ਪੜਚੋਲ ਕਰੋ

Ranbir Kapoor: ਰਣਬੀਰ ਕਪੂਰ ਨੇ ਫੋਟੋ ਖਿਚਵਾਉਣ ਗਏ ਫੈਨ ਨਾਲ ਕੀਤੀ ਬਦਸਲੂਕੀ, ਸੁੱਟ ਦਿੱਤਾ ਓਹਦਾ ਫੋਨ, ਵੀਡੀਓ ਵਾਇਰਲ

Ranbir Kapoor Viral Video: ਰਣਬੀਰ ਕਪੂਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਆਪਣੇ ਫੈਨਜ਼ 'ਤੇ ਆਪਣਾ ਗੁੱਸਾ ਕੱਢਦੇ ਨਜ਼ਰ ਆ ਰਹੇ ਹਨ। ਦੇਖੋ ਵਾਇਰਲ ਹੋ ਰਹੀ ਵੀਡੀਓ।

Ranbir Kapoor throws his fan phone in Viral video: ਰਣਬੀਰ ਕਪੂਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ 'ਚ ਇਕ ਫੈਨ ਰਣਬੀਰ ਕਪੂਰ ਨਾਲ ਫੋਟੋ ਖਿਚਵਾਉਣ ਲਈ ਕਾਫੀ ਉਤਸ਼ਾਹਿਤ ਨਜ਼ਰ ਆ ਰਿਹਾ ਹੈ ਪਰ ਫੋਨ 'ਚ ਖਰਾਬੀ ਕਾਰਨ ਫੈਨ ਉਸ ਨਾਲ ਸੈਲਫੀ ਲੈਣ 'ਚ ਅਸਫਲ ਰਿਹਾ। ਪਰ ਇਸ ਦੌਰਾਨ ਰਣਬੀਰ ਕਪੂਰ ਕੁਝ ਅਜਿਹਾ ਕਰ ਦਿੰਦੇ ਹਨ, ਜਿਸ ਤੋਂ ਬਾਅਦ ਇਹ ਵੀਡੀਓ ਅੱਗ ਵਾਂਗ ਫੈਲ ਗਈ ਹੈ। ਹੁਣ ਹਰ ਕੋਈ ਰਣਬੀਰ ਕਪੂਰ ਨੂੰ ਨਾ ਸਿਰਫ ਟਰੋਲ ਕਰ ਰਿਹਾ ਹੈ, ਬਲਕਿ ਉਨ੍ਹਾਂ ਨੂੰ ਘਮੰਡੀ ਵੀ ਦੱਸ ਰਿਹਾ ਹੈ। ਦਰਅਸਲ, ਪਹਿਲਾਂ ਤਾਂ ਰਣਬੀਰ ਕਪੂਰ ਹੱਸਦੇ ਹੋਏ ਉਸ ਫੈਨ ਨਾਲ ਸੈਲਫੀ ਕਲਿੱਕ ਕਰ ਰਹੇ ਸਨ, ਪਰ ਜਦੋਂ ਫੈਨ ਸੈਲਫੀ ਨਹੀਂ ਲੈ ਪਾਉਂਦਾ ਤਾਂ ਰਣਬੀਰ ਕਪੂਰ ਗੁੱਸੇ 'ਚ ਆ ਕੇ ਉਸ ਫੈਨ ਦਾ ਫੋਨ ਸੁੱਟ ਦਿੰਦੇ ਹਨ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੀ ਵੈੱਬ ਸੀਰੀਜ਼ 'ਆਊਟਲਾਅ' ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਪੂਰੀ ਹਾਲੀਵੁੱਡ ਵਾਲੀ ਫੀਲਿੰਗ

ਰਣਬੀਰ ਕਪੂਰ ਦਾ ਵਾਇਰਲ ਵੀਡੀਓ
ਹੁਣ ਆਲਮ ਹੈ ਕਿ ਰਣਬੀਰ ਕਪੂਰ ਦਾ ਇਹ ਐਟੀਟਿਊਡ ਸੋਸ਼ਲ ਮੀਡੀਆ ਯੂਜ਼ਰਸ ਨੂੰ ਹਜ਼ਮ ਨਹੀਂ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਰਣਬੀਰ ਨੂੰ ਕਾਫੀ ਟ੍ਰੋਲਿੰਗ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵੀਡੀਓ ਦੇ ਕਮੈਂਟ ਬਾਕਸ ਵਿੱਚ ਇਹ ਸਾਫ ਦੇਖਿਆ ਜਾ ਸਕਦਾ ਹੈ ਕਿ ਲੋਕ ਰਣਬੀਰ ਦੀ ਇਸ ਹਰਕਤ 'ਤੇ ਕਿੰਨਾ ਭੜਕੇ ਹੋਏ ਹਨ। ਕੁਝ ਰਣਬੀਰ ਦੇ ਰਵੱਈਏ ਲਈ ਉਸ ਨੂੰ ਟ੍ਰੋਲ ਕਰ ਰਹੇ ਹਨ, ਤਾਂ ਕੁਝ ਉਸ ਦੇ ਇਸ ਕੰਮ ਨੂੰ ਸ਼ਰਮਨਾਕ ਦੱਸ ਰਹੇ ਹਨ। ਵੈਸੇ ਤਾਂ ਤੁਸੀਂ ਰਣਬੀਰ ਕਪੂਰ ਦਾ ਅਜਿਹਾ ਵਿਵਹਾਰ ਪਹਿਲਾਂ ਕਦੇ ਨਹੀਂ ਦੇਖਿਆ ਗਿਆ, ਅਜਿਹੇ 'ਚ ਲੋਕਾਂ ਨੂੰ ਇਹ ਵੀ ਲੱਗ ਰਿਹਾ ਹੈ ਕਿ ਕਿਤੇ ਇਹ ਕੋਈ ਪਰੈਂਕ ਤਾਂ ਨਹੀਂ।

View this post on Instagram
 
A post shared by Ranbir Kapoor (@ranbir__kapoor82)

ਕੀ ਹੈ ਰਣਬੀਰ ਕਪੂਰ ਦੀ ਵਾਇਰਲ ਵੀਡੀਓ ਦਾ ਸੱਚ?
ਰਣਬੀਰ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਤੂੰ ਝੂਠੀ ਮੈਂ ਮੱਕਾਰ' ਕਾਰਨ ਲਾਈਮਲਾਈਟ 'ਚ ਹਨ। ਇਨ੍ਹੀਂ ਦਿਨੀਂ ਅਦਾਕਾਰ ਆਪਣੀ ਫਿਲਮ ਦੀ ਪ੍ਰਮੋਸ਼ਨ ਲਈ ਨਿਕਲੇ ਹਨ। ਅਜਿਹੇ 'ਚ ਰਣਬੀਰ ਕਪੂਰ ਦਾ ਇਹ ਵੀਡੀਓ ਮਜ਼ਾਕ ਹੈ ਜਾਂ ਅਸਲ 'ਚ ਅਜਿਹਾ ਹੋਇਆ ਹੈ, ਇਹ ਤਾਂ ਆਉਣ ਵਾਲੇ ਦਿਨਾਂ 'ਚ ਹੀ ਪਤਾ ਲੱਗੇਗਾ। ਪਰ ਉਦੋਂ ਤੱਕ ਰਣਬੀਰ ਕਪੂਰ ਨੂੰ ਆਪਣੇ ਐਕਟ ਲਈ ਲਗਾਤਾਰ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ: ਜਦੋਂ ਪੱਤਰਕਾਰ ਨੇ ਸ਼ਾਹਰੁਖ ਖਾਨ ਨੂੰ ਗਲਤ ਨਾਂ ਨਾਲ ਬੁਲਾਇਆ, ਕਿੰਗ ਖਾਨ ਨੇ ਇੰਜ ਲਿਆ ਬੇਇੱਜ਼ਤੀ ਦਾ ਬਦਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget