ਪੜਚੋਲ ਕਰੋ

ਰਣਬੀਰ ਤੇ ਆਲੀਆ ਮੰਗਣੀ ਕਰਵਾਉਣ ਪਹੁੰਚੇ ਜੈਪੁਰ! ਚਾਚਾ ਰਣਧੀਰ ਕਪੂਰ ਨੇ ਦੱਸੀ ਸੱਚਾਈ

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਤੇ ਆਲੀਆ ਭੱਟ ਦੇ ਵਿਆਹ ਦੀਆਂ ਖ਼ਬਰਾਂ ਨੂੰ ਰਣਬੀਰ ਦੇ ਚਾਚਾ ਰਣਧੀਰ ਕਪੂਰ ਨੇ ਖਾਰਜ ਕਰ ਦਿੱਤਾ ਹੈ। ਦਰਅਸਲ, ਰਣਬੀਰ ਕਪੂਰ ਆਪਣੀ ਮਾਂ ਨੀਤੂ ਸਿੰਘ ਤੇ ਆਲੀਆ ਭੱਟ ਨਾਲ ਪਰਸੋਂ ਮੁੰਬਈ ਤੋਂ ਜੈਪੁਰ ਲਈ ਰਵਾਨਾ ਹੋਏ ਸੀ।

ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਤੇ ਆਲੀਆ ਭੱਟ ਦੇ ਵਿਆਹ ਦੀਆਂ ਖ਼ਬਰਾਂ ਨੂੰ ਰਣਬੀਰ ਦੇ ਚਾਚਾ ਰਣਧੀਰ ਕਪੂਰ ਨੇ ਖਾਰਜ ਕਰ ਦਿੱਤਾ ਹੈ। ਦਰਅਸਲ, ਰਣਬੀਰ ਕਪੂਰ ਆਪਣੀ ਮਾਂ ਨੀਤੂ ਸਿੰਘ ਤੇ ਆਲੀਆ ਭੱਟ ਨਾਲ ਪਰਸੋਂ ਮੁੰਬਈ ਤੋਂ ਜੈਪੁਰ ਲਈ ਰਵਾਨਾ ਹੋਏ ਸੀ। ਉਹ ਸਾਰੇ ਆਪਣੇ ਹੋਰ ਕਰੀਬੀ ਦੋਸਤਾਂ ਨਾਲ ਰਣਥਮਬੋਰੇ ਦੇ ਅਮਨ ਹੋਟਲ ਵਿੱਚ ਠਹਿਰੇ ਹੋਏ ਹਨ, ਜਿੱਥੇ ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਵੀ ਠਹਿਰੇ ਹੋਏ ਹਨ। ਰਣਬੀਰ ਤੇ ਆਲੀਆ ਦੇ ਕਈ ਨੇੜਲੇ ਲੋਕਾਂ ਦੇ ਇਕੱਠੇ ਹੋਣ ਤੋਂ ਬਾਅਦ ਕਿਆਸ ਲਾਏ ਜਾ ਰਹੇ ਸੀ ਕਿ ਦੋਨਾਂ ਦੀ ਮੰਗਣੀ ਹੋਣ ਵਾਲੀ ਹੈ। ਇਸ ਖ਼ਬਰ ਦੀ ਪੁਸ਼ਟੀ ਕਰਨ ਲਈ, ਜਦੋਂ ਏਬੀਪੀ ਨਿਊਜ਼ ਨੇ ਰਣਬੀਰ ਕਪੂਰ ਦੇ ਚਾਚੇ ਤੇ ਅਭਿਨੇਤਾ ਰਣਧੀਰ ਕਪੂਰ ਨਾਲ ਗੱਲ ਕੀਤੀ, ਤਾਂ ਉਸ ਨੇ ਇਸ ਖ਼ਬਰ ਤੋਂ ਸਪੱਸ਼ਟ ਤੌਰ ਤੇ ਇਨਕਾਰ ਕਰ ਦਿੱਤਾ ਤੇ ਇਸ ਖ਼ਬਰ ਨੂੰ ਪੂਰੀ ਤਰ੍ਹਾਂ ਝੂਠੀ ਕਰਾਰ ਦਿੱਤਾ। ਰਣਧੀਰ ਕਪੂਰ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ "ਨੀਤੂ ਉੱਥੇ ਛੁੱਟੀਆਂ ਮਨਾਉਣ ਤੇ ਨਵੇਂ ਸਾਲ ਦਾ ਜਸ਼ਨ ਮਨਾਉਣ ਆਈ ਹੋਈ ਹੈ। ਕੁਝ ਹੋਰ ਨਹੀਂ ਹੈ।" ਕਪੂਰ ਪਰਿਵਾਰ ਦੇ ਇੱਕ ਹੋਰ ਮੈਂਬਰ ਨੇ ਵੀ ਰਣਬੀਰ ਅਤੇ ਆਲੀਆ ਦੀ ਸਗਾਈ ਦੀ ਖ਼ਬਰ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਸਾਰੇ ਛੁੱਟੀਆਂ ਮਨਾਉਣ ਗਏ ਹੋਏ ਹਨ। ਏਬੀਪੀ ਨਿਊਜ਼ ਨੇ ਆਲੀਆ ਭੱਟ ਦੀ ਮਾਂ ਤੇ ਅਦਾਕਾਰਾ ਸੋਨੀ ਰਜ਼ਦਾਨ ਨਾਲ ਵੀ ਸੰਪਰਕ ਕੀਤਾ ਸੀ, ਪਰ ਉਸ ਨੇ ਅਜਿਹੀਆਂ ਖ਼ਬਰਾਂ ਦੀ ਪੁਸ਼ਟੀ ਜਾਂ ਇਨਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ਨੇ ਕਿਹਾ, "ਮੈਂ ਇਸ ਬਾਰੇ ਟਿੱਪਣੀ ਨਹੀਂ ਕਰਨਾ ਚਾਹੁੰਦੀ ।" ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਰਣਬੀਰ ਕਪੂਰ ਨੇ ਪੱਤਰਕਾਰ ਰਾਜੀਵ ਮਸੰਦ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਇਸ ਸਾਲ ਜੇਕਰ ਕੋਵਿਡ-19 ਮਹਾਮਾਰੀ ਨਾ ਵਾਪਰਦੀ ਤਾਂ ਉਹ ਆਲੀਆ ਨਾਲ ਵਿਆਹ ਕਰਵਾ ਲੈਂਦਾ।

ਟਾਪ ਹੈਡਲਾਈਨ

Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Embed widget