ਪੜਚੋਲ ਕਰੋ

Rana Duggabati: ਕੀ ਪਿਤਾ ਬਣ ਗਏ ਹਨ ਬਾਹੂਬਲੀ ਐਕਟਰ ਰਾਣਾ ਦੱਗੂਬਤੀ? ਐਕਟਰ ਨੇ ਖੁਦ ਦਿੱਤਾ ਇਹ ਵੱਡਾ ਹਿੰਟ

Rana Daggubati Miheeka Bajaj Baby: ਦੱਖਣ ਸਿਨੇਮਾ ਦੇ ਸੁਪਰਸਟਾਰ ਰਾਣਾ ਦੱਗੂਬਾਤੀ ਨੇ ਹਾਲ ਹੀ ਵਿੱਚ ਆਪਣੀ ਪਤਨੀ ਮਿਹੀਕਾ ਬਜਾਜ ਦੇ ਗਰਭ ਅਵਸਥਾ 'ਤੇ ਪ੍ਰਤੀਕਿਰਿਆ ਦਿੱਤੀ ਹੈ। ਜਾਣੋ ਕੀ ਕਿਹਾ ਅਦਾਕਾਰ ਨੇ।

Rana Daggubati Baby: ਸਾਊਥ ਦੇ ਮਸ਼ਹੂਰ ਅਭਿਨੇਤਾ ਰਾਣਾ ਦੱਗੂਬਾਤੀ ਨੇ ਹਰ ਫਿਲਮ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਅਭਿਨੇਤਾ ਬਾਰੇ ਅਫਵਾਹਾਂ ਉੱਡ ਰਹੀਆਂ ਹਨ ਕਿ ਉਹ ਪਿਤਾ ਬਣਨ ਵਾਲੇ ਹਨ। ਇਹ ਅਫਵਾਹਾਂ ਉਦੋਂ ਤੋਂ ਫੈਲ ਰਹੀਆਂ ਹਨ ਜਦੋਂ ਉਨ੍ਹਾਂ ਦੀ ਖੂਬਸੂਰਤ ਪਤਨੀ ਮਿਹੀਕਾ ਬਜਾਜ ਦਾ ਬੀਚ 'ਤੇ ਸੈਰ ਕਰਨ ਦਾ ਵੀਡੀਓ ਸਾਹਮਣੇ ਆਇਆ ਸੀ। ਜਿਸ 'ਚ ਉਸ ਨੇ ਕਾਫਤਾਨ ਡਰੈੱਸ ਪਾਈ ਹੋਈ ਸੀ। ਜਿਸ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਉਹ ਮਾਂ ਬਣਨ ਵਾਲੀ ਹੈ। ਇਸ ਦੇ ਨਾਲ ਹੀ ਰਾਣਾ ਨੇ ਇਨ੍ਹਾਂ ਖਬਰਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ।

ਪਿਤਾ ਬਣਨ ਦੇ ਸਵਾਲ 'ਤੇ ਰਾਣਾ ਨੇ ਕਹੀ ਇਹ ਗੱਲ
ਰਾਣਾ ਦੱਗੂਬਾਤੀ ਨੇ ਹਾਲ ਹੀ ਵਿੱਚ ਇੰਡੀਆ ਟੂਡੇ ਕਨਕਲੇਵ ਵਿੱਚ ਸ਼ਿਰਕਤ ਕੀਤੀ ਸੀ। ਜਿੱਥੇ ਅਦਾਕਾਰ ਨੇ ਆਪਣੀ ਨਿੱਜੀ ਜ਼ਿੰਦਗੀ ਦੀਆਂ ਕਈ ਗੱਲਾਂ ਸਾਂਝੀਆਂ ਕੀਤੀਆਂ ਹਨ। ਇਸ ਦੌਰਾਨ ਜਦੋਂ ਰਾਣਾ ਨੂੰ ਪੁੱਛਿਆ ਗਿਆ ਕਿ ਹੁਣ ਤੁਸੀਂ ਫੈਮਿਲੀ ਮੈਨ ਬਣ ਗਏ ਹੋ ਤਾਂ ਇਸ ਸਵਾਲ 'ਤੇ ਰਾਣਾ ਨੇ ਕੋਈ ਜਵਾਬ ਨਹੀਂ ਦਿੱਤਾ, ਪਰ ਉਹ ਹੱਸਦੇ ਹੀ ਨਜ਼ਰ ਆਏ। ਜਿਸ ਤੋਂ ਬਾਅਦ ਅਭਿਨੇਤਾ ਦੇ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਰਾਣਾ ਹੁਣ ਪਿਤਾ ਬਣ ਗਿਆ ਹੈ ਅਤੇ ਮਿਹੀਕਾ ਨਾਲ ਆਪਣੀ ਜ਼ਿੰਦਗੀ ਵਿਚ ਬਹੁਤ ਖੁਸ਼ ਹੈ।

ਅਦਾਕਾਰ ਨਹੀਂ ਸਗੋਂ ਨਿਰਮਾਤਾ ਬਣਨਾ ਚਾਹੁੰਦਾ ਸੀ ਰਾਣਾ
ਇਸ ਇੰਟਰਵਿਊ 'ਚ ਰਾਣਾ ਨੇ ਆਪਣੇ ਐਕਟਿੰਗ ਕਰੀਅਰ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਐਕਟਰ ਨਹੀਂ ਬਲਕਿ ਪ੍ਰੋਡਿਊਸਰ ਬਣਨਾ ਚਾਹੁੰਦਾ ਸੀ। ਇਸੇ ਲਈ ਮੈਂ ਇੱਕ ਫਿਲਮ ਵੀ ਬਣਾਈ ਸੀ ਪਰ ਸਾਰਿਆਂ ਨੇ ਇਸ ਨੂੰ ਖਰੀਦਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਹੁਣ ਇਹ ਫਿਲਮ ਅੰਤਰਰਾਸ਼ਟਰੀ ਪੱਧਰ 'ਤੇ ਰਿਲੀਜ਼ ਹੋਣ ਤੋਂ ਬਾਅਦ ਦੋ ਐਵਾਰਡ ਜਿੱਤ ਚੁੱਕੀ ਹੈ। ਫਿਰ ਮੈਂ ਅਦਾਕਾਰੀ ਦੇ ਖੇਤਰ ਵਿੱਚ ਕਦਮ ਰੱਖਿਆ ਅਤੇ ਹਰ ਫਿਲਮ ਵਿੱਚ ਵੱਖਰਾ ਕਿਰਦਾਰ ਨਿਭਾਉਣ ਦੀ ਕੋਸ਼ਿਸ਼ ਕੀਤੀ।

ਦੱਸ ਦੇਈਏ ਕਿ ਰਾਣਾ ਅਤੇ ਮਿਹਿਕਾ ਬਜਾਜ ਦਾ ਵਿਆਹ ਲਾਕਡਾਊਨ ਦੌਰਾਨ 8 ਅਗਸਤ 2020 ਨੂੰ ਹੋਇਆ ਸੀ। ਦੋਵਾਂ ਦੇ ਵਿਆਹ 'ਚ ਕਰੀਬੀ ਲੋਕ ਹੀ ਸ਼ਾਮਲ ਹੋਏ ਸਨ। ਅਦਾਕਾਰ ਦੀ ਪਤਨੀ ਮਿਹਿਕਾ ਇੱਕ ਇਵੈਂਟ ਪਲੈਨਰ ​​ਹੈ। ਜਿਸ ਦਾ ਮੁੰਬਈ ਵਿੱਚ 'ਡਿਊ ਡ੍ਰੌਪ ਡਿਜ਼ਾਈਨ ਸਟੂਡੀਓ' ਵੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget