ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਆਲੀਆ ਭੱਟ-ਰਣਬੀਰ ਕਪੂਰ ਦੀ ਫ਼ਿਲਮ ਬ੍ਰਹਿਮਸਤਰ 400 ਕਰੋੜ ਦੇ ਬਜਟ `ਚ ਬਣੀ, ਜੇ ਫ਼ਲਾਪ ਹੋਈ ਤਾਂ...

Brahmastra Budget: ਰਣਬੀਰ ਕਪੂਰ ਅਤੇ ਆਲੀਆ ਭੱਟ ਸਟਾਰਰ ਫਿਲਮ ਬ੍ਰਹਮਾਸਤਰ ਨੂੰ ਇਸ ਸਾਲ ਦੀਆਂ ਸਭ ਤੋਂ ਵੱਡੀਆਂ ਰਿਲੀਜ਼ਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਫਿਲਮ 'ਤੇ 400 ਕਰੋੜ ਤੋਂ ਜ਼ਿਆਦਾ ਖਰਚ ਕੀਤੇ ਗਏ ਹਨ।

Alia Bhatt Ranbir Kapoor Brahmastra: ਰਣਬੀਰ ਕਪੂਰ ਅਤੇ ਆਲੀਆ ਭੱਟ ਸਟਾਰਰ ਫਿਲਮ 'ਬ੍ਰਹਮਾਸਤਰ' ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਹੈ। ਫਿਲਮ ਹੁਣ ਰਿਲੀਜ਼ ਹੋਣ ਤੋਂ ਕੁਝ ਦਿਨ ਦੂਰ ਹੈ। ਇਸ ਫਿਲਮ ਨੂੰ ਸਾਲ ਦੀ ਸਭ ਤੋਂ ਵੱਡੀ ਰਿਲੀਜ਼ ਫਿਲਮ ਮੰਨਿਆ ਜਾ ਰਿਹਾ ਹੈ। ਅਜਿਹੇ 'ਚ ਜ਼ਾਹਿਰ ਹੈ ਕਿ ਫਿਲਮ ਦਾ ਬਜਟ ਵੀ ਮਾਮੂਲੀ ਨਹੀਂ ਹੋਵੇਗਾ। ਫਿਲਮ ਦੇ ਬਜਟ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ।

9 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਫਿਲਮ 'ਬ੍ਰਹਮਾਸਤਰ' ਨੂੰ ਹੁਣ ਤੱਕ ਦੀ ਸਭ ਤੋਂ ਮਹਿੰਗੀ ਫਿਲਮ ਕਿਹਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲਮ ਦੇ ਹਰ ਸੀਨ ਨੂੰ ਕ੍ਰੀਏਟ ਕਰਨ ਲਈ ਜ਼ਬਰਦਸਤ ਖਰਚਾ ਕੀਤਾ ਗਿਆ ਹੈ। ਖਬਰਾਂ ਮੁਤਾਬਕ ਫਿਲਮ ਦੇ ਮੇਕਰਸ ਨੇ 410 ਕਰੋੜ ਰੁਪਏ ਖਰਚ ਕੀਤੇ ਹਨ। ਵੱਡੀ ਗੱਲ ਇਹ ਹੈ ਕਿ ਇਸ ਬਜਟ 'ਚ ਫਿਲਮ ਦੇ ਪ੍ਰਮੋਸ਼ਨ ਅਤੇ ਸਿਨੇਮਾਘਰਾਂ 'ਚ ਲਿਆਉਣ ਦਾ ਖਰਚ ਸ਼ਾਮਲ ਨਹੀਂ ਹੈ। ਫਿਲਮ 'ਤੇ ਇੰਨਾ ਖਰਚ ਕਰਨ ਦੇ ਪਿੱਛੇ ਨਿਰਮਾਤਾਵਾਂ ਦਾ ਮੰਨਣਾ ਹੈ ਕਿ ਦਰਸ਼ਕਾਂ ਨੂੰ ਇਸ ਫਿਲਮ ਤੋਂ ਪਰਦੇ 'ਤੇ ਅਜਿਹਾ ਅਨੁਭਵ ਮਿਲੇਗਾ ਜੋ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇ ਕਿਤੇ ਇਹ ਫ਼ਿਲਮ ਨਾ ਚੱਲੀ ਤਾਂ ਮੇਕਰਜ਼ ਦੇ ਨਾਲ ਨਾਲ ਪੂਰਾ ਬਾਲੀਵੁੱਡ ਡੁੱਬ ਜਾਵੇਗਾ।

ਫਿਲਮ ਦੀ ਟੀਮ ਨੂੰ ਬ੍ਰਹਮਾਸਤਰ 'ਤੇ ਪੂਰਾ ਭਰੋਸਾ
ਖਬਰਾਂ 'ਚ ਦੱਸਿਆ ਜਾ ਰਿਹਾ ਹੈ ਕਿ ਡਿਜ਼ਨੀ ਅਤੇ ਧਰਮਾ ਪ੍ਰੋਡਕਸ਼ਨ ਦੀ ਪੂਰੀ ਟੀਮ ਨੂੰ ਭਰੋਸਾ ਹੈ ਕਿ ਬ੍ਰਹਮਾਸਤਰ ਨਾ ਸਿਰਫ ਲੋਕਾਂ ਦੇ ਦਿਲਾਂ 'ਚ ਸਗੋਂ ਬਾਕਸ ਆਫਿਸ 'ਤੇ ਵੀ ਰਾਜ ਕਰੇਗੀ। ਜਾਣਕਾਰੀ ਲਈ ਦੱਸ ਦੇਈਏ ਕਿ ਫਿਲਮ 'ਚ ਰਣਬੀਰ ਕਪੂਰ ਸ਼ਿਵਾ ਨਾਂ ਦੇ ਨੌਜਵਾਨ ਦੀ ਭੂਮਿਕਾ 'ਚ ਹਨ, ਜਿਸ ਕੋਲ ਜਾਦੂਈ ਸ਼ਕਤੀ ਹੈ। ਫਿਲਮ 'ਚ ਆਲੀਆ ਭੱਟ, ਅਮਿਤਾਭ ਬੱਚਨ, ਮੌਨੀ ਰਾਏ ਅਤੇ ਨਾਗਾਰਜੁਨ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।

ਫਿਲਮ ਦਾ ਬਜਟ ਕਿਵੇਂ ਵਧਿਆ?
ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ 2020 'ਚ ਰਿਲੀਜ਼ ਹੋਣੀ ਸੀ ਪਰ ਕੋਰੋਨਾ ਮਹਾਮਾਰੀ ਕਾਰਨ ਇਸ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਅਤੇ ਫਿਲਮ ਦਾ ਬਜਟ ਵਧਦਾ ਗਿਆ। ਅਜਿਹੇ 'ਚ ਫਿਲਮ ਦੀ ਸਟਾਰਕਾਸਟ ਦੀ ਫੀਸ ਵੀ ਘੱਟ ਨਹੀਂ ਹੈ। ਖਬਰਾਂ ਮੁਤਾਬਕ ਰਣਬੀਰ ਕਪੂਰ ਨੇ ਮੁੱਖ ਭੂਮਿਕਾ ਲਈ 25-30 ਕਰੋੜ ਰੁਪਏ ਲਏ ਹਨ। ਇਸ ਦੇ ਨਾਲ ਹੀ ਆਲੀਆ ਨੇ 10-11 ਕਰੋੜ ਰੁਪਏ ਚਾਰਜ ਕੀਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
Punjab News: ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
Punjab News: ਪੰਜਾਬ 'ਚ 5 ਮਾਰਚ ਨੂੰ ਲੈ ਹੋਇਆ ਵੱਡਾ ਐਲਾਨ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ 5 ਮਾਰਚ ਨੂੰ ਲੈ ਹੋਇਆ ਵੱਡਾ ਐਲਾਨ, ਜਾਣੋ ਪੂਰਾ ਮਾਮਲਾ
Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ
Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ 'ਤੇ ਬੈਠੇ ਲਾੜੇ ਨਾਲ ਵਾਪਰਿਆ ਭਾਣਾ, ਦੇਖੋ ਮੌਤ ਦਾ ਲਾਈਵ ਵੀਡੀਓ
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ 'ਤੇ ਬੈਠੇ ਲਾੜੇ ਨਾਲ ਵਾਪਰਿਆ ਭਾਣਾ, ਦੇਖੋ ਮੌਤ ਦਾ ਲਾਈਵ ਵੀਡੀਓ
Advertisement
ABP Premium

ਵੀਡੀਓਜ਼

ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ  112 ਭਾਰਤੀ ਡਿਪੋਰਟ  ਹੋ ਕੇ ਆਏ ਭਾਰਤ116 ਡਿਪੋਰਟੀਆਂ ਨੂੰ ਲੈਕੇ NRI ਮੰਤਰੀ Action Mode 'ਚ  ਅੰਮ੍ਰਿਤਸਰ ਪੰਹੁਚ ਕੀਤਾ...ਪਵਿੱਤਰ ਧਰਤੀ ਨਾਲ ਮੱਥਾ ਲਾਉਣ ਵਾਲਿਆਂ ਦੇ ਨਾਮੋ-ਨਿਸ਼ਾਨ ਮਿਟ ਗਏ। CM  ਮਾਨ ਦੀ ਕੇਂਦਰ ਨੂੰ ਚਿਤਾਵਨੀ!ਸਾਬਕਾ CM ਬੇਅੰਤ ਸਿੰਘ ਵਰਗਾ ਹਾਲ ਹੋਵੇਗਾ CM ਭਗਵੰਤ ਮਾਨ ਦਾ  ਪੰਨੂ ਦੀ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
Punjab News: ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
Punjab News: ਪੰਜਾਬ 'ਚ 5 ਮਾਰਚ ਨੂੰ ਲੈ ਹੋਇਆ ਵੱਡਾ ਐਲਾਨ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ 5 ਮਾਰਚ ਨੂੰ ਲੈ ਹੋਇਆ ਵੱਡਾ ਐਲਾਨ, ਜਾਣੋ ਪੂਰਾ ਮਾਮਲਾ
Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ
Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ 'ਤੇ ਬੈਠੇ ਲਾੜੇ ਨਾਲ ਵਾਪਰਿਆ ਭਾਣਾ, ਦੇਖੋ ਮੌਤ ਦਾ ਲਾਈਵ ਵੀਡੀਓ
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ 'ਤੇ ਬੈਠੇ ਲਾੜੇ ਨਾਲ ਵਾਪਰਿਆ ਭਾਣਾ, ਦੇਖੋ ਮੌਤ ਦਾ ਲਾਈਵ ਵੀਡੀਓ
Punjab News: ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਮੱਚੀ ਹਲਚਲ, ਪੰਜਾਬ ਸਰਕਾਰ ਏਜੰਟਾਂ ਅਤੇ ਇਮੀਗ੍ਰੇਸ਼ਨ ਮਾਲਕਾਂ ਵਿਰੁੱਧ ਹੋਈ ਸਖ਼ਤ
ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਮੱਚੀ ਹਲਚਲ, ਪੰਜਾਬ ਸਰਕਾਰ ਏਜੰਟਾਂ ਅਤੇ ਇਮੀਗ੍ਰੇਸ਼ਨ ਮਾਲਕਾਂ ਵਿਰੁੱਧ ਹੋਈ ਸਖ਼ਤ
Traffic Challan: ਇਸ ਐਕਸਪ੍ਰੈਸਵੇਅ 'ਤੇ ਵਾਹਨ ਚਾਲਕ ਰਹਿਣ ਸਾਵਧਾਨ! ਇਸ ਗਲਤੀ 'ਤੇ ਕੱਟਿਆ ਜਾਏਗਾ 20 ਹਜ਼ਾਰ ਦਾ ਚਲਾਨ
ਇਸ ਐਕਸਪ੍ਰੈਸਵੇਅ 'ਤੇ ਵਾਹਨ ਚਾਲਕ ਰਹਿਣ ਸਾਵਧਾਨ! ਇਸ ਗਲਤੀ 'ਤੇ ਕੱਟਿਆ ਜਾਏਗਾ 20 ਹਜ਼ਾਰ ਦਾ ਚਲਾਨ
Punjab News: 116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..
116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..
Big Breaking: ਅਮਰੀਕਾ ਤੋਂ ਡਿਪੋਰਟ ਹੋਏ ਦੋ ਪਟਿਆਲਾ ਦੇ ਨੌਜਵਾਨ ਗ੍ਰਿਫਤਾਰ, ਵੱਡਾ ਕਾਂਡ ਕਰ ਭੱਜੇ ਸੀ ਵਿਦੇਸ਼; ਚੜ੍ਹੇ ਪੁਲਿਸ ਦੇ ਹੱਥੇ...
ਅਮਰੀਕਾ ਤੋਂ ਡਿਪੋਰਟ ਹੋਏ ਦੋ ਪਟਿਆਲਾ ਦੇ ਨੌਜਵਾਨ ਗ੍ਰਿਫਤਾਰ, ਵੱਡਾ ਕਾਂਡ ਕਰ ਭੱਜੇ ਸੀ ਵਿਦੇਸ਼; ਚੜ੍ਹੇ ਪੁਲਿਸ ਦੇ ਹੱਥੇ...
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.