ਪੜਚੋਲ ਕਰੋ

ਫ਼ਿਲਮ ਤੋਂ ਬਾਅਦ ਫੇਰ ਇੱਕਠੇ ਨਜ਼ਰ ਆਏ ਸੰਜੂ ਅਤੇ ਕਮਲੀ, ਤਸਵੀਰ ਹੋ ਰਹੀ ਵਾਇਰਲ

ਮੁੰਬਈ: ਪਿਛਲੇ ਸਾਲ ਰਣਬੀਰ ਕਪੂਰ ਦੀ ਲਾਈਫ ਦੀ ਮਾਈਲਸਟੋਨ ਫ਼ਿਲਮ ‘ਸੰਜੂ’ ਰਹੀ। ਜਿਸ ਨੇ ਰਣਬੀਰ ਦੇ ਕਰਿਅਰ ਨੂੰ ਇੱਕ ਵਾਰ ਫੇਰ ਚਲਾ ਦਿੱਤਾ। ਫ਼ਿਲਮ ‘ਚ ਉਸ ਨੇ ਸੰਜੇ ਦੱਤ ਦਾ ਰੋਲ ਅਦਾ ਕੀਤਾ ਸੀ ਅਤੇ ਸੰਜੇ ਦੇ ਬੇਸਟ ਫ੍ਰੈਂਡ ਕਮਲੀ ਦਾ ਰੋਲ ਬਾਲੀਵੁੱਡ ਦੇ ਬਹਿਤਰੀਨ ਐਕਟਰ ਵਿੱਕੀ ਕੋਸ਼ਲ ਨੇ ਕੀਤਾ ਸੀ। ਦੋਵਾਂ ਸਟਾਰਸ ਦੀ ਐਕਟਿੰਗ ਅਤੇ ਦੋਸਤੀ ਨੇ ਲੋਕਾਂ ਨੂੰ ਕਾਫੀ ਭਾਵੁਕ ਕੀਤਾ ਸੀ। ਇਸ ਫ਼ਿਲਮ ਤੋਂ ਬਾਅਦ ਇੱਕ ਵਾਰ ਫੇਰ ਸੰਜੂ ਅਤੇ ਕਮਲੀ ਨੂੰ ਇੱਕੋ ਫਰੇਮ ‘ਚ ਕੈਪਚਰ ਕੀਤਾ ਗਿਆ ਹੈ। ਦੋਵਾਂ ਦੀ ਤਸਵੀਰ ਨੂੰ ਫੈਨਸ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਵੀ ਕਰ ਰਹੇ ਹਨ। ਜੀ ਹਾਂ ਹਾਲ ਹੀ ਬੀ-ਟਾਊਨ ਦੇ ਕਈ ਸਟਾਰਸ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮਿਲਣ ਗਏ ਸੀ। ਜਿੱਥੇ ਰਣਬੀਰ ਕਪੂਰ ਅਤੇ ਵਿੱਕੀ ਕੋਸ਼ਲ ਵੀ ਮੌਜੂਦ ਸੀ।
View this post on Instagram
 
Chocolate Boys🍫🍫👬 @vickykaushal09 #URI #vickykaushal #ranbirkapoor

A post shared by Vicky Kaushal (@vickykaushal09_) on

ਇਸੇ ਦੌਰਾਨ ਦੋਵਾਂ ਸਟਾਰਸ ਦੀ ਇੱਕ ਵਾਰ ਫੇਰ ਮੁਲਾਕਾਤ ਹੋਈ ਅਤੇ ਦੋਵਾਂ ਦੀ ਖੁਸ਼ੀ ਦੇਖਣ ਵਾਲੀ ਹੈ। ਇਨ੍ਹਾਂ ਦੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ‘ਚ ਰਣਬੀਰ-ਵਿੱਕੀ ਚਾਕਲੇਟ ਦਾ ਲੁਤੱਫ ਉਠਾਉਂਦੇ ਨਜ਼ਰ ਆ ਰਹੇ ਹਨ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget