ਪੜਚੋਲ ਕਰੋ

ਸ਼ਾਹਰੁਖ-ਆਮਿਰ ਤੋਂ ਬਾਅਦ ਰਣਬੀਰ ਕੋਲ ਪਹੁੰਚੀ ‘ਸਾਰੇ ਜਹਾਂ ਸੇ ਅੱਛਾ’

ਮੁੰਬਈ: ‘ਸਾਰੇ ਜਹਾਂ ਸੇ ਅੱਛਾ’ ਫ਼ਿਲਮ ਲੰਬੇ ਸਮੇਂ ਤੋਂ ਸੁਰਖੀਆਂ ‘ਚ ਬਣੀ ਹੋਈ ਹੈ। ਫ਼ਿਲਮ ਤੋਂ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਨੇ ਆਪਣੇ ਹੱਥ ਪਿੱਛੇ ਕਰ ਲਏ ਹਨ। ਹੁਣ ਖ਼ਬਰਾਂ ਨੇ ਕਿ ਇਸ ਫ਼ਿਲਮ ‘ਚ ਸ਼ਾਹਰੁਖ ਤੋਂ ਬਾਅਦ ਆਮਿਰ ਨੂੰ ਕਾਸਟ ਕਰਨ ਦੀ ਪਲਾਨਿੰਗ ਹੋਈ ਜੋ ਕਾਮਯਾਬ ਨਹੀਂ ਹੋ ਸਕੀ। ਹੁਣ ਫ਼ਿਲਮ ‘ਚ ਰਣਬੀਰ ਕਫੂਰ ਦੇ ਨਾਂ ‘ਤੇ ਚਰਚਾ ਹੋ ਰਹੀ ਹੈ। ਸ਼ਾਹਰੁਖ-ਆਮਿਰ ਤੋਂ ਬਾਅਦ ਰਣਬੀਰ ਕੋਲ ਪਹੁੰਚੀ ‘ਸਾਰੇ ਜਹਾਂ ਸੇ ਅੱਛਾ’ ਫ਼ਿਲਮ ਦੀ ਕਹਾਣੀ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਦੀ ਜ਼ਿੰਦਗੀ ਦੇ ਆਲੇ-ਦੁਆਲੇ ਘੁੰਮਦੀ ਹੈ। ਰਾਕੇਸ਼ ਪਹਿਲੇ ਭਾਰਤੀ ਸੀ ਜਿਨ੍ਹਾਂ ਨੇ 1984 ‘ਚ ਸਪੇਸ ਯਾਤਰਾ ਕੀਤੀ ਸੀ। ਫ਼ਿਲਮ ‘ਚ ਰਣਬੀਰ ਨੂੰ ਰਾਕੇਸ਼ ਦੇ ਰੋਲ ਲਈ ਅਪ੍ਰੋਚ ਕੀਤਾ ਗਿਆ ਹੈ ਜਿਸ ਲਈ ਉਸ ਨੇ ਹਾਮੀ ਵੀ ਭਰ ਦਿੱਤੀ ਹੈ। ਸ਼ਾਹਰੁਖ-ਆਮਿਰ ਤੋਂ ਬਾਅਦ ਰਣਬੀਰ ਕੋਲ ਪਹੁੰਚੀ ‘ਸਾਰੇ ਜਹਾਂ ਸੇ ਅੱਛਾ’ ਇਸ ਸਮੇਂ ਰਣਬੀਰ ਕਪੂਰ, ਆਰੀਅਨ ਮੁਖਰਜੀ ਦੀ ਮੱਚ ਅਵੇਟਿਡ ਫ਼ਿਲਮ ‘ਬ੍ਰਹਮਾਸਤਰ’ ‘ਚ ਦੁੱਝੇ ਹੋਏ ਹਨ। ਇਸ ‘ਚ ਉਨ੍ਹਾਂ ਦੇ ਨਾਲ ਆਲਿਆ ਭੱਟ ਤੇ ਮੌਨੀ ਰਾਏ ਸਮੇਤ ਬਿੱਗ ਬੀ ਅਮਿਤਾਭ ਤੇ ਨਾਗਾਰਜੁਨ ਨਜ਼ਰ ਆਉਣਗੇ।

ਟਾਪ ਹੈਡਲਾਈਨ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Embed widget