ਪੜਚੋਲ ਕਰੋ

ਰਣਬੀਰ ਕਪੂਰ ਤੇ ਆਲੀਆ ਭੱਟ ਇਸ ਦਿਨ ਲੈਣਗੇ ਸੱਤ ਫੇਰੇ, ਵੈਨਿਊ ਬਾਰੇ ਵੀ ਖੁਲਾਸਾ!

ਬਾਲੀਵੁੱਡ ਦੇ ਮਸ਼ਹੂਰ ਲਵ ਬਰਡਸ ਰਣਬੀਰ ਕਪੂਰ (Ranbir Kapoor) ਤੇ ਆਲੀਆ ਭੱਟ (Alia Bhatt) ਬਾਰੇ ਕਾਫੀ ਸਮੇਂ ਤੋਂ ਖਬਰਾਂ ਆ ਰਹੀਆਂ ਹਨ ਕਿ ਇਹ ਜੋੜਾ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ।

ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਲਵ ਬਰਡਸ ਰਣਬੀਰ ਕਪੂਰ (Ranbir Kapoor) ਤੇ ਆਲੀਆ ਭੱਟ (Alia Bhatt) ਬਾਰੇ ਕਾਫੀ ਸਮੇਂ ਤੋਂ ਖਬਰਾਂ ਆ ਰਹੀਆਂ ਹਨ ਕਿ ਇਹ ਜੋੜਾ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ। ਹਰ ਰੋਜ਼ ਰਣਬੀਰ ਤੇ ਆਲੀਆ ਨੂੰ ਇਕੱਠੇ ਸਪਾਟ ਕੀਤੇ ਜਾਂਦੇ ਹਨ। ਇੰਨਾ ਹੀ ਨਹੀਂ, ਜਦੋਂ ਵੀ ਇਹ ਜੋੜੀ ਜਨਤਕ ਤੌਰ 'ਤੇ ਇਕੱਠੇ ਦਿਖਾਈ ਦਿੰਦੀ ਹੈ, ਤਾਂ ਇਹ ਪੁੱਛਿਆ ਜਾਂਦਾ ਹੈ ਕਿ ਉਹ ਕਦੋਂ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਦਾ ਇਹ ਇੰਤਜ਼ਾਰ ਪੂਰੀ ਤਰ੍ਹਾਂ ਖਤਮ ਹੋਣ ਵਾਲਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਰਣਵੀਰ ਅਤੇ ਆਲੀਆ ਆਪਣੇ ਪ੍ਰਸ਼ੰਸਕਾਂ ਨੂੰ ਜ਼ਿਆਦਾ ਇੰਤਜ਼ਾਰ ਨਹੀਂ ਕਰਨਗੇ, ਸਗੋਂ ਇਸ ਮਹੀਨੇ ਵਿਆਹ ਕਰ ਲੈਣਗੇ।

ਕਈ ਰਿਪੋਰਟਾਂ 'ਚ ਕਿਹਾ ਜਾ ਰਿਹਾ ਹੈ ਕਿ ਇਸ ਜੋੜੇ ਦੇ ਵਿਆਹ ਦੀ ਤਰੀਕ ਪੱਕੀ ਹੋ ਗਈ ਹੈ। ਇੰਨਾ ਹੀ ਨਹੀਂ ਵਿਆਹ ਦੀਆਂ ਰਸਮਾਂ ਤੋਂ ਲੈ ਕੇ ਪਹਿਰਾਵੇ ਤੱਕ ਦਾ ਕੰਮ ਚੱਲ ਰਿਹਾ ਹੈ। ਨੀਤੂ ਕਪੂਰ ਨੂੰ ਹਾਲ ਹੀ 'ਚ ਮਨੀਸ਼ ਮਲਹੋਤਰਾ ਦੇ ਸਟੋਰ 'ਚ ਦੇਖਿਆ ਗਿਆ ਸੀ। ਦੂਜੇ ਪਾਸੇ ਜੇਕਰ ਦੋਹਾਂ ਦੇ ਵਿਆਹ ਸਥਾਨ ਦੀ ਗੱਲ ਕਰੀਏ ਤਾਂ ਕਿਹਾ ਜਾ ਰਿਹਾ ਹੈ ਕਿ ਉਹ ਚੇਂਬੂਰ ਦੇ ਆਰਕੇ ਹਾਊਸ 'ਚ ਵਿਆਹ ਕਰਨ ਜਾ ਰਹੇ ਹਨ। ਪਹਿਲਾਂ ਇਹ ਵੀ ਖਬਰਾਂ ਆਈਆਂ ਸਨ ਕਿ ਰਣਬੀਰ ਅਤੇ ਆਲੀਆ ਡੇਸਟੀਨੇਸ਼ਨ ਵੈਡਿੰਗ ਕਰਨ ਜਾ ਰਹੇ ਹਨ, ਪਰ ਹੁਣ ਕਿਹਾ ਜਾ ਰਿਹਾ ਹੈ ਕਿ ਦੋਵੇਂ ਆਰਕੇ ਹਾਊਸ ਵਿੱਚ ਹੀ ਸੱਤ ਫੇਰੇ ਲੈਣਗੇ।

View this post on Instagram
 
A post shared by Alia Bhatt 🤍☀️ (@aliaabhatt)

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਬੀਰ ਕਪੂਰ ਅਤੇ ਆਲੀਆ ਭੱਟ ਦੋਵੇਂ ਫਿਲਮ 'ਬ੍ਰਹਮਾਸਤਰ' 'ਚ ਇਕੱਠੇ ਨਜ਼ਰ ਆਉਣ ਵਾਲੇ ਹਨ। ਪ੍ਰਸ਼ੰਸਕ ਇਸ ਜੋੜੀ ਨੂੰ ਵੱਡੇ ਪਰਦੇ 'ਤੇ ਇਕੱਠੇ ਦੇਖਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਫਿਲਮ 'ਚ ਉਨ੍ਹਾਂ ਦੀ ਜ਼ਬਰਦਸਤ ਕੈਮਿਸਟਰੀ ਦੇਖਣ ਨੂੰ ਮਿਲੇਗੀ। ਇਹ ਫਿਲਮ ਸਤੰਬਰ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਜੋੜੀ ਦੀ ਪ੍ਰੇਮ ਕਹਾਣੀ 'ਬ੍ਰਹਮਾਸਤਰ' ਦੇ ਸੈੱਟ 'ਤੇ ਹੀ ਸ਼ੁਰੂ ਹੋਈ ਸੀ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget