ਪੜਚੋਲ ਕਰੋ
Advertisement
ਰਣਬੀਰ ਕਪੂਰ ਦਾ ਖੁਲਾਸਾ, ਕੋਰੋਨਾ ਨਾ ਫੈਲਿਆ ਹੁੰਦਾ ਤਾਂ ਆਲੀਆ ਨਾਲ ਹੋ ਜਾਣਾ ਸੀ ਵਿਆਹ
ਰਣਬੀਰ ਕਪੂਰ ਨੇ ਵੱਡਾ ਖੁਲਾਸਾ ਕੀਤਾ ਹੈ। ਰਣਬੀਰ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਜੇਕਰ ਕੋਰੋਨਾ ਮਹਾਂਮਾਰੀ ਨਾ ਫੈਲੀ ਹੁੰਦੀ ਤਾਂ ਹੁਣ ਤੱਕ ਉਨ੍ਹਾਂ ਦਾ ਅਤੇ ਆਲੀਆ ਭੱਟ ਦਾ ਵਿਆਹ ਹੋ ਜਾਣਾ ਸੀ।
ਫੈਨਸ ਲੰਬੇ ਸਮੇਂ ਤੋਂ ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਤੇ ਆਲੀਆ ਭੱਟ ਦੇ ਵਿਆਹ ਦਾ ਇੰਤਜ਼ਾਰ ਕਰ ਰਹੇ ਹਨ। ਇਸ ਦਰਮਿਆਨ ਹੁਣ ਰਣਬੀਰ ਕਪੂਰ ਨੇ ਵੱਡਾ ਖੁਲਾਸਾ ਕੀਤਾ ਹੈ। ਰਣਬੀਰ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਜੇਕਰ ਕੋਰੋਨਾ ਮਹਾਂਮਾਰੀ ਨਾ ਫੈਲੀ ਹੁੰਦੀ ਤਾਂ ਹੁਣ ਤੱਕ ਉਨ੍ਹਾਂ ਦਾ ਅਤੇ ਆਲੀਆ ਭੱਟ ਦਾ ਵਿਆਹ ਹੋ ਜਾਣਾ ਸੀ।
ਤਿੰਨਾਂ ਖਾਨਾਂ ਤੋਂ ਲੈ ਕੇ ਇਨ੍ਹਾਂ ਦੀਆਂ ਭੈਣਾਂ ਤੱਕ ਸਾਰਿਆਂ ਨੂੰ ਹਿੰਦੂ ਸਟਾਰਸ ਨਾਲ ਹੋਇਆ ਪਿਆਰ
ਆਲੀਆ ਅਤੇ ਰਣਬੀਰ ਲੰਬੇ ਸਮੇਂ ਤੋਂ ਇਕ ਦੂਜੇ ਨੂੰ ਡੇਟ ਕਰ ਰਹੇ ਹਨ ਪਰ ਪਹਿਲੀ ਵਾਰ ਰਣਬੀਰ ਕਪੂਰ ਨੇ ਵਿਆਹ ਬਾਰੇ ਅਜਿਹਾ ਸਪੱਸ਼ਟ ਬਿਆਨ ਦਿੱਤਾ ਹੈ। ਇੰਨਾ ਹੀ ਨਹੀਂ, ਆਲੀਆ ਦੀ ਪ੍ਰਸ਼ੰਸਾ ਕਰਦਿਆਂ ਰਣਬੀਰ ਨੇ ਇਹ ਵੀ ਕਿਹਾ ਕਿ ਆਲੀਆ ਉਸ ਨਾਲੋਂ ਜ਼ਿਆਦਾ ਸਫਲ ਅਤੇ ਕਾਮਯਾਬ ਹੈ। ਰਣਬੀਰ ਆਪਣੇ ਆਪ ਨੂੰ ਉਸ ਤੋਂ ਘੱਟ ਸਮਝਦੇ ਹਨ।
ਕਿਸਾਨਾਂ ਲਈ ਖੁੱਲ੍ਹਿਆ ਮਾਲ, ਜੈਜ਼ੀ ਬੀ ਨੇ ਖਾਲਸਾ ਏਡ ਦੀਆਂ ਤਰੀਫਾਂ ਦੇ ਬੰਨ੍ਹੇ ਪੁਲ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਪੰਜਾਬ
ਪੰਜਾਬ
Advertisement