ਪੜਚੋਲ ਕਰੋ

ਆਖਰ ਆ ਹੀ ਗਈ ਆਲਿਆ-ਰਣਬੀਰ ਦੀ ‘ਬ੍ਰਹਮਾਸਤਰ’ !

ਮੁੰਬਈ: ਆਲਿਆ ਭੱਟ ਤੇ ਰਣਬੀਰ ਕਪੂਰ ਦੀ ਫ਼ਿਲਮ ‘ਬ੍ਰਹਮਾਸਤਰ’ ਨੂੰ ਲੈ ਕੇ ਵੱਡਾ ਐਲਾਨ ਹੋਇਆ ਹੈ। ਫ਼ਿਲਮ ਦੀ ਰਿਲੀਜ਼ ਡੇਟ ਅਨਾਉਂਸ ਹੋ ਗਈ ਹੈ। ਜੀ ਹਾਂ ਕਰਨ ਜੌਹਰ ਨੇ ਟਵੀਟ ਕਰਦੇ ਹੋਏ ਕਿਹਾ, "ਫ਼ਿਲਮ 'ਬ੍ਰਹਮਾਸਤਰ’ ਕ੍ਰਿਸਮਸ ਮੌਕੇ ਰਿਲੀਜ਼ ਹੋਵੇਗੀ।" ਇਸ ਫ਼ਿਲਮ ਦੀ ਰਿਲੀਜ਼ ਦਾ ਆਲਿਆ ਤੇ ਰਣਬੀਰ ਦੋਵਾਂ ਦੇ ਫੈਨਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ‘ਬ੍ਰਹਮਾਸਤਰ’ ਦੀ ਸ਼ੂਟਿੰਗ ਖ਼ਤਮ ਹੋ ਚੁੱਕੀ ਹੈ ਤੇ ਫ਼ਿਲਮ ਦੇ ਸੈੱਟ ਤੋਂ ਆਲਿਆ-ਰਣਬੀਰ ਨਾਲ ਬਾਕੀ ਸਟਾਰਸ ਦੀਆਂ ਵੀ ਕਈ ਤਸਵੀਰਾਂ ਵਾਈਰਲ ਹੋਈਆ ਹਨ ਜਿਨ੍ਹਾਂ ਨੂੰ ਫੈਨਸ ਨੇ ਕਾਫੀ ਪਸੰਦ ਵੀ ਕੀਤਾ ਸੀ। ਇਸ ਫ਼ਿਲਮ ਨਾਲ ਪਹਿਲੀ ਵਾਰ ਆਲਿਆ ਤੇ ਰਣਬੀਰ ਦੀ ਜੋੜੀ ਸਕਰੀਨ ‘ਤੇ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਫ਼ਿਲਮ ‘ਚ ਅਮਿਤਾਭ ਬੱਚਨ, ਮੌਨੀ ਰਾਏ, ਨਾਗਾਰਜੁਨ, ਡਿੰਪਲ ਕਪਾਡੀਆ ਵੀ ਹਨ। ‘ਬ੍ਰਹਮਾਸਤਰ’ ਦੀ ਸ਼ੂਟਿੰਗ ਸਮੇਂ ਹੀ ਆਲਿਆ-ਰਣਬੀਰ ਦੀਆਂ ਨਜ਼ਦੀਕੀਆਂ ਵਧੀਆਂ ਸੀ। ਦੋਵਾਂ ਦੇ ਪਿਆਰ ਦੇ ਚਰਚੇ ਇੱਥੋਂ ਹੀ ਸ਼ੁਰੂ ਹੋਏ ਸੀ। ਆਲਿਆ-ਰਣਬੀਰ ਦੀ ਫ਼ਿਲਮ ਸਲਮਾਨ ਖ਼ਾਨ ਦੀ ਫ਼ਿਲਮ ‘ਕਿੱਕ-2’ ਨਾਲ ਰਿਲੀਜ਼ ਹੋਣ ਵਾਲੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਬਾਕਸ-ਆਫਿਸ ‘ਤੇ ਦੋਵੇਂ ਫ਼ਿਲਮਾਂ ਚੰਗਾ ਪ੍ਰਦਰਸ਼ਨ ਕਰਨਗੀਆਂ। ਉਂਝ ਦੇਖਿਆ ਜਾਵੇ ਤਾਂ ਅਜੇ ਤਕ ਆਲਿਆ ਦੀ ਕੋਈ ਵੀ ਫ਼ਿਲਮ ਫਲੌਪ ਨਹੀਂ ਹੋਈ। ਦੋਵਾਂ ਫ਼ਿਲਮਾਂ ਦਾ ਬਾਕਸਆਫਿਸ ਕਲੈਸ਼ ਦੇਖਣ ਵਾਲਾ ਹੋਵੇਗਾ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Embed widget