡਾਂਸ ਕਰਦੀ ਸੀ ਤਾਂ ਰਾਖੀ ਦਾ ਮਾਮਾ ਉਸ ਨੂੰ ਮਾਰਦਾ ਹੁੰਦਾ ਸੀ। ਇਸ ਦਾ ਕਾਰਨ ਇਹ ਸੀ ਕਿ ਉਨ੍ਹਾਂ ਦੇ ਘਰ ਕੁੜੀਆਂ ਨੂੰ ਡਾਂਸ ਦੀ ਇਜਾਜ਼ਤ ਨਹੀਂ ਸੀ। ਰਾਖੀ ਦੇ ਪਰਿਵਾਰਕ ਮੈਂਬਰ ਵਿਆਹ ਕਰਵਾਉਣਾ ਚਾਹੁੰਦੇ ਸਨ ਪਰ ਰਾਖੀ ਵਿਆਹ ਨਹੀਂ ਕਰਵਾਉਣਾ ਚਾਹੁੰਦੀ ਸੀ। ਰਾਖੀ ਨੇ ਇੱਕ ਦਿਨ ਬਗਾਵਤ ਕੀਤੀ ਅਤੇ ਘਰ ਵਿੱਚ ਰੱਖੇ ਪੈਸੇ ਚੋਰੀ ਕਰ ਲਏ ਅਤੇ ਭੱਜ ਗਈ। ਜਦੋਂ ਰਾਖੀ ਬਗਾਵਤ ਕਰ ਘਰੋਂ ਭੱਜੀ ਤਾਂ ਸਾਰਿਆਂ ਨੇ ਉਸ ਨਾਲ ਰਿਸ਼ਤਾ ਤੋੜ ਲਿਆ।

ਟਾਪ ਹੈਡਲਾਈਨ

Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
Sidhu Moose Wala Father: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget