ਪੜਚੋਲ ਕਰੋ

ਰਣਬੀਰ-ਆਲਿਆ ਇੰਝ ਸੈਲੀਬ੍ਰੇਟ ਕਰਨਗੇ ਨਿਊ ਈਅਰ, ਇਹ ਹੈ ਸਬੂਤ

ਮੁੰਬਈ: ਰਣਬੀਰ ਕਪੂਰ ਤੇ ਆਲਿਆ ਭੱਟ ਕਾਫੀ ਲੰਬੇ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ। ਹਾਲ ਹੀ ਵਿੱਚ ਆਲਿਆ ਨੇ ਖੁਦ ਕਰਨ ਜੌਹਰ ਦੇ ਸ਼ੋਅ ‘ਚ ਰਣਬੀਰ ਨਾਲ ਆਪਣੇ ਰਿਸ਼ਤੇ ‘ਤੇ ਮੋਹਰ ਲਾਈ ਹੈ। ਦੋਵਾਂ ਦੀ ਅਕਸਰ ਇਕੱਠੇ ਘੁੰਮਦਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਹਨ। ਹੁਣ ਇੱਕ ਵਾਰ ਫੇਰ ਦੋਵਾਂ ਦੀ ਫੋਟੋ ਸਾਹਮਣੇ ਆਈ ਹੈ ਜਿਸ ‘ਚ ਦੋਵੇਂ ਨਿਊਯਾਰਕ ‘ਚ ਨਜ਼ਰ ਆ ਰਹੇ ਹਨ। ਜੀ ਹਾਂ, ਆਲਿਆ-ਰਣਬੀਰ ਇੱਕ ਵਾਰ ਫੇਰ ਨਿਊਯਾਰਕ ਪਹੁੰਚੇ ਹਨ ਜਿੱਥੇ ਉਹ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਇਕੱਠੇ ਕਰਨ ਜਾ ਰਹੇ ਹਨ। ਉਂਝ ਪਿਛਲੇ ਕੁਝ ਸਮੇਂ ਤੋਂ ਰਿਸ਼ੀ ਕਪੂਰ ਵੀ ਨਿਊਯਾਰਕ ‘ਚ ਆਪਣਾ ਇਲਾਜ ਕਰਵਾ ਰਹੇ ਹਨ। ਸ਼ਾਇਦ ਇਸੇ ਲਈ ਆਲਿਆ ਵੀ ਇੱਥੇ ਹੀ ਗਈ ਹੈ।
View this post on Instagram
 
[More Pictures] Ranbir Kapoor and Alia Bhatt clicked with fans in New York. #RanbirKapoor #Ranbir #AliaaBhatt #Bollywood

A post shared by Ranbir Kapoor Universe (@ranbirkapooruniverse) on

ਦੋਵਾਂ ਦੀ ਜੋੜੀ ਜਲਦੀ ਹੈ ਫ਼ਿਲਮ ‘ਬ੍ਰਹਮਾਸਤਰ’ ‘ਚ ਨਜ਼ਰ ਆਉਣ ਵਾਲੀ ਹੈ। ਇਸ ਦੀ ਸ਼ੂਟਿੰਗ ਸਮੈਨ ਹੀ ਦੋਨਾਂ ‘ਚ ਨਜ਼ਦੀਕੀ ਵਧੀ ਸੀ ਜੋ ਜਲਦੀ ਹੀ ਦੋਸਤੀ ਤੋਂ ਪਿਆਰ ‘ਚ ਬਦਲ ਗਈ। ਖ਼ਬਰਾਂ ਤਾਂ ਇਹ ਵੀ ਹਨ ਕਿ ਦੋਨੋਂ ਜਲਦੀ ਹੀ ਵਿਆਹ ਵੀ ਕਰ ਸਕਦੇ ਹਨ ਪਰ ਕਦੋਂ ਹੁਣ ਇਹ ਦੇਖਣਾ ਖਾਸ ਹੈ।

ਟਾਪ ਹੈਡਲਾਈਨ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget