ਪੜਚੋਲ ਕਰੋ

Ranbir Alia Wedding: ਆਲੀਆ ਭੱਟ-ਰਣਬੀਰ ਕਪੂਰ ਦੀ ਵਿਆਹ ਮਗਰੋਂ ਪਹਿਲੀ ਤਸਵੀਰ ਆਈ ਸਾਹਮਣੇ

ਬਾਲੀਵੁੱਡ ਦਾ ਪਾਵਰ ਕਪਲ ਆਲੀਆ ਭੱਟ-ਰਣਬੀਰ ਕਪੂਰ ਵਿਆਹ ਦੇ ਬੰਧਨ 'ਚ ਬੱਝ ਗਿਆ ਹੈ। ਆਲੀਆ ਅਤੇ ਰਣਬੀਰ ਨੇ ਵਾਸਤੂ ਵਿੱਚ ਸੱਤ ਫੇਰੇ ਲਏ ਹਨ। ਵਿਆਹ ਦੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ।

Ranbir Alia Wedding: ਬਾਲੀਵੁੱਡ ਦਾ ਪਾਵਰ ਕਪਲ ਆਲੀਆ ਭੱਟ-ਰਣਬੀਰ ਕਪੂਰ ਵਿਆਹ ਦੇ ਬੰਧਨ 'ਚ ਬੱਝ ਗਿਆ ਹੈ। ਆਲੀਆ ਅਤੇ ਰਣਬੀਰ ਨੇ ਵਾਸਤੂ ਵਿੱਚ ਸੱਤ ਫੇਰੇ ਲਏ ਹਨ। ਵਿਆਹ ਦੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ। ਜਿਸ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ, ਉਹ ਅੱਜ ਪੂਰਾ ਹੋ ਗਿਆ ਹੈ। ਰਣਬੀਰ ਤੋਂ ਸੱਤ ਫੇਰੇ ਲੈਣ ਤੋਂ ਬਾਅਦ ਆਲੀਆ ਹੁਣ ਮਿਸਿਜ਼ ਕਪੂਰ ਬਣ ਗਈ ਹੈ। ਰਣਬੀਰ ਅਤੇ ਆਲੀਆ ਦੇ ਵਿਆਹ ਤੋਂ ਬਾਅਦ ਹੁਣ ਫੈਨਜ਼ ਦੋਵਾਂ ਦੀ ਪਹਿਲੀ ਝਲਕ ਦਾ ਇੰਤਜ਼ਾਰ ਕਰ ਰਹੇ ਸਨ। ਹਰ ਕੋਈ ਆਲੀਆ ਨੂੰ ਮਿਸਿਜ਼ ਕਪੂਰ ਬਣਦੇ ਦੇਖਣਾ ਚਾਹੁੰਦਾ ਹੈ। ਹੁਣ ਦੋਨਾਂ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ।

ਆਲੀਆ ਅਤੇ ਰਣਬੀਰ ਦੇ ਵਿਆਹ 'ਚ ਪੂਰਾ ਕਪੂਰ ਪਰਿਵਾਰ ਪਹੁੰਚਿਆ ਹੈ। ਭੈਣ ਰਿਧੀਮਾ ਕਪੂਰ ਅਤੇ ਮਾਂ ਨੀਤੂ ਕਪੂਰ ਦੇ ਲੁੱਕ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਨੀਤੂ ਕਪੂਰ ਦੇ ਲੁੱਕ ਦੀ ਗੱਲ ਕਰੀਏ ਤਾਂ ਉਸ ਨੇ ਮਲਟੀ ਕਲਰ ਦਾ ਲਹਿੰਗਾ ਪਾਇਆ ਹੋਇਆ ਹੈ, ਜਦੋਂ ਕਿ ਰਿਧੀਮਾ ਨੇ ਗੋਲਡਨ ਕਲਰ ਦਾ ਲਹਿੰਗਾ ਪਾਇਆ ਹੋਇਆ ਹੈ। ਮਾਂ-ਬੇਟੀ ਦੀ ਜੋੜੀ ਬਹੁਤ ਹੀ ਪਿਆਰੀ ਲੱਗ ਰਹੀ ਹੈ।

 

 

 
 
 
 
 
View this post on Instagram
 
 
 
 
 
 
 
 
 
 
 

A post shared by Alia Bhatt 🤍☀️ (@aliaabhatt)

ਤੁਹਾਨੂੰ ਦੱਸ ਦੇਈਏ ਕਿ ਆਲੀਆ ਅਤੇ ਰਣਬੀਰ ਦੇ ਵਿਆਹ ਦੀਆਂ ਰਸਮਾਂ 13 ਅਪ੍ਰੈਲ ਨੂੰ ਸ਼ੁਰੂ ਹੋਈਆਂ ਸਨ। ਮਹਿੰਦੀ ਫੰਕਸ਼ਨ 'ਚ ਪਹੁੰਚੇ ਸੈਲੇਬਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਹਨ। ਆਲੀਆ ਅਤੇ ਰਣਬੀਰ ਦੇ ਵਿਆਹ ਦੀ ਤਰੀਕ ਦੀ ਪੁਸ਼ਟੀ ਬੀਤੀ ਰਾਤ ਉਨ੍ਹਾਂ ਦੀ ਮਾਂ ਨੀਤੂ ਕਪੂਰ ਨੇ ਕੀਤੀ। ਫੋਟੋਗ੍ਰਾਫਰਜ਼ ਨਾਲ ਗੱਲਬਾਤ 'ਚ ਉਨ੍ਹਾਂ ਨੇ ਆਲੀਆ ਦੀ ਤਾਰੀਫ ਕੀਤੀ ਅਤੇ ਵਿਆਹ ਦੀ ਪੱਕੀ ਤਰੀਕ ਦੱਸੀ।

 

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget