ਪੜਚੋਲ ਕਰੋ

Ram Charan: RRR ਸਟਾਰ ਰਾਮ ਚਰਨ ਦੀ ਵਾਈਫ ਉਪਾਸਨਾ ਨੇ ਅਯੁੱਧਿਆ 'ਚ ਲੌਂਚ ਕੀਤਾ ਅਪੋਲੋ ਹਸਪਤਾਲ, UP CM ਯੋਗੀ ਨਾਲ ਸ਼ੇਅਰ ਕੀਤੀ ਤਸਵੀਰ

Upasana Launched Apollo Services In Ayodhya: ਉਪਾਸਨਾ ਨੇ ਹਸਪਤਾਲ ਦੇ ਲਾਂਚ ਦੀ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਪੋਸਟ ਦੇ ਕੈਪਸ਼ਨ 'ਚ ਉਨ੍ਹਾਂ ਨੇ ਆਪਣੇ ਹਸਪਤਾਲ ਦੀਆਂ ਵਿਸ਼ੇਸ਼ਤਾਵਾਂ ਦਾ ਵੀ ਜ਼ਿਕਰ ਕੀਤਾ ਹੈ।

Upasana Launched Apollo Services In Ayodhya: ਰਾਮ ਚਰਨ ਦੀ ਪਤਨੀ ਉਪਾਸਨਾ ਕਾਮਿਨੇਨੀ ਕੋਨੀਡੇਲਾ ਨੇ ਅਯੁੱਧਿਆ ਸ਼ਹਿਰ ਵਿੱਚ ਅਪੋਲੋ ਹਸਪਤਾਲ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ। ਇਸ ਦਾ ਮਕਸਦ ਰਾਮ ਲਾਲਾ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਐਮਰਜੈਂਸੀ ਅਤੇ ਵਿਸ਼ੇਸ਼ ਦੇਖਭਾਲ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ। ਉਪਾਸਨਾ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਹਸਪਤਾਲ ਦੇ ਉਦਘਾਟਨ ਦੀ ਜਾਣਕਾਰੀ ਦਿੱਤੀ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਵੀ ਧੰਨਵਾਦ ਕੀਤਾ ਹੈ।    

ਇਹ ਵੀ ਪੜ੍ਹੋ: ਪੰਜਾਬੀ ਗਾਇਕ ਜੱਸੀ ਗਿੱਲ ਨੇ ਸਾਦਗੀ ਨਾਲ ਮਨਾਇਆ ਬੇਟੇ ਜੈਜ਼ਵਿਨ ਦਾ ਪਹਿਲਾ ਜਨਮਦਿਨ, ਵੀਡੀਓ ਵਾਇਰਲ

ਉਪਾਸਨਾ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ 'ਚ ਉਹ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਨਜ਼ਰ ਆ ਰਹੀ ਹੈ। ਹੋਰ ਤਸਵੀਰਾਂ 'ਚ ਉਪਾਸਨਾ ਹਸਪਤਾਲ ਦੀ ਟੀਮ ਨਾਲ ਨਜ਼ਰ ਆ ਰਹੀ ਹੈ। ਫੋਟੋ ਸ਼ੇਅਰ ਕਰਦੇ ਹੋਏ ਉਪਾਸਨਾ ਨੇ ਕੈਪਸ਼ਨ 'ਚ ਆਪਣੇ ਹਸਪਤਾਲ ਦੀਆਂ ਵਿਸ਼ੇਸ਼ਤਾਵਾਂ ਦਾ ਵੀ ਜ਼ਿਕਰ ਕੀਤਾ ਹੈ।

View this post on Instagram
 
A post shared by Upasana Kamineni Konidela (@upasanakaminenikonidela)

ਸੀਐਮ ਯੋਗੀ ਨੂੰ ਕਿਹਾ 'ਧੰਨਵਾਦ'
ਉਪਾਸਨਾ ਨੇ ਆਪਣੇ ਇੰਸਟਾਗ੍ਰਾਮ 'ਤੇ ਪੋਸਟ ਕੀਤਾ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਪੋਸਟ 'ਚ ਲਿਖਿਆ- 'ਰਾਮ ਲੱਲਾ ਦੇ ਆਸ਼ੀਰਵਾਦ ਨਾਲ, ਅਪੋਲੋ ਫਾਊਂਡੇਸ਼ਨ ਅਯੁੱਧਿਆ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਦੇ ਤੌਰ 'ਤੇ ਸਾਡੇ ਐਮਰਜੈਂਸੀ ਕੇਅਰ ਸੈਂਟਰ ਦੀ ਸ਼ੁਰੂਆਤ ਦਾ ਐਲਾਨ ਕਰਦੇ ਹੋਏ ਖੁਸ਼ ਹੈ। ਥਾਥਾ ਦੇ ਦਰਸ਼ਨ ਵਿੱਚ ਵਿਸ਼ਵਾਸ ਰੱਖਣ ਲਈ ਮਾਨਯੋਗ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ ਦਾ ਬਹੁਤ ਬਹੁਤ ਧੰਨਵਾਦ।

ਹਸਪਤਾਲ ਦੀਆਂ ਵਿਸ਼ੇਸ਼ਤਾਵਾਂ
ਉਪਾਸਨਾ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ ਵਿੱਚ 300 ਬਿਸਤਰਿਆਂ ਵਾਲਾ ਸੁਪਰ ਸਪੈਸ਼ਲਿਟੀ ਹਸਪਤਾਲ ਹੋਵੇਗਾ। ਇਹ ਲਖਨਊ ਦਾ ਇਕਲੌਤਾ ਪ੍ਰਾਈਵੇਟ ਹਸਪਤਾਲ ਹੈ ਜਿਸ ਕੋਲ ਦਿਲ/ਲੀਵਰ/ਕਿਡਨੀ ਟ੍ਰਾਂਸਪਲਾਂਟ ਲਈ ਲਾਇਸੈਂਸ ਹੈ।

ਸੀਐਮ ਯੋਗੀ ਨੇ ਕਿਤਾਬ ਕੀਤੀ ਸੀ ਲਾਂਚ
ਤੁਹਾਨੂੰ ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ 'ਦਿ ਅਪੋਲੋ ਸਟੋਰੀ' ਦਾ ਹਿੰਦੀ ਵਰਜ਼ਨ ਲਾਂਚ ਕੀਤਾ ਸੀ। ਇਹ ਕਿਤਾਬ ਸਿਹਤ ਸੇਵਾਵਾਂ ਵਿੱਚ ਪ੍ਰਤਾਪ ਸੀ. ਰੈਡੀ ਦੇ ਸਫ਼ਰ ਨੂੰ ਬਿਆਨ ਕਰਦੀ ਹੈ। ਇਸ ਦੌਰਾਨ ਉਪਾਸਨਾ ਨੇ ਸੀਐਮ ਯੋਗੀ ਨਾਲ ਆਪਣੀ ਮੁਲਾਕਾਤ ਦੀ ਫੋਟੋ ਵੀ ਸ਼ੇਅਰ ਕੀਤੀ ਹੈ। 

ਇਹ ਵੀ ਪੜ੍ਹੋ: ਪਰਦੇ 'ਤੇ ਨਜ਼ਰ ਆਵੇਗੀ ਪਿਓ-ਪੁੱਤਰ ਦੀ ਜੋੜੀ, 'ਲਾਹੌਰ 1947' 'ਚ ਹੋਈ ਸੰਨੀ ਦਿਓਲ ਦੇ ਬੇਟੇ ਕਰਨ ਦੀ ਐਂਟਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget