ਪੜਚੋਲ ਕਰੋ

Ranbir Kapoor: ਰਣਬੀਰ ਕਪੂਰ ਦੀ 'ਰਾਮਾਇਣ' ਦੇਖਣ ਲਈ ਕਰਨਾ ਪਵੇਗਾ ਲੰਬਾ ਇੰਤਜ਼ਾਰ, ਹੋਵੇਗੀ ਭਾਰਤੀ ਸਿਨੇਮਾ ਦੀ ਸਭ ਤੋਂ ਮਹਿੰਗੀ ਫਿਲਮ

Ramayana Release Date Update: ਪ੍ਰਸ਼ੰਸਕ ਬਾਲੀਵੁੱਡ ਦੀ ਸਭ ਤੋਂ ਉਡੀਕੀ ਜਾ ਰਹੀ ਫਿਲਮ ਰਾਮਾਇਣ ਦੀ ਰਿਲੀਜ਼ ਡੇਟ ਦਾ ਇੰਤਜ਼ਾਰ ਕਰ ਰਹੇ ਹਨ। ਇੱਕ ਮੀਡੀਆ ਰਿਪੋਰਟ ਵਿੱਚ ਰਿਲੀਜ਼ ਡੇਟ ਨੂੰ ਲੈ ਕੇ ਮੇਕਰਸ ਦੀ ਪਲਾਨਿੰਗ ਦਾ ਖੁਲਾਸਾ ਹੋਇਆ ਹੈ।

Ramayana Release Date Update: ਰਣਬੀਰ ਕਪੂਰ ਅਤੇ ਸਾਈ ਪੱਲਵੀ ਦੀ 'ਰਾਮਾਇਣ' ਬਾਲੀਵੁੱਡ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ। ਨਿਤੀਸ਼ ਤਿਵਾਰੀ ਦੁਆਰਾ ਨਿਰਦੇਸ਼ਿਤ ਇਸ ਫਿਲਮ ਨੂੰ ਲੈ ਕੇ ਹਰ ਰੋਜ਼ ਕਈ ਵੱਡੇ ਅਪਡੇਟਸ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਸੈੱਟ ਤੋਂ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਲੀਕ ਹੋਈ ਹੈ, ਉਥੇ ਹੀ ਰਣਬੀਰ ਅਤੇ ਸਾਈਂ ਦਾ ਲੁੱਕ ਵੀ ਪ੍ਰਸ਼ੰਸਕਾਂ ਵਿਚਾਲੇ ਸਾਹਮਣੇ ਆਇਆ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਸਾਰੇ ਅਪਡੇਟਸ ਦੇ ਵਿਚਕਾਰ ਪ੍ਰਸ਼ੰਸਕ ਫਿਲਮ ਰਾਮਾਇਣ ਦੀ ਰਿਲੀਜ਼ ਡੇਟ ਦਾ ਇੰਤਜ਼ਾਰ ਕਰ ਰਹੇ ਹਨ। ਹਰ ਕੋਈ ਫਿਲਮ ਦੀ ਰਿਲੀਜ਼ ਡੇਟ ਜਾਣਨਾ ਚਾਹੁੰਦਾ ਹੈ, ਜਿਸ 'ਤੇ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ ਅਤੇ ਪ੍ਰਸ਼ੰਸਕਾਂ ਨੂੰ ਬਿਲਕੁਲ ਵੀ ਖੁਸ਼ੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ: ਸਲਮਾਨ ਖਾਨ ਦੇ ਘਰ ਫਾਇਰਿੰਗ ਦੇ ਮਾਮਲੇ 'ਚ ਇੱਕ ਹੋਰ ਦੋਸ਼ੀ ਕਾਬੂ, ਭਾਈਜਾਨ ਦੇ ਘਰ ਦੀ ਕੀਤੀ ਸੀ ਰੇਕੀ

ਕੀ 2027 'ਚ ਰਿਲੀਜ਼ ਹੋਵੇਗੀ ਰਾਮਾਇਣ?
ਦਰਅਸਲ ਰਾਮਾਇਣ 'ਚ ਰਣਬੀਰ ਕਪੂਰ ਰਾਮ ਦੀ ਭੂਮਿਕਾ 'ਚ ਨਜ਼ਰ ਆਉਣਗੇ ਅਤੇ ਸਾਈ ਪੱਲਵੀ ਮਾਂ ਸੀਤਾ ਦਾ ਕਿਰਦਾਰ ਨਿਭਾਉਣ ਜਾ ਰਹੀ ਹੈ। ਲੀਕ ਹੋਈ ਫੋਟੋ 'ਚ ਪ੍ਰਸ਼ੰਸਕਾਂ ਨੇ ਦੋਵਾਂ ਦੀ ਪਹਿਲੀ ਲੁੱਕ ਦੇਖ ਲਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਰਣਬੀਰ ਕਪੂਰ ਦੀ ਇਹ ਫਿਲਮ ਵੱਖ-ਵੱਖ ਹਿੱਸਿਆਂ 'ਚ ਰਿਲੀਜ਼ ਹੋਵੇਗੀ, ਜਿਸ 'ਚ ਨਿਤੇਸ਼ ਤਿਵਾਰੀ ਰਮਾਇਣ ਨੂੰ ਕੂਲ ਅੰਦਾਜ਼ 'ਚ ਦਿਖਾਉਣ ਜਾ ਰਹੇ ਹਨ। ਪ੍ਰਸ਼ੰਸਕਾਂ ਨੂੰ ਉਮੀਦ ਸੀ ਕਿ ਫਿਲਮ ਰਾਮਾਇਣ ਦਾ ਪਹਿਲਾ ਭਾਗ 2024 ਦੇ ਅੰਤ ਜਾਂ ਅਗਲੇ ਸਾਲ ਦੀ ਸ਼ੁਰੂਆਤ ਤੱਕ ਰਿਲੀਜ਼ ਹੋ ਸਕਦਾ ਹੈ, ਪਰ ਅਜਿਹਾ ਨਹੀਂ ਹੋ ਰਿਹਾ ਹੈ। ਬਾਕਸ ਆਫਿਸ ਟ੍ਰੇਡ ਐਨਾਲਿਸਟ, ਸੁਮਿਤ ਕਡੇਲ ਦੇ ਮੁਤਾਬਕ, ਰਾਮਾਇਣ ਦਾ ਅਜੇ ਲੰਬਾ ਇੰਤਜ਼ਾਰ ਹੈ। ਰਣਬੀਰ ਅਤੇ ਸਾਈ ਪੱਲਵੀ ਦੀ ਫਿਲਮ ਦੇ ਨਿਰਮਾਤਾ ਅਕਤੂਬਰ 2027 ਵਿੱਚ ਫਿਲਮ ਨੂੰ ਰਿਲੀਜ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਦਾ ਮਤਲਬ ਫਿਲਮ ਲਈ ਪ੍ਰਸ਼ੰਸਕਾਂ ਨੂੰ ਤਿੰਨ ਸਾਲ ਇੰਤਜ਼ਾਰ ਕਰਨਾ ਪਵੇਗਾ। ਤੁਹਾਨੂੰ ਦੱਸ ਦੇਈਏ ਕਿ ਰਣਬੀਰ ਕਪੂਰ ਅਤੇ ਸਾਈ ਪੱਲਵੀ ਦੀ ਇਸ ਫਿਲਮ ਵਿੱਚ ਕੇਜੀਐਫ ਫੇਮ ਯਸ਼ ਰਾਵਣ ਦੇ ਕਿਰਦਾਰ ਵਿੱਚ ਨਜ਼ਰ ਆਉਣਗੇ।

ਹੋਵੇਗੀ ਭਾਰਤੀ ਸਿਨੇਮਾ ਦੀ ਸਭ ਤੋਂ ਮਹਿੰਗੀ ਫਿਲਮ
ਤੁਹਾਨੂੰ ਦੱਸ ਦੇਈਏ ਕਿ ਨਿਤੇਸ਼ ਤਿਵਾਰੀ ਫਿਲਮ ਰਾਮਾਇਣ ਵਿੱਚ ਕੋਈ ਕਮੀ ਨਹੀਂ ਛੱਡਣਾ ਚਾਹੁੰਦੇ ਅਤੇ ਇਸੇ ਲਈ ਇਸ ਫਿਲਮ 'ਤੇ ਪਾਣੀ ਵਾਂਗ ਪੈਸਾ ਖਰਚ ਕਰਨ ਦੀ ਤਿਆਰੀ ਕੀਤੀ ਗਈ ਹੈ। ਰਾਮਾਇਣ ਭਾਰਤ ਦੀ ਸਭ ਤੋਂ ਮਹਿੰਗੀ ਫਿਲਮ ਬਣੇਗੀ। ਇਸ ਫਿਲਮ ਦਾ ਬਜਟ ਇੰਨਾ ਹੋਵੇਗਾ ਕਿ ਕੇਜੀਐਫ ਵਰਗੀਆਂ ਫਿਲਮਾਂ 8 ਵਾਰ ਬਣਾਈਆਂ ਜਾ ਸਕਣਗੀਆਂ। ਬਾਲੀਵੁੱਡ ਹੰਗਾਮਾ ਦੀ ਰਿਪੋਰਟ ਮੁਤਾਬਕ ਰਣਬੀਰ ਕਪੂਰ ਦੀ ਰਾਮਾਇਣ ਦੇ ਪਹਿਲੇ ਭਾਗ 'ਤੇ ਲਗਭਗ 835 ਕਰੋੜ ਰੁਪਏ ਦੀ ਲਾਗਤ ਆਉਣ ਵਾਲੀ ਹੈ। ਨਿਰਮਾਤਾ ਇਸ ਫਰੈਂਚਾਇਜ਼ੀ ਦੀਆਂ ਬਾਕੀ ਫਿਲਮਾਂ 'ਤੇ ਜ਼ਿਆਦਾ ਪੈਸਾ ਖਰਚ ਕਰਨ ਜਾ ਰਹੇ ਹਨ। 

ਇਹ ਵੀ ਪੜ੍ਹੋ: ਬਾਲੀਵੁੱਡ ਐਕਟਰ ਸੈਫ ਅਲੀ ਖਾਨ ਕਰੇਗਾ ਤੀਜਾ ਵਿਆਹ? ਪਤਨੀ ਕਰੀਨਾ ਨਾਲ ਹੋਈ ਅਨਬਣ? ਜਾਣੋ ਕੀ ਹੈ ਸਾਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget