ਪੜਚੋਲ ਕਰੋ

Ranbir Kapoor: 'ਐਨੀਮਲ' ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ, ਰਣਬੀਰ ਕਪੂਰ ਜਲਦ ਸ਼ੁਰੂ ਕਰਨਗੇ ਫਿਲਮ 'ਐਨੀਮਲ 2' ਦਾ ਸ਼ੂਟਿੰਗ, ਜਾਣੋ ਰਿਲੀਜ਼ ਡੇਟ

Animal 2: ਰਣਬੀਰ ਕਪੂਰ ਦੀ ਫਿਲਮ ਐਨੀਮਲ ਬਾਕਸ ਆਫਿਸ 'ਤੇ ਹਿੱਟ ਸਾਬਤ ਹੋਈ। ਪਹਿਲੇ ਭਾਗ ਦੇ ਅੰਤ ਵਿੱਚ ਸੀਕਵਲ ਬਾਰੇ ਜਾਣਕਾਰੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਫੈਨਜ਼ ਐਨੀਮਲ 2 ਦਾ ਇੰਤਜ਼ਾਰ ਕਰ ਰਹੇ ਹਨ।

Ranbir Kapoor Animal 2: ਐਨੀਮਲ ਦੀ ਸਫਲਤਾ ਤੋਂ ਬਾਅਦ ਹਰ ਕੋਈ ਇਸ ਦੇ ਸੀਕਵਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਦੇ ਦੂਜੇ ਭਾਗ ਦਾ ਨਾਂ ਐਨੀਮਲ ਪਾਰਕ ਹੈ। ਹੁਣ ਇਹ ਖੁਲਾਸਾ ਹੋਇਆ ਹੈ ਕਿ ਐਨੀਮਲ 2 ਦੀ ਸਕ੍ਰਿਪਟ ਦਾ ਮੁੱਢਲਾ ਢਾਂਚਾ ਤਿਆਰ ਹੋ ਗਿਆ ਹੈ। ਸੰਦੀਪ ਵਾਂਗਾ ਐਨੀਮਲ 2 ਦੀ ਸਕ੍ਰਿਪਟ 'ਤੇ ਖਾਸ ਕੰਮ ਕਰਨ ਜਾ ਰਹੇ ਹਨ। ਉਹ ਇਸ ਸਾਲ ਦੇ ਅੰਤ 'ਚ ਫਿਲਮ ਦੀ ਸਕ੍ਰਿਪਟ 'ਤੇ ਕੰਮ ਕਰਨਗੇ। ਰਣਬੀਰ 2025 ਵਿੱਚ ਐਨੀਮਲ 2 ਦੀ ਸ਼ੂਟਿੰਗ ਸ਼ੁਰੂ ਕਰਨਗੇ।

ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ 'ਚੋਂ ਪਹਿਲੀ ਵਾਰ ਉੱਠੀ ਭਾਨਾ ਸਿੱਧੂ ਲਈ ਆਵਾਜ਼, ਗਾਇਕ ਕਾਕਾ ਨੇ ਸ਼ੇਅਰ ਕੀਤੀ ਪੋਸਟ

ਮਿਡ ਡੇਅ ਦੀ ਰਿਪੋਰਟ ਮੁਤਾਬਕ ਐਨੀਮਲ ਪਾਰਕ ਵਿੱਚ ਰਣਵਿਜੇ ਅਤੇ ਉਨ੍ਹਾਂ ਦੇ ਲੁੱਕ-ਅਲਾਈਕ ਯਾਨਿ ਹਮਸ਼ਕਲ ਵਿਚਾਲੇ ਝੜਪ ਦਿਖਾਈ ਜਾਵੇਗੀ। ਇਸ ਦੇ ਨਾਲ ਹੀ ਰਣਵਿਜੇ ਦਾ ਆਪਣੀ ਪਤਨੀ ਤੇ ਬੇਟੇ ਨਾਲ ਰਿਸ਼ਤਾ ਵੀ ਇਸ ਫਿਲਮ 'ਚ ਖਾਸ ਹੋਵੇਗਾ। ਇਸ ਦੇ ਦੂਜੇ ਭਾਗ ਦੀ ਮੂਲ ਲਿਪੀ ਤਿਆਰ ਕੀਤੀ ਗਈ ਸੀ। ਦੂਜੇ ਭਾਗ ਦਾ ਫੋਕਸ ਰਣਵਿਜੇ ਅਤੇ ਹਨਮਸ਼ਕਲ 'ਤੇ ਹੋਵੇਗਾ। 

ਦੂਜੇ ਭਾਗ 'ਤੇ ਬੋਲੇ ਰਣਬੀਰ ਕਪੂਰ
ਹਾਲ ਹੀ ਵਿੱਚ ਰਣਬੀਰ ਕਪੂਰ ਨੇ ਕਾਮੇਡੀਅਨ ਅਨੁਭਵ ਸਿੰਘ ਬਾਸੀ ਨਾਲ ਐਨੀਮਲ ਬਾਰੇ ਗੱਲ ਕੀਤੀ। ਨੈੱਟਫਲਿਕਸ ਇੰਡੀਆ ਨਾਲ ਗੱਲ ਕਰਦੇ ਹੋਏ ਰਣਬੀਰ ਨੇ ਕਿਹਾ- ਐਨੀਮਲ ਪਾਰਕ ਦੇ ਸੰਦੀਪ ਕੋਲ 1-2 ਸੀਨ ਤਿਆਰ ਹਨ ਜੋ ਉਨ੍ਹਾਂ ਨੇ ਮੈਨੂੰ ਦੱਸੇ ਅਤੇ ਉਹ ਬਹੁਤ ਰੋਮਾਂਚਕ ਹਨ। ਪਹਿਲੇ ਭਾਗ ਦੀ ਸਫ਼ਲਤਾ ਤੋਂ ਬਾਅਦ ਉਹ ਦੂਜੇ ਭਾਗ ਨੂੰ ਹੋਰ ਡੀਪ ਤੇ ਡਾਰਕ ਬਣਾਉਣ ਜਾ ਰਿਹਾ ਹੈ। ਉਹ ਕੁਝ ਵੀ ਕਰ ਸਕਦਾ ਹੈ।

ਐਨੀਮਲ ਦੀ ਗੱਲ ਕਰੀਏ ਤਾਂ ਇਹ 1 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ 'ਚ ਰਣਬੀਰ ਦੇ ਨਾਲ ਅਨਿਲ ਕਪੂਰ, ਰਸ਼ਮਿਕਾ ਮੰਡਨਾ, ਤ੍ਰਿਪਤੀ ਡਿਮਰੀ ਅਤੇ ਬੌਬੀ ਦਿਓਲ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਏ ਸੀ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਬੀਰ ਕੋਲ ਅਜੇ ਵੀ ਕਈ ਫਿਲਮਾਂ ਹਨ। ਉਹ ਜਲਦੀ ਹੀ ਨਿਤੀਸ਼ ਤਿਵਾਰੀ ਦੀ ਫਿਲਮ 'ਰਾਮਾਇਣ' ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਇਸ ਤੋਂ ਇਲਾਵਾ ਉਹ ਸੰਜੇ ਲੀਲਾ ਭੰਸਾਲੀ ਦੀ ਲਵ ਐਂਡ ਵਾਰ ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ 'ਚ ਰਣਬੀਰ ਦੇ ਨਾਲ ਆਲੀਆ ਭੱਟ ਅਤੇ ਵਿੱਕੀ ਕੌਸ਼ਲ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ। 

ਇਹ ਵੀ ਪੜ੍ਹੋ: ਬਿੱਗ ਬੌਸ ਦੇ ਇਸ ਕੰਟੈਸਟੈਂਟ ਨੇ ਦੋਸਤ ਖਿਲਾਫ ਦਰਜ ਕਰਾਇਆ ਕੇਸ, ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਦੇ ਲਾਏ ਇਲਜ਼ਾਮ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget