ਪੜਚੋਲ ਕਰੋ

ਰਾਖੀ ਸਾਵੰਤ ਨੇ ਮੰਗੀ Z ਪਲੱਸ ਸਕਿਉਰਟੀ, ਬੋਲੀ, 'PM ਮੋਦੀ ਨੂੰ ਮਿਲਾਂਗੀ, ਜੇ ਕੰਗਨਾ ਨੂੰ ਦੇ ਸਕਦੇ ਤਾਂ ਮੈਨੂੰ ਕਿਉਂ ਨਹੀਂ'

Rakhi Sawant Wants Z Security: ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਹੁਣ ਧਮਕੀਆਂ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜ਼ੈੱਡ ਸੁਰੱਖਿਆ ਮੰਗਣਾ ਚਾਹੁੰਦੀ ਹੈ। ਉਨ੍ਹਾਂ ਨੇ ਕੰਗਨਾ ਰਣੌਤ 'ਤੇ ਵੀ ਚੁਟਕੀ ਲਈ ਹੈ।

Rakhi Sawant Demands Z Security To PM Narendra Modi: ਐਂਟਰਟੇਨਮੈਂਟ ਇੰਡਸਟਰੀ ਦੀ ਡਰਾਮਾ ਕੁਈਨ ਰਾਖੀ ਸਾਵੰਤ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ਵਿੱਚ ਰਹਿੰਦੀ ਹੈ। ਕੁਝ ਸਮਾਂ ਪਹਿਲਾਂ ਉਸ ਨੂੰ ਧਮਕੀ ਭਰੀ ਮੇਲ ਆਈ ਸੀ। ਹੁਣ ਰਾਖੀ ਦਾ ਕਹਿਣਾ ਹੈ ਕਿ ਧਮਕੀ ਕਾਰਨ ਉਹ ਡਰ ਗਈ ਹੈ। ਇਸ ਲਈ ਉਸ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੰਗਨਾ ਰਣੌਤ 'ਤੇ ਵੀ ਚੁਟਕੀ ਲਈ ਹੈ।

ਇਹ ਵੀ ਪੜ੍ਹੋ: ਸਲਮਾਨ ਖਾਨ ਨਾਲ ਸੈਲਫੀ ਲੈ ਰਿਹਾ ਸੀ ਫੈਨ, ਬੌਡੀਗਾਰਡ ਨੇ ਖਿੱਚ ਕੇ ਕੀਤਾ ਸਾਈਡ, ਰੱਜ ਕੇ ਵਾਇਰਲ ਹੋ ਰਿਹਾ ਵੀਡੀਓ

ਮੋਦੀ ਜੀ ਨੂੰ ਮਿਲੇਗੀ ਰਾਖੀ ਸਾਵੰਤ!
ਸੋਸ਼ਲ ਮੀਡੀਆ 'ਤੇ ਰਾਖੀ ਸਾਵੰਤ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ 'ਚ ਅਦਾਕਾਰਾ ਨੇ ਕਿਹਾ, ''ਮੈਂ ਨਹੀਂ ਦੱਸਣਾ ਚਾਹੁੰਦੀ ਸੀ ਪਰ ਹੁਣ ਦੱਸ ਰਹੀ ਹਾਂ। ਮੈਂ ਜ਼ੈੱਡ ਸੁਰੱਖਿਆ ਲਈ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਮਿਲਣ ਵਾਲੀ ਹਾਂ। ਮੈਂ ਰਾਜਨਾਥ ਜੀ ਅਤੇ ਮੋਦੀ ਜੀ ਨੂੰ ਮਿਲਣ ਵਾਲੀ ਹਾਂ। ਜਦੋਂ ਉਹ ਕੰਗਨਾ ਰਣੌਤ ਨੂੰ ਜ਼ੈੱਡ ਸੁਰੱਖਿਆ ਦੇ ਸਕਦੇ ਹਨ ਤਾਂ ਉਹ ਮੈਨੂੰ ਕਿਉਂ ਨਹੀਂ ਦੇ ਸਕਦੇ? ਉਸ ਨੂੰ ਕੋਈ ਧਮਕੀ ਵੀ ਨਹੀਂ ਮਿਲੀ। ਮੈਨੂੰ ਮਿਲੀ ਸੀ, ਮੇਰੇ ਕੋਲ ਧਮਕੀ ਵਾਲੀ ਮੇਲ ਵੀ ਪਈ ਹੈ।

View this post on Instagram
 
A post shared by Instant Bollywood (@instantbollywood)

ਰਾਖੀ ਸਾਵੰਤ ਨੂੰ ਮਿਲੀ ਸੀ ਧਮਕੀ!
ਸਲਮਾਨ ਖਾਨ ਨੂੰ ਲੰਬੇ ਸਮੇਂ ਤੋਂ ਲਾਰੇਂਸ ਬਿਸ਼ਨੋਈ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸਲਮਾਨ ਖਾਨ ਦੇ ਮਾਮਲੇ 'ਚ ਰਾਖੀ ਸਾਵੰਤ ਨੇ ਵੀ ਬਿਆਨ ਦਿੱਤਾ ਸੀ ਅਤੇ ਲਾਰੇਂਸ ਬਿਸ਼ਨੋਈ ਨੂੰ ਅਜਿਹਾ ਨਾ ਕਰਨ ਲਈ ਕਿਹਾ ਸੀ। ਇਸ 'ਤੇ ਉਹ ਪਰੇਸ਼ਾਨ ਹੋ ਗਈ। ਲਾਰੇਂਸ ਬਿਸ਼ਨੋਈ ਵਾਂਗ ਰਾਖੀ ਨੂੰ ਵੀ ਮੇਲ ਆਇਆ ਕਿ ਉਹ ਸਲਮਾਨ ਦੇ ਮਾਮਲੇ ਤੋਂ ਦੂਰ ਰਹੇ, ਨਹੀਂ ਤਾਂ ਨਤੀਜਾ ਚੰਗਾ ਨਹੀਂ ਹੋਵੇਗਾ। ਰਾਖੀ ਨੇ ਮੀਡੀਆ ਨੂੰ ਲਾਰੇਂਸ ਤੋਂ ਮਿਲੀ ਮੇਲ ਵੀ ਦਿਖਾਈ ਸੀ।

ਦੱਸ ਦੇਈਏ ਕਿ ਰਾਖੀ ਸਾਵੰਤ ਕਈ ਬਾਲੀਵੁੱਡ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ। ਉਸ ਦੇ ਆਈਟਮ ਨੰਬਰ ਵੀ ਕਾਫੀ ਮਸ਼ਹੂਰ ਹਨ। ਉਹ 'ਬਿੱਗ ਬੌਸ' ਦੇ ਕਈ ਸੀਜ਼ਨ 'ਚ ਨਜ਼ਰ ਆ ਚੁੱਕੀ ਹੈ। ਰਾਖੀ ਨੂੰ ਆਖਰੀ ਵਾਰ 'ਬਿੱਗ ਬੌਸ ਮਰਾਠੀ ਸੀਜ਼ਨ 4' 'ਚ ਦੇਖਿਆ ਗਿਆ ਸੀ।

ਇਹ ਵੀ ਪੜ੍ਹੋ: ਕਪਿਲ ਸ਼ਰਮਾ ਸ਼ੋਅ 'ਚ ਐਂਟਰੀ ਲੈਂਦੇ ਹੀ ਸਪਨਾ ਨੇ ਅਰਚਨਾ ਪੂਰਨ ਸਿੰਘ ਨਾਲ ਲਿਆ ਪੰਗਾ, ਕਹਿ ਦਿੱਤੀ ਇਹ ਗੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
Air Polltion: ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ

Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ

ਟੀਮ ਇੰਡੀਆ 'ਚ ਪਈ ਫੁੱਟ ! ਗੰਭੀਰ ਤੇ ਰੋਹਿਤ ਸ਼ਰਮਾ ਵਿਚਾਲੇ ਨਹੀਂ ਬਣਦੀ ਕੋਈ ਸਹਿਮਤੀ, ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ

Maruti ਨੇ ਚੱਕ ਦਿੱਤੀ ਖੁਸ਼ਕੀ ! ਨਵੀਂ Dzire ਨੂੰ ਕਰੈਸ਼ ਟੈਸਟ 'ਚ ਮਿਲੀ 5-ਸਟਾਰ ਸੇਫਟੀ ਰੇਟਿੰਗ, ਲੋਕਾਂ ਦਾ ਜਿੱਤਿਆ ਦਿਲ, ਜਾਣੋ ਹਰ ਜਾਣਕਾਰੀ

Embed widget