ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਉਰਮਿਲਾ ਮਾਤੋਂਡਕਰ ਦਾ ਇਸ ਫ਼ਿਲਮ ਨਿਰਦੇਸ਼ਕ ਨਾਲ ਸੀ ਚੱਕਰ, ਨਿਰਦੇਸ਼ਕ ਦੀ ਪਤਨੀ ਨੇ ਅਦਕਾਰਾ ਨੂੰ ਮਾਰ ਦਿੱਤਾ ਸੀ ਚਾਂਟਾ

Urmila Matondkar Ram Gopal Varma Affair: ਰਾਮ ਗੋਪਾਲ ਵਰਮਾ ਉਰਮਿਲਾ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਨੇ ਉਸ ਨੂੰ ਹਰ ਫਿਲਮ 'ਚ ਕਾਸਟ ਕਰਨਾ ਸ਼ੁਰੂ ਕਰ ਦਿੱਤਾ।

Ram Gopal Varma Urmila Matondkar Affair: ਉਰਮਿਲਾ ਮਾਤੋਂਡਕਰ 90 ਦੇ ਦਹਾਕੇ ਦੀ ਸਭ ਤੋਂ ਖੂਬਸੂਰਤ ਅਤੇ ਪ੍ਰਤਿਭਾਸ਼ਾਲੀ ਅਭਿਨੇਤਰੀਆਂ ਵਿੱਚੋਂ ਇੱਕ ਸੀ। ਇੱਕ ਸਮਾਂ ਸੀ ਜਦੋਂ ਹਰ ਫਿਲਮ ਨਿਰਮਾਤਾ ਉਨ੍ਹਾਂ ਨੂੰ ਆਪਣੀ ਫਿਲਮ ਵਿੱਚ ਕਾਸਟ ਕਰਨ ਲਈ ਬੇਤਾਬ ਸੀ। ਉਨ੍ਹਾਂ ਵਿੱਚੋਂ ਇੱਕ ਫਿਲਮ ਨਿਰਮਾਤਾ ਰਾਮ ਗੋਪਾਲ ਵਰਮਾ ਸਨ, ਜਿਨ੍ਹਾਂ ਨਾਲ ਉਰਮਿਲਾ ਨੇ ਬਾਅਦ ਵਿੱਚ ਸਭ ਤੋਂ ਵੱਧ ਕੰਮ ਕੀਤਾ। ਰਾਮ ਗੋਪਾਲ ਵਰਮਾ ਦੀ ਫਿਲਮ ਰੰਗੀਲਾ ਤੋਂ ਉਰਮਿਲਾ ਦਾ ਸਿਤਾਰਾ ਚਮਕਿਆ ਅਤੇ ਇਸ ਦੇ ਦਮ 'ਤੇ ਉਹ ਵੱਡੀ ਸਟਾਰ ਬਣ ਗਈ।

ਰਾਮ ਗੋਪਾਲ ਵਰਮਾ ਉਰਮਿਲਾ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਨੇ ਉਰਮਿਲਾ ਨੂੰ ਹਰ ਫਿਲਮ 'ਚ ਕਾਸਟ ਕਰਨਾ ਸ਼ੁਰੂ ਕਰ ਦਿੱਤਾ। ਉਰਮਿਲਾ ਨੂੰ ਆਪਣੀ ਹਰ ਫਿਲਮ 'ਚ ਕਾਸਟ ਹੁੰਦੇ ਦੇਖ ਉਨ੍ਹਾਂ ਦੇ ਅਫੇਅਰ ਦੇ ਕਿੱਸੇ ਬਾਲੀਵੁੱਡ 'ਚ ਵੀ ਆਮ ਹੋ ਗਏ ਸਨ। ਇੱਥੋਂ ਤੱਕ ਕਿ ਇੱਕ ਫਿਲਮ ਤੋਂ ਰਾਮ ਗੋਪਾਲ ਵਰਮਾ ਨੇ ਮੌਕੇ 'ਤੇ ਮਾਧੁਰੀ ਦੀਕਸ਼ਿਤ ਨੂੰ ਹਟਾ ਕੇ ਉਰਮਿਲਾ ਨੂੰ ਫਿਲਮ ਵਿੱਚ ਲਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਉਰਮਿਲਾ ਦੇ ਪ੍ਰਤੀ ਰਾਮ ਗੋਪਾਲ ਵਰਮਾ ਦੇ ਵਧਦੇ ਜਨੂੰਨ ਦੀ ਖਬਰ ਉਨ੍ਹਾਂ ਦੀ ਪਤਨੀ ਨੂੰ ਵੀ ਪਤਾ ਲੱਗ ਗਈ ਸੀ।

View this post on Instagram
 
A post shared by Urmila Matondkar (@urmilamatondkarofficial)

ਇਹ ਵੀ ਕਿਹਾ ਜਾਂਦਾ ਹੈ ਕਿ ਇੱਕ ਵਾਰ ਰਾਮ ਗੋਪਾਲ ਵਰਮਾ ਦੀ ਪਤਨੀ ਇਨ੍ਹਾਂ ਲਿੰਕ ਅੱਪਸ ਦੀਆਂ ਖਬਰਾਂ ਤੋਂ ਇੰਨੀ ਨਿਰਾਸ਼ ਹੋ ਗਈ ਸੀ ਕਿ ਉਸਨੇ ਉਰਮਿਲਾ ਨੂੰ ਥੱਪੜ ਵੀ ਮਾਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਮਾਮਲਾ ਕਾਫੀ ਭਖ ਗਿਆ ਸੀ ਅਤੇ ਰਾਮ ਗੋਪਾਲ ਵਰਮਾ ਨੇ ਹੈਰਾਨ ਕਰਨ ਵਾਲਾ ਕਦਮ ਚੁੱਕਿਆ ਸੀ। ਉਨ੍ਹਾਂ ਨੇ ਆਪਣੀ ਪਤਨੀ ਨੂੰ ਤਲਾਕ ਦੇ ਦਿੱਤਾ ਸੀ।

ਹਾਲਾਂਕਿ, ਰਾਮ ਗੋਪਾਲ ਵਰਮਾ ਨਾਲ ਲਿੰਕ ਅੱਪ ਅਤੇ ਸਿਰਫ਼ ਉਨ੍ਹਾਂ ਦੀਆਂ ਫ਼ਿਲਮਾਂ ਵਿੱਚ ਕੰਮ ਕਰਨ ਦੀਆਂ ਖ਼ਬਰਾਂ ਕਾਰਨ ਉਰਮਿਲਾ ਦਾ ਕਰੀਅਰ ਵੀ ਕਾਫੀ ਪ੍ਰਭਾਵਿਤ ਹੋਇਆ ਸੀ। ਫ਼ਿਲਮ ਨਿਰਦੇਸ਼ਕਾਂ ਨੇ ਉਰਮਿਲਾ ਨੂੰ ਆਪਣੀਆਂ ਫ਼ਿਲਮਾਂ `ਚ ਕੰਮ ਦੇਣਾ ਬੰਦ ਕਰ ਦਿੱਤਾ ਸੀ। ਇਹੀ ਕਾਰਨ ਸੀ ਕਿ ਉਰਮਿਲਾ ਆਪਣੇ ਕਰੀਅਰ ਵਿੱਚ ਓਨੀ ਤਰੱਕੀ ਨਹੀਂ ਕਰ ਸਕੀ ਜਿੰਨੀ ਉਮੀਦ ਕੀਤੀ ਜਾ ਰਹੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget