ਪੜਚੋਲ ਕਰੋ

‘ਸ਼ਮਸ਼ੇਰਾ’ ‘ਚ ਕੁਝ ਅਜਿਹਾ ਕਿਰਦਾਰ ਨਿਭਾਅ ਰਹੇ  ਰਣਬੀਰ ਕਪੂਰ

ਮੁੰਬਈ: ਪਿਛਲੇ ਸਾਲ ‘ਸੰਜੂ’ ਫ਼ਿਲਮ ਨਾਲ ਬਾਲੀਵੁੱਡ ‘ਚ ਧਮਾਕਾ ਕਰਨ ਮਗਰੋਂ ਰਣਬੀਰ ਕਪੂਰ ਕੋਲ ਫ਼ਿਲਮਾਂ ਦੀ ਕੋਈ ਕਮੀ ਨਹੀਂ। ਹਾਲ ਹੀ ‘ਚ ਰਣਬੀਰ ਨੇ ਆਰੀਅਨ ਮੁਖਰਜੀ ਦੀ ‘ਬ੍ਰਹਮਾਸਤਰ’ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ‘ਚ ਰਣਬੀਰ ਇੱਕ ਸੁਪਰਹੀਰੋ ਦੇ ਰੋਲ ‘ਚ ਨਜ਼ਰ ਆਉਣਗੇ। ਫ਼ਿਲਮ ਇਸੇ ਸਾਲ ਰਿਲੀਜ਼ ਹੋਣੀ ਹੈ। ਇਸ ਤੋਂ ਬਾਅਦ ਹੁਣ ਰਣਬੀਰ ਕੋਲ ‘ਸ਼ਮਸ਼ੇਰਾ’ ਫ਼ਿਲਮ ਹੈ। ਇਸ ਬਾਰੇ ਮਿਲੀ ਜਾਣਕਾਰੀ ਮੁਤਾਬਕ ਰਣਬੀਰ ਫ਼ਿਲਮ ‘ਚ ਡਬਲ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਫ਼ਿਲਮ ‘ਚ ਉਹ ਡਕੈਤ ਦਾ ਰੋਲ ਕਰ ਰਹੇ ਹਨ। ਕੁਝ ਦਿਨ ਪਹਿਲਾਂ ਹੀ ਫ਼ਿਲਮ ਦਾ ਲੁੱਕ ਰਿਲੀਜ਼ ਕੀਤਾ ਗਿਆ ਸੀ ਜਿਸ ਨਾਲ ਰਣਬੀਰ ਦਾ ਹੁਲੀਆ ਵੀ ਸਾਹਮਣੇ ਆਇਆ ਸੀ। ਹੁਣ ਫ਼ਿਲਮ ‘ਚ ਰਣਬੀਰ ਦੇ ਕਿਰਦਾਰ ਬਾਰੇ ਖੁਲਾਸਾ ਹੋਇਆ ਹੈ। ਖ਼ਬਰਾਂ ਨੇ ਕਿ ਉਹ ਫ਼ਿਲਮ ‘ਚ ਡਬਲ ਰੋਲ ਕਰ ਰਹੇ ਹਨ। ਅਜਿਹਾ ਹੁੰਦਾ ਹੈ ਤਾਂ ਇਹ ਪਹਿਲੀ ਵਾਰ ਹੋਵੇਗਾ ਕਿ ਰਣਬੀਰ ਕਿਸੇ ਫ਼ਿਲਮ ’ਚ ਡਬਲ ਰੋਲ ਕਰ ਰਹੇ ਹਨ। ‘ਸ਼ਮਸ਼ੇਰਾ’ ‘ਚ ਰਣਬੀਰ ਨਾਲ ਸੰਜੇ ਦੱਤ ਤੇ ਵਾਣੀ ਕਪੂਰ ਵੀ ਅਹਿਮ ਕਿਰਦਾਰਾਂ ‘ਚ ਨਜ਼ਰ ਆਉਣਗੇ। ਇਸ ‘ਚ ਸੰਜੇ ਦੱਤ ਦਾ ਰੋਲ ਨੈਗਟਿਵ ਰਹੇਗਾ। ਇਸ ਦੇ ਨਾਲ ਫ਼ਿਲਮ ਦੀ ਟੈਗਲਾਈਨ ਦਾ ਖੁਲਾਸਾ ਵੀ ਹੋਇਆ ਸੀ ਜੋ “ਕਰਮ ਸੇ ਡਕੈਤ, ਧਰਮ ਸੇ ਆਜ਼ਾਦ…” ਹੈ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget